ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਰਾਬੀਆ ਬਣ ਜਿੱਤਿਆ ਫੈਨਜ਼ ਦਾ ਦਿਲ, ਕਾਲਜ ਗਰਲ ਬਣ ਲੁੱਟੀ ਮਹਿਫਲ

Neer Bajwa College Girl Look: ਨੀਰੂ ਬਾਜਵਾ ਨੇ ਕਾਲਜ ਗਰਲ ਰਾਬੀਆ ਦਾ ਕਿਰਦਾਰ ਨਿਭਾਇਆ ਹੈ। ਨੀਰੂ ਬਾਜਵਾ ਨੇ ਆਪਣੀ ਕਾਲਜ ਗਰਲ ਲੁੱਕ ਨਾਲ ਸਭ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਦੀਆਂ ਹਾਲੀਆ ਤਸਵੀਰਾਂ ਦੀ ਕਾਫੀ ਚਰਚਾ ਹੋ ਰਹੀ ਹੈ।

Neeru Bajwa Kali Jota: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਦਰਅਸਲ, ਉਨ੍ਹਾਂ ਦੀ ਫਿਲਮ 'ਕਲੀ ਜੋਟਾ' 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਨੀਰੂ ਨੇ ਕਾਲਜ ਗਰਲ ਰਾਬੀਆ ਦਾ ਕਿਰਦਾਰ ਨਿਭਾਇਆ ਹੈ। ਨੀਰੂ ਬਾਜਵਾ ਨੇ ਆਪਣੀ ਕਾਲਜ ਗਰਲ ਲੁੱਕ ਨਾਲ ਸਭ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਦੀਆਂ ਹਾਲੀਆ ਤਸਵੀਰਾਂ ਦੀ ਕਾਫੀ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਦਾ ਅਧਿਕਾਰਤ ਪੋਸਟਰ ਰਿਲੀਜ਼, 29 ਜੂਨ ਨੂੰ ਰਿਲੀਜ਼ ਲਈ ਤਿਆਰ

View this post on Instagram
 
A post shared by Neeru Bajwa (@neerubajwa)

ਇਸ ਫਿਲਮ 'ਚ ਨੀਰੂ ਬਾਜਵਾ ਬਿਲਕੁਲ ਹੀ ਵੱਖਰੀ ਲੁੱਕ 'ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਕਾਲਜ ਗਰਲ ਲੁੱਕ ਨੂੰ ਦੇਖ ਕੋਈ ਇਹ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਉਹ ਤਿੰਨ ਧੀਆਂ ਦੀ ਮਾਂ ਹੈ। ਫਿਲਮ ਦੀ ਸਾਰੀ ਸਟਾਰ ਕਾਸਟ ਵਿੱਚੋਂ ਨੀਰੂ ਨੇ ਸਭ ਤੋਂ ਵੱਧ ਲਾਈਮਲਾਈਟ ਹਾਸਲ ਕੀਤੀ ਹੈ।

View this post on Instagram
 
A post shared by Neeru Bajwa (@neerubajwa)

ਹਾਲ ਹੀ 'ਚ ਨੀਰੂ ਬਾਜਵਾ ਨੇ 'ਦ ਕਪਿਲ ਸ਼ਰਮਾ ਸ਼ੋਅ' 'ਚ ਵੀ ਸ਼ਿਰਕਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਵੀ ਨਜ਼ਰ ਆਏ ਸੀ। 

ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਾਰਰ ਫਿਲਮ 'ਕਲੀ ਜੋਟਾ' 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹੀ ਨੀਰੂ ਨੇ ਆਪਣੀ ਲੁੱਕ ਨਾਲ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਇਸ ਫਿਲਮ ਦੇ ਗਾਣਿਆਂ ਨੂੰ ਖੂਬ ਪਸੰਦ ਕਤਿਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਦਰਸ਼ਕਾਂ ਨੇ ਫਿਲਮ ਦੇ ਟਰੇਲਰ ਨੂੰ ਵੀ ਖੂਬ ਪਿਆਰ ਦਿੱਤਾ ਸੀ। ਦਰਸ਼ਕ ਇਸ ਫਿਲਮ ਦੀ ਰਿਲੀਜ਼ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਉਰਫੀ ਜਾਵੇਦ ਨੇ ਕਾਲੇ ਲਿਫਾਫਿਆਂ ਦੀ ਡਰੈੱਸ ਬਣਾਈ, ਲੋਕ ਕਰ ਰਹੇ ਤਾਰੀਫ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget