ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਨੇ `ਮੋਹ` ਫ਼ਿਲਮ ਦੇ ਗੀਤ `ਸਲੂਕ` ਤੇ ਕੀਤਾ ਜ਼ਬਰਦਸਤ ਡਾਂਸ, ਦੇਖੋ ਵੀਡੀਓ

Sargun Mehta New Video: ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਫ਼ਿਲਮ ਮੋਹ ਦੇ ਗੀਤ ਸਲੂਕ ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

Sargun Mehta Video: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਇੰਨੀਂ ਦਿਨੀਂ ਲਾਈਮ ਲਾਈਟ ਵਿੱਚ ਬਣੀ ਹੋਈ ਹੈ। ਉਨ੍ਹਾਂ ਦੀ ਪੰਜਾਬੀ ਫ਼ਿਲਮ ਮੋਹ 16 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਫ਼ਿਲਮ ਦੇ ਟਰੇਲਰ ਤੇ ਗੀਤਾਂ ਨੇ ਦਰਸ਼ਕਾਂ ਤੇ ਸਰੋਤਿਆਂ ਦਾ ਮਨ ਮੋਹ ਲਿਆ ਹੈ। ਖਾਸ ਕਰਕੇ ਸਰਗੁਣ ਮਹਿਤਾ ਦੀ ਕਾਫ਼ੀ ਜ਼ਿਆਦਾ ਤਾਰੀਫ਼ ਹੋ ਰਹੀ ਹੈ। ਕਿਉਂਕਿ ਉਨ੍ਹਾਂ ਨੇ ਇਸ ਫ਼ਿਲਮ `ਚ ਬਿਲਕੁਲ ਅਲੱਗ ਤੇ ਹਟ ਕੇ ਕਿਰਦਾਰ ਨਿਭਾਇਆ ਹੈ। ਇਸ ਦੇ ਨਾਲ ਨਾਲ ਫ਼ਿਲਮ `ਚ ਸਰਗੁਣ ਦੇ ਡਾਇਲੌਗਜ਼ ਜ਼ਬਰਦਸਤ ਹਨ। 

ਸਰਗੁਣ ਮਹਿਤਾ ਵੀ ਇਸ ਫ਼ਿਲਮ ਨੂੰ ਲੈਕੇ ਕਾਫ਼ੀ ਐਕਸਾਈਟਿਡ ਨਜ਼ਰ ਆ ਰਹੀ ਹੈ। ਉਹ ਸੋਸ਼ਲ ਮੀਡੀਆ `ਤੇ ਇਸ ਫ਼ਿਲਮ ਦਾ ਜੰਮ ਕੇ ਪ੍ਰਚਾਰ ਕਰ ਰਹੀ ਹੈ। ਇਸ ਦੌਰਾਨ ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਫ਼ਿਲਮ ਮੋਹ ਦੇ ਗੀਤ ਸਲੂਕ ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਦੇਖੋ ਵੀਡੀਓ:

View this post on Instagram
 
A post shared by Sargun Mehta (@sargunmehta)

ਇਸ ਵੀਡੀਓ `ਚ ਸਰਗੁਣ ਨਾਲ ਇੱਕ ਹੋਰ ਲੜਕੀ ਡਾਂਸ ਕਰ ਰਹੀ ਹੈ। ਦੋਵਾਂ ਨੇ ਆਪਣੇ ਡਾਂਸ ਸਟੈੱਪਸ ਨੂੰ ਮੈਚ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਉਹ ਇਸ ਕੰਮ `ਚ ਕਾਫ਼ੀ ਹੱਦ ਤੱਕ ਕਾਮਯਾਬ ਹੁੰਦੀਆਂ ਨਜ਼ਰ ਆਉਂਦੀਆਂ ਹਨ। ਸਰਗੁਣ ਦੇ ਇਸ ਵੀਡੀਓ ਤੇ ਉਨ੍ਹਾਂ ਨੇ ਫ਼ੈਨਜ਼ ਖੂਬ ਕਮੈਂਟਸ ਕਰ ਰਹੇ ਹਨ। ਫ਼ੈਨਜ਼ ਨੂੰ ਆਪਣੀ ਚਹੇਤੀ ਅਦਾਕਾਰਾ ਦਾ ਡਾਂਸ ਕਾਫ਼ੀ ਪਸੰਦ ਆ ਰਿਹਾ ਹੈ। 

ਸਰਗੁਣ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਚ ਡੈਬਿਊ ਕਰਨ ਜਾ ਰਹੀ ਹੈ। ਉਨ੍ਹਾਂ ਦੀ ਪਹਿਲੀ ਬਾਲੀਵੁੱਡ ਫ਼ਿਲਮ `ਚ ਮਹਿਤਾ ਅਕਸ਼ੇ ਕੁਮਾਰ ਨਾਲ ਐਕਟਿੰਗ ਕਰਦੀ ਨਜ਼ਰ ਆਵੇਗੀ। ਇਸ ਫ਼ਿਲਮ ਦਾ ਨਾਂ ਹੈ ਕਠਪੁਤਲੀ। ਇਹ ਇੱਕ ਕ੍ਰਾਈਮ ਡਰਾਮਾ ਹੈ, ਜਿਸ ਵਿੱਚ ਸਰਗੁਣ ਪੁਲਿਸ ਅਫ਼ਸਰ ਦੀ ਭੂਮਿਕਾ ਨਿਭਾ ਰਹੀ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget