ਪੜਚੋਲ ਕਰੋ

Nikeet Dhillon: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ, ਹੈਕਰ ਨੇ ਫੈਲਾਈ ਮੌਤ ਦੀ ਝੂਠੀ ਖਬਰ

Nikeet Dhillon Fake Death News: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਇਸ ਦੇ ਨਾਲ ਨਾਲ ਹੀ ਉਸ ਦੇ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਸੀ, ਜਿਸ ਨੂੰ ਦੇਖ ਉਸ ਦੇ ਫੈਨਜ਼ ਹੈਰਾਨ ਪਰੇਸ਼ਾਨ ਹੋ ਗਏ

Nikeet Dhillon Instagram Account Hacked: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਇਸ ਦੇ ਨਾਲ ਨਾਲ ਹੀ ਉਸ ਦੇ ਅਕਾਊਂਟ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਗਈ ਸੀ, ਜਿਸ ਨੂੰ ਦੇਖ ਉਸ ਦੇ ਫੈਨਜ਼ ਹੈਰਾਨ ਪਰੇਸ਼ਾਨ ਹੋ ਗਏ ਸੀ। ਅਦਾਕਾਰਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਉਸ ਦੀ ਮੌਤ ਬਾਰੇ ਪੋਸਟ ਪਾਈ ਗਈ। ਪੋਸਟ ਪਾ ਕੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ਨਿਕੀਤ ਹੁਣ ਇਸ ਦੁਨੀਆ ‘ਚ ਨਹੀਂ ਰਹੀ।

Nikeet Dhillon: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ, ਹੈਕਰ ਨੇ ਫੈਲਾਈ ਮੌਤ ਦੀ ਝੂਠੀ ਖਬਰ

ਇਸ ਤੋਂ ਬਾਅਦ ਨਿਕੀਤ ਦੇ ਇੰਸਟਾਗ੍ਰਾਮ ਪੇਜ ‘ਤੇ ਕੁੱਝ ਪੋਸਟਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਸ ਵਿੱਚ ਉਸ ਦੇ ਸਹੀ ਸਲਾਮਤ ਤੇ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਨਾਲ ਫੈਨਜ਼ ਨੂੰ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਉਸ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਸੀ। ਕਿਰਪਾ ਕਰਕੇ ਅਗਲੀ ਕਾਰਵਾਈ ਤੱਕ ਉਸ ਦੀ ਕਿਸੇ ਵੀ ਪੋਸਟ ਤੇ ਮੈਸੇਜ ਜਾਂ ਕਮੈਂਟ ਨਾ ਕੀਤੇ ਜਾਣ। 

Nikeet Dhillon: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ, ਹੈਕਰ ਨੇ ਫੈਲਾਈ ਮੌਤ ਦੀ ਝੂਠੀ ਖਬਰ

ਇਸ ਦੇ ਨਾਲ ਨਾਲ ਨਿਕੀਤਾ ਨੇ ਆਪਣੇ ਇਸੰਟਾਗ੍ਰਾਮ ਸਟੋਰੀ ਤੇ ਇੱਕ ਹੋਰ ਪੋਸਟ ਪਾਈ, ਜਿਸ ਵਿੱਚ ਉਸ ਨੇ ਲਿਖਿਆ, “ਨਿਕੀਤਾ ਢਿੱਲੋਂ ਬਿਲਕੁਲ ਸਹੀ ਸਲਾਮਤ, ਜ਼ਿੰਦਾ ਤੇ ਸੁਰੱਖਿਅਤ ਹੈ। ਕਿਰਪਾ ਕਰਕੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਹੈਕਰ ਨੇ ਉਸ ਦਾ ਅਕਾਊਂਟ ਹੈਕ ਕਰ ਲਿਆ ਸੀ ਅਤੇ ਇੰਸਟਾਗ੍ਰਾਮ ਸਟੋਰੀ ‘ਤੇ ਮੌਤ ਦੀ ਝੂਠੀ ਖਬਰ ਪਾ ਦਿੱਤੀ ਸੀ। ਇਸ ਚੀਜ਼ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।”

Nikeet Dhillon: ਪੰਜਾਬੀ ਅਦਾਕਾਰਾ ਨਿਕੀਤ ਢਿੱਲੋਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ, ਹੈਕਰ ਨੇ ਫੈਲਾਈ ਮੌਤ ਦੀ ਝੂਠੀ ਖਬਰ

ਇਸ ਦੇ ਨਾਲ ਨਾਲ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਖੁਦ ਵੀ ਸਾਰੀ ਗੱਲ ਦੱਸੀ ਹੈ। ਦੇਖੋ ਨਿਕੀਤ ਢਿੱਲੋਂ ਦਾ ਵੀਡੀਓ:

View this post on Instagram
 
A post shared by Nikeet Dhillon (@nikeetdhillon)

ਦੱਸ ਦਈਏ ਕਿ ਨਿਕੀਤ ਢਿੱਲੋਂ ਪੰਜਾਬੀ ਮਨੋਰੰਜਨ ਉਦਯੋਗ ਦੇ ਉੱਤਮ ਹੁਨਰਾਂ ਵਿੱਚੋਂ ਇੱਕ ਹੈ। ਅਭਿਨੇਤਰੀ ਨੇ ਪਾਲੀਵੁੱਡ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਫਿਲਮ 'ਸਿਕੰਦਰ 2' ਨਾਲ ਕੀਤੀ, ਜਿਸ ਵਿੱਚ ਗੁਰੀ ਨੇ ਵੀ ਅਭਿਨੈ ਕੀਤਾ ਸੀ। ਪਹਿਲੀ ਫਿਲਮ ਦੀ ਸਫਲਤਾ ਤੋਂ ਬਾਅਦ, ਨਿਕੀਤ ਦਰਸ਼ਕਾਂ ਤੋਂ ਬਹੁਤ ਪਿਆਰ ਅਤੇ ਪ੍ਰਸ਼ੰਸਾ ਪ੍ਰਾਪਤ ਕਰਨ ਵਿੱਚ ਕਾਮਯਾਬ ਰਿਹਾ। ਨਿਕੀਤ ਢਿੱਲੋਂ ਨੇ ਪਰਮੀਸ਼ ਵਰਮਾ, ਯੁਵਰਾਜ ਹੰਸ, ਅਤੇ ਹੋਰਾਂ ਦੇ ਸਹਿਯੋਗ ਨਾਲ ਕਈ ਪੰਜਾਬੀ ਸੰਗੀਤ ਵੀਡੀਓਜ਼ ਵੀ ਪੇਸ਼ ਕੀਤੇ ਹਨ। ਉਹ ਆਖਰੀ ਵਾਰ ਪੰਜਾਬੀ ਵੈੱਬ ਸੀਰੀਜ਼ 'ਸ਼ਾਹੀ ਮਾਜਰਾ' 'ਚ ਨਜ਼ਰ ਆਈ ਸੀ, ਜੋ ਦਰਸ਼ਕਾਂ 'ਚ ਕਾਫੀ ਹਿੱਟ ਰਹੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ

ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ

NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

Embed widget