ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Happy New Year 2024: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਨਵੇਂ ਸਾਲ ਦਾ ਸਵਾਗਤ ਹੌਂਗ ਕੌਂਗ 'ਚ ਕੀਤਾ ਸੀ। ਉਸ ਨੇ ਨਵਾਂ ਸਾਲ ਆਪਣੀ ਭੈਣ ਰੁਬੀਨਾ ਬਾਜਵਾ ਤੇ ਜੀਜੇ ਗੁਰਬਖਸ਼ ਚਾਹਲ ਨਾਲ ਮਨਾਇਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Neeru Bajwa Celebrated New Year In Hong Kong: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਨਾਲ ਉਹ ਸਭ ਤੋਂ ਮਹਿੰਗੀਆਂ ਪੰਜਾਬੀ ਹੀਰੋਈਨਾਂ ਦੀ ਲਿਸਟ 'ਚ ਵੀ ਟੌਪ 'ਤੇ ਹੈ। ਨੀਰੂ ਬਾਜਵਾ ਦੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਫਿਲਹਾਲ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਨੀਰੂ ਬਾਜਵਾ ਨੇ ਨਵਾਂ ਸਾਲ ਕਿੱਥੇ ਮਨਾਇਆ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਨਵੀਂ ਅਪਡੇਟ, ਮੁੱਖ ਦੋਸ਼ੀਆਂ 'ਚੋਂ ਇੱਕ ਸਚਿਨ ਥਾਪਨ ਖਿਲਾਫ ਅਦਾਲਤ 'ਚ ਚਾਲਾਨ ਪੇਸ਼

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਨਵੇਂ ਸਾਲ ਦਾ ਸਵਾਗਤ ਹੌਂਗ ਕੌਂਗ 'ਚ ਕੀਤਾ ਸੀ। ਉਸ ਨੇ ਨਵਾਂ ਸਾਲ ਆਪਣੀ ਭੈਣ ਰੁਬੀਨਾ ਬਾਜਵਾ ਤੇ ਜੀਜੇ ਗੁਰਬਖਸ਼ ਚਾਹਲ ਨਾਲ ਮਨਾਇਆ। ਜਿਸ ਦੀਆਂ ਬੇਹੱਦ ਖੂਬਸੂਰਤ ਤੇ ਪਿਆਂਰੀਆਂ ਤਸਵੀਰਾਂ ਅਭਿਨੇਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕੁੱਝ ਤਸਵੀਰਾਂ 'ਚ ਨੀਰੂ ਹੌਂਗ ਕੌਂਗ ਦੀਆਂ ਸੜਕਾਂ 'ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਕੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। 

View this post on Instagram
 
A post shared by Neeru Bajwa (@neerubajwa)

ਇਸ ਦੇ ਨਾਲ ਨਾਲ ਕੁੱਝ ਤਸਵੀਰਾਂ ;ਚ ਨੀਰੂ ਆਪਣੀ ਭੈਣ ਰੁਬੀਨਾ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੀ ਹੈ।

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

ਨੀਰੂ ਬਾਜਵਾ ਇਨ੍ਹਾਂ ਤਸਵੀਰਾਂ 'ਚ ਆਪਣੀ ਭੈਣ ਤੇ ਜੀਜੇ ਦੇ ਨਾਲ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਿਆਰ ਮਿਲ ਰਿਹਾ ਹੈ। 

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

ਤਸਵੀਰਾਂ 'ਚ ਨੀਰੂ ਤੇ ਰੁਬੀਨਾ ਦੀ ਬੌਂਡਿੰਗ ਸਾਫ ਦੇਖਣ ਨੂੰ ਮਿਲ ਰਹੀ ਹੈ।

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Neeru Bajwa: ਨੀਰੂ ਬਾਜਵਾ ਨੇ ਹੌਂਗ ਕੌਂਗ 'ਚ ਭੈਣ ਰੁਬੀਨਾ ਨਾਲ ਮਨਾਇਆ ਨਵਾਂ ਸਾਲ, ਖੂਬਸੂਰਤ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

ਦੱਸ ਦਈਏ ਕਿ ਸੈਲੀਬ੍ਰਿਟੀ ਅਕਸਰ ਨਵਾਂ ਸਾਲ ਮਨਾਉਣ ਵਿਦੇਸ਼ਾਂ 'ਚ ਜਾਂਦੇ ਹਨ। ਨੀਰੂ ਬਾਜਵਾ ਨੇ ਵੀ ਇਸ ਵਾਲ ਨਵਾਂ ਸਾਲ ਹੌਂਗ ਕੌਂਗ 'ਚ ਮਨਾਇਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਦੀਆਂ ਇਸ ਸਾਲ 2 ਫਿਲਮਾਂ ਰਿਲੀਜ਼ ਹੋਣ ਵਾਲੀਆਂ ਹਨ। ਇਹ ਫਿਲਮਾਂ ਹਨ 'ਸ਼ਾਇਰ', ਜਿਸ ਵਿੱਚ ਨੀਰੂ ਦੀ ਜੋੜੀ ਫਿਰ ਤੋਂ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਨਾਲ ਨੀਰੂ ਬਾਜਵਾ ਕੁਲਵਿੰਦਰ ਬਿੱਲਾ ਤੇ ਜੱਸ ਬਾਜਵਾ ਦੇ ਨਾਲ ਫਿਲਮ 'ਚੱਲ ਜਿੰਦੀਏ 2' 'ਚ ਵੀ ਨਜ਼ਰ ਆਉਣ ਵਾਲੀ ਹੈ। 

ਇਹ ਵੀ ਪੜ੍ਹੋ: ਕੈਲੰਡਰ 'ਤੇ ਤਰੀਕ ਕਰ ਲਓ ਮਾਰਕ, ਸਾਲ 2024 'ਚ ਇਹ ਪੰਜਾਬੀ ਫਿਲਮਾਂ ਸਿਨੇਮਾਘਰਾਂ 'ਚ ਪਾਉਣਗੀਆਂ ਧਮਾਲਾਂ, ਦੇਖੋ ਲਿਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget