ਪੜਚੋਲ ਕਰੋ

Nirmal Rishi: ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੇ ਸਿੱਧੂ ਮੂਸੇਵਾਲਾ ਵਾਂਗ ਪੱਟ 'ਤੇ ਮਾਰੀ ਥਾਪੀ, ਵੀਡੀਓ ਦੇਖ ਫੈਨਜ਼ ਨੇ ਕਹੀ ਇਹ ਗੱਲ

Nirmal Rishi Video: ਨਿਰਮਲ ਰਿਸ਼ੀ ਦੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਮੂਸੇਵਾਲਾ ਵਾਂਗ ਪੱਟ 'ਤੇ ਥਾਪੀ ਮਾਰਦੀ ਨਜ਼ਰ ਆ ਰਹੀ ਹੈ।

Nirmal Rishi Video: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ, ਪਰ ਉਸ ਦੇ ਚਾਹੁਣ ਵਾਲੇ ਅੱਜ ਵੀ ਉਸ ਨੂੰ ਯਾਦ ਕਰਦੇ ਹਨ। ਇਹੀ ਨਹੀਂ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਸਿੱਧੂ ਨੂੰ ਅਕਸਰ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਵਰਲਡ ਟੂਰ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਸੀ। 

ਇਹ ਵੀ ਪੜ੍ਹੋ: ਚੋਰੀ ਚੁਪਕੇ ਹੋ ਗਿਆ ਪਰਿਣੀਤੀ ਚੋਪੜਾ-ਰਾਘਵ ਚੱਢਾ ਦਾ ਰੋਕਾ! 4 ਮਹੀਨੇ ਬਾਅਦ ਤੈਅ ਹੋਇਆ ਵਿਆਹ

ਹੁਣ ਪੰਜਾਬੀ ਇੰਡਸਟਰੀ ਦੀ ਸੀਨੀਅਰ ਅਦਾਕਾਰਾ ਨਿਰਮਲ ਰਿਸ਼ੀ ਦੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਮੂਸੇਵਾਲਾ ਵਾਂਗ ਪੱਟ 'ਤੇ ਥਾਪੀ ਮਾਰਦੀ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਅਦਾਕਾਰਾ ਦਾ ਇਹ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ। 

ਦੱਸ ਦਈਏ ਕਿ ਇਸ ਵੀਡੀਓ ਨੂੰ ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਉਸ ਨੇ ਆਪਣੀ ਆਉਣ ਵਾਲੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਨਿਰਮਲ ਰਿਸ਼ੀ ਦਾ ਬੇਬਾਕ ਅੰਦਾਜ਼ ਦੇਖ ਸਕਦੇ ਹੋ। ਉਹ ਬੌਸ ਲੇਡੀ ਅਵਤਾਰ 'ਚ ਧੂੜ ਉਡਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਉਨ੍ਹਾਂ ਨੇ ਪੱਟ 'ਤੇ ਥਾਪੀ ਮਾਰੀ। ਇਸ ਦੇ ਨਾਲ ਨਾਲ ਵੀਡੀਓ ਦੇ ਬੈਕਗਰਾਊਂਡ 'ਚ ਮੂਸੇਵਾਲਾ ਦਾ ਗੀਤ ਹਥਿਆਰ ਚਲਦਾ ਸੁਣਿਆ ਜਾ ਸਕਦਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Sargun Mehtaa (@sargunmehta)

ਕਾਬਿਲੇਗ਼ੌਰ ਹੈ ਕਿ 'ਜੱਟ ਨੂੰ ਚੁੜੈਲ ਟੱਕਰੀ' ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ। ਇਸ ਫਿਲਮ 'ਚ ਨਿਰਮਲ ਰਿਸ਼ੀ ਵੀ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: 'ਕਿਸੀ ਕਾ ਭਾਈ ਕਿਸੀ ਕੀ ਜਾਨ' ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਹੱਥ ਲੱਗੀ ਇੱਕ ਹੋਰ ਵੱਡੀ ਫਿਲਮ, ਇਸ ਡਾਇਰੈਕਟਰ ਨਾਲ ਕਰੇਗੀ ਕੰਮ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget