ਪੜਚੋਲ ਕਰੋ

Rubina Bajwa: ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਸਸਪੈਂਡ, ਹੈਰਾਨ ਕਰਨ ਵਾਲੀ ਹੈ ਵਜ੍ਹਾ

Rubina Bajwa Gurbakhash Chahal: ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਸਸਪੈਂਡ ਕਰ ਦਿੱਤੇ ਗਏ ਹਨ। ਚਾਹਲ ਨੇ ਟਵਿੱਟਰ 'ਤੇ ਆਪਣੀ ਪਤਨੀ ਨਾਲ ਵਿਆਹ ਦੀ ਪਹਿਲੀ ਐਨੀਵਰਸਰੀ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Rubina Bajwa Gurbakhash Chahal Twitter Account Suspended: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਸਸਪੈਂਡ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਗੁਰਬਖਸ਼ ਚਾਹਲ ਨੇ ਟਵਿੱਟਰ 'ਤੇ ਆਪਣੀ ਪਤਨੀ ਨਾਲ ਵਿਆਹ ਦੀ ਪਹਿਲੀ ਐਨੀਵਰਸਰੀ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ। ਇਸ ਤੋਂ ਕੁੱਝ ਦੇਰ ਬਾਅਦ ਹੀ ਟਵਿਟਰ ਨੇ ਇਹ ਕਾਰਵਾਈ ਕਰ ਦਿੱਤੀ। ਟਵਿਟਰ ਵੱਲੋਂ ਦੋਵਾਂ ਦੇ ਅਕਾਊਂਟਾਂ ਨੂੰ ਸਸਪੈਂਡ ਕਰਨ ਦਾ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਦੇਵੋਲੀਨਾ ਭੱਟਾਚਾਰਜੀ ਨੇ ਸ਼ਹਿਨਵਾਜ਼ ਨਾਲ ਵਿਆਹ ਤੋਂ ਪਹਿਲਾਂ ਇਸ ਐਕਟਰ ਨਾਲ ਕੀਤੀ ਸੀ ਮੰਗਣੀ, ਇੰਜ ਖੁੱਲ ਗਈ ਪੋਲ

ਗੁਰਬਖਸ਼ ਸਿੰਘ ਦੀ ਵੈੱਬਸਾਈਟ ਬੀਐਨਐਨ 'ਤੇ ਦੱਸਿਆ ਗਿਆ ਹੈ ਕਿ 'ਜਦੋਂ ਚਾਹਲ ਨੇ ਆਪਣੀ ਪਤਨੀ ਨਾਲ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਵੀਡੀਓ ਸ਼ੇਅਰ ਕਰ ਪਤਨੀ ਨੂੰ ਵਧਾਈ ਦਿੱਤੀ, ਤਾਂ ਉਸ ਤੋਂ ਕੁੱਝ ਹੀ ਦੇਰ ਬਾਅਦ ਦੋਵਾਂ ਦੇ ਟਵਿਟਰ ਖਾਤਿਆਂ ਨੂੰ ਸਸਪੈਂਡ ਕਰ ਦਿੱਤਾ ਗਿਆ। ਇਹ ਕਾਰਵਾਈ ਕਰਨ ਤੋਂ ਪਹਿਲਾਂ ਟਵਿਟਰ ਨੇ ਨਾ ਤਾਂ ਕੋਈ ਚੇਤਾਵਨੀ ਦਿੱਤੀ ਤੇ ਨਾ ਕੋਈ ਈਮੇਲ ਭੇਜਿਆ। ਇਸ ਤੋਂ ਬਾਅਦ ਟਵਿਟਰ 'ਤੇ ਚਾਹਲ ਵੱਲੋਂ ਅਕਾਊਂਟ ਸਸਪੈਂਡ ਕਰਨ ਦੀ ਸ਼ਿਕਾਇਤ ਵੀ ਕੀਤੀ ਗਈ, ਜਿਸ ਦਾ ਟਵਿਟਰ ਨੇ ਹਾਲੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।'

Rubina Bajwa: ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਸਸਪੈਂਡ, ਹੈਰਾਨ ਕਰਨ ਵਾਲੀ ਹੈ ਵਜ੍ਹਾ

Rubina Bajwa: ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਸਸਪੈਂਡ, ਹੈਰਾਨ ਕਰਨ ਵਾਲੀ ਹੈ ਵਜ੍ਹਾ

ਇਹ ਹੈ ਉਹ ਵੀਡੀਓ, ਜਿਸ ਦੀ ਵਜ੍ਹਾ ਕਰਕੇ ਗੁਰਬਖਸ਼ ਤੇ ਰੁਬੀਨਾ ਦੇ ਅਕਾਊਂਟ ਹੋਏ ਸਸਪੈਂਡ:

View this post on Instagram
 
A post shared by Rubina Bajwa (@rubina.bajwa)

ਦੱਸ ਦਈਏ ਕਿ ਰੁਬੀਨਾ ਤੇ ਗੁਰਬਖਸ਼ ਨੇ 7 ਜਨਵਰੀ 2022 ਨੂੰ ਵਿਆਹ ਕੀਤਾ ਸੀ। ਪਰ ਕੋਵਿਡ ਕਰਕੇ ਰਸਮੀ ਵਿਆਹ 26 ਅਕਤੂਬਰ 2022 ਨੂੰ ਹੋਇਆ।

ਇਹ ਵੀ ਪੜ੍ਹੋ: ਜੌਨੀ ਲੀਵਰ ਨੇ ਸੜਕਾਂ 'ਤੇ ਵੇਚੇ ਪੈੱਨ, ਆਰਥਿਕ ਤੰਗੀ ਕਰਕੇ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਅੱਜ ਬਣੇ ਲੈਜੇਂਡ ਕਾਮੇਡੀਅਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget