ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਨੇ 'ਕਿਸਮਤ 3' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ? ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

Qismat 3: ਸਰਗੁਣ ਮਹਿਤਾ ਨੇ ਇੱਕ ਨਵੀਂ ਪੋਸਟ ਸ਼ੇਅਰ ਕੀਤੀ ਹੈ। ਜਿਸ 'ਚ ਉਸ ਨੇ ਫਿਲਮ ਦਾ ਨਾਮ ਤਾਂ ਸ਼ੇਅਰ ਨਹੀਂ ਕੀਤਾ ਤੇ ਨਾ ਹੀ ਇਹ ਫਿਲਮ ਦਾ ਅਧਿਕਾਰਤ ਪੋਸਟਰ ਹੈ। ਪਰ ਇਸ ਪੋਸਟਰ 'ਤੇ ਸਰਗੁਣ ਮਹਿਤਾ ਤੇ ਐਮੀ ਵਿਰਕ ਲਿਖਿਆ ਹੋਇਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Sargun Mehta Announces Qismat 3 Release Date: ਸਰਗੁਣ ਮਹਿਤਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸਰਗੁਣ ਨੇ ਹਾਲ ਹੀ 'ਚ ਆਪਣੇ ਪਤੀ ਰਵੀ ਦੂਬੇ ਦੇ ਨਾਲ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਈ ਹੈ। ਇਸ ਖਾਸ ਮੌਕੇ 'ਤੇ ਉਹ ਰਵੀ ਨਾਲ ਲੰਡਨ 'ਚ ਛੁੱਟੀਆਂ ਮਨਾਉਣ ਲਈ ਗਈ ਸੀ। ਇਸ ਤੋਂ ਇਲਾਵਾ ਜਦੋਂ ਤੋਂ ਸਰਗੁਣ ਨੇ 'ਕਿਸਮਤ 3' ਫਿਲਮ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਫੈਨਜ਼ ਫਿਲਮ ਦੀ ਰਿਲੀਜ਼ ਡੇਟ ਨੂੰ ਜਾਨਣ ਲਈ ਬੇਤਾਬ ਸਨ। 

ਇਹ ਵੀ ਪੜ੍ਹੋ: 'ਐਨੀਮਲ' ਫਿਲਮ 'ਚ ਵਿਆਹੁਤਾ ਰੇਪ ਸੀਨ 'ਤੇ ਵਿਵਾਦ, ਬੌਬੀ ਦਿਓਲ ਨੇ ਤੋੜੀ ਚੁੱਪੀ, ਕਿਹਾ- 'ਮੈਨੂੰ ਕੋਈ ਪਰਵਾਹ ਨਹੀਂ...'

ਹੁਣ  ਸਰਗੁਣ ਮਹਿਤਾ ਨੇ ਇੱਕ ਨਵੀਂ ਪੋਸਟ ਸ਼ੇਅਰ ਕੀਤੀ ਹੈ। ਜਿਸ 'ਚ ਉਸ ਨੇ ਫਿਲਮ ਦਾ ਨਾਮ ਤਾਂ ਸ਼ੇਅਰ ਨਹੀਂ ਕੀਤਾ ਤੇ ਨਾ ਹੀ ਇਹ ਫਿਲਮ ਦਾ ਅਧਿਕਾਰਤ ਪੋਸਟਰ ਹੈ। ਪਰ ਇਸ ਪੋਸਟਰ 'ਤੇ ਸਰਗੁਣ ਮਹਿਤਾ ਤੇ ਐਮੀ ਵਿਰਕ ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਹੇਠਾਂ ਫਿਲਮ ਦੀ ਰਿਲੀਜ਼ ਡੇਟ ਲਿਖੀ ਹੋਈ ਹੈ। ਪਰ ਇਸ ਪੋਸਟ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਫਿਲਮ ਕੋਈ ਹੋਰ ਨਹੀਂ, ਬਲਕਿ 'ਕਿਸਮਤ 3' ਹੈ। ਦੱਸ ਦਈਏ ਕਿ ਇਹ ਬੇਨਾਮ ਫਿਲਮ ਅਗਲੇ ਸਾਲ ਯਾਨਿ 2 ਅਕਤੂਬਰ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਸਰਗੁਣ ਦੀ ਇਹ ਪੋਸਟ:

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਤੇ ਐਮੀ ਵਿਰਕ ਦੀ ਫਿਲਮ 'ਕਿਸਮਤ' 2018 'ਚ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਦਰਸ਼ਕਾਂ ਤੇ ਫਿਲਮ ਆਲੋਚਕ ਦੋਵਾਂ ਵੱਲੋਂ ਭਰਵਾਂ ਹੁੰਗਾਰਾ ਮਿਿਲਿਆ ਸੀ। ਇਸ ਤੋਂ ਬਾਅਦ 2021 'ਚ 'ਕਿਸਮਤ 2' ਰਿਲੀਜ਼ ਹੋਈ ਸੀ, ਜਿਸ ਨੂੰ ਜ਼ਿਆਦਾ ਪਸੰਦ ਨਹੀਂ ਕੀਤਾ ਗਿਆ ਸੀ। ਹੁਣ ਸਰਗੁਣ ਨੇ 'ਕਿਸਮਤ 3' ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਦਰਸ਼ਕ ਬੇਸਵਰੀ ਦੇ ਨਾਲ ਇਸ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਨਾਲ ਕਲੇਸ਼ ਵਿਚਾਲੇ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਅਜੀਬ ਪੋਸਟ ਕੀਤੀ ਸ਼ੇਅਰ, ਨੂੰਹ 'ਤੇ ਕੱਸੇ ਤਿੱਖੇ ਤੰਜ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

Embed widget