ਪੜਚੋਲ ਕਰੋ

Sargun Mehta: ਜ਼ਿੰਦਗੀ 'ਚ ਹਾਰ ਮੰਨਣ ਤੋਂ ਪਹਿਲਾਂ ਸੁਣ ਲਓ ਸਰਗੁਣ ਮਹਿਤਾ ਦੀਆਂ ਇਹ ਗੱਲਾਂ, ਮਿਲੇਗੀ ਹਿੰਮਤ, ਦੇਖੋ ਵੀਡੀਓ

Sargun Mehta Video: ਸਰਗੁਣ ਮਹਿਤਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਛਾਇਆ ਹੋਇਆ ਹੈ, ਜਿਸ ਵਿੱਚ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇ ਜ਼ਿੰਦਗੀ ਦੀ ਲੜਾਈ ਨੂੰ ਲੜਨ ਦੀ ਗੱਲ ਕਰ ਰਹੀ ਹੈ।

Sargun Mehta Inspirational Video: ਸਰਗੁਣ ਮਹਿਤਾ ਦੀ ਗਿਣਤੀ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚ ਹੁੰਦੀ ਹੈ। ਸਰਗੁਣ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਉਹ ਮੁਕਾਮ ਹਾਸਲ ਕੀਤਾ ਹੈ, ਜੋ ਲੋਕ ਸਿਰਫ ਸੁਪਨੇ 'ਚ ਦੇਖਦੇ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਸਰਗੁਣ ਨੂੰ ਇਹ ਸਭ ਇੰਨੀਂ ਅਸਾਨੀ ਨਾਲ ਨਹੀਂ ਮਿਿਲਿਆ ਸੀ। ਉਸ ਨੇ ਇਸ ਮੁਕਾਮ 'ਤੇ ਪਹੁੰਚਣ ਲਈ ਖੂਬ ਮੇਹਨਤ ਤੇ ਸੰਘਰਸ਼ ਕੀਤਾ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਤੋਂ ਕੀਤੀ ਸੀ।

ਇਹ ਵੀ ਪੜ੍ਹੋ: ਈਦ ਦੇ ਮੌਕੇ ਬਿਕਨੀ ਪਹਿਨੇ ਨਜ਼ਰ ਆਈ ਉਰਫੀ ਜਾਵੇਦ, ਭੜਕੇ ਲੋਕ, ਬੋਲੇ- 'ਅੱਜ ਤਾਂ ਢੰਗ ਦੇ ਕੱਪੜੇ ਪਹਿਨ ਲੈਂਦੀ'

ਟੀਵੀ ਅਭਿਨੇਤਰੀ ਦੇ ਰੂਪ 'ਚ ਉਸ ਦਾ ਕਰੀਅਰ ਜ਼ਿਆਦਾ ਅੱਗੇ ਨਹੀਂ ਵਧ ਸਕਿਆ। ਉਹ ਟੀਵੀ ਅਭਿਨੇਤਰੀ ਦੇ ਰੂਪ 'ਚ ਕਾਮਯਾਬ ਨਹੀਂ ਹੋਈ, ਇੱਥੋਂ ਤੱਕ ਕਿ ਇੱਕ ਟੀਵੀ ਸੀਰੀਅਲ ਡਾਇਰੈਕਟਰ ਨੇ ਤਾਂ ਉਸ ਨੂੰ ਇਹ ਤੱਕ ਕਹਿ ਦਿੱਤਾ ਸੀ ਕਿ ਉਹ ਜ਼ਿੰਦਗੀ 'ਚ ਕਦੇ ਵੀ ਐਕਟਿੰਗ ਦੇ ਖੇਤਰ 'ਚ ਨਾਮ ਨਹੀਂ ਕਮਾ ਸਕੇਗੀ। ਪਰ ਸਰਗੁਣ ਨੇ ਆਪਣੀ ਮੇਹਨਤ ਤੇ ਲਗਨ ਨਾਲ ਇਹ ਮੁਕਾਮ ਹਾਸਲ ਕਰ ਹੀ ਲਿਆ। 

ਹੁਣ ਸਰਗੁਣ ਮਹਿਤਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਛਾਇਆ ਹੋਇਆ ਹੈ, ਜਿਸ ਵਿੱਚ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇ ਜ਼ਿੰਦਗੀ ਦੀ ਲੜਾਈ ਨੂੰ ਲੜਨ ਦੀ ਗੱਲ ਕਰ ਰਹੀ ਹੈ। ਤੁਹਾਡੇ ਵਿੱਚੋਂ ਕਿੰਨੇ ਹੀ ਲੋਕ ਹੋਣਗੇ, ਜਿਹੜੇ ਆਪਣੇ ਸੁਪਨਿਆਂ ਦੇ ਪਿੱਛੇ ਭੱਜ ਕੇ ਥੱਕ ਗਏ ਹੋਣੇ ਜਾਂ ਨਿਰਾਸ਼ਾ ਮਹਿਸੂਸ ਕਰ ਰਹੇ ਹੋਣੇ। ਜੇ ਤੁਹਾਡੇ 'ਤੇ ਵੀ ਇਸ ਤਰ੍ਹਾਂ ਦੇ ਹਾਲਾਤ ਹਨ ਤਾਂ ਇਹ ਵੀਡੀਓ ਤੁਹਾਨੂੰ ਖੂਬ ਪ੍ਰੇਰਨਾ ਦੇ ਸਕਦਾ ਹੈ। ਸੁਣੋ ਸਰਗੁਣ ਮਹਿਤਾ ਦੀਆਂ ਇਹ ਗੱਲਾਂ:

 
 
 
 
 
View this post on Instagram
 
 
 
 
 
 
 
 
 
 
 

A post shared by Sargun Mehta - NameAsPower✨ (@sargunslays)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਨੇ 2015 ਦੀ ਫਿਲਮ 'ਅੰਗਰੇਜ' ਤੋਂ ਪੰਜਾਬੀ ਫਿਲਮ ਇੰਡਸਟਰੀ 'ਚ ਐਂਟਰੀ ਕੀਤੀ ਸੀ। ਚਾਰੇ ਪਾਸੇ ਹਾਰ ਤੇ ਨਿਰਾਸ਼ਾ ਮਿਲਣ ਦੇ ਬਾਵਜੂਦ ਉਸ ਨੇ ਹਾਰ ਨਹੀਂ ਮੰਨੀ। ਉਸ ਨੇ ਇਹ ਠਾਣ ਲਿਆ ਸੀ ਕਿ ਆਪਣੀ ਮੇਹਨਤ ਤੇ ਲਗਨ ਨਾਲ ਉਹ ਸਫਲ ਹੋਵੇਗੀ। ਅਤੇ ਦੇਖ ਲਓ ਸਰਗੁਣ ਮਹਿਤਾ ਅੱਜ ਨਾ ਸਿਰਫ ਟੌਪ ਅਭਿਨੇਤਰੀ ਹੈ, ਬਲਕਿ ਸਭ ਤੋਂ ਅਮੀਰ ਪੰਜਾਬੀ ਅਭਿਨੇਤਰੀਆਂ ਵਿੱਚੋਂ ਇੱਕ ਵੀ ਹੈ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਬਲੂ ਟਿੱਕ ਲਈ ਹੱਥ-ਪੈਰ ਜੋੜ ਰਹੇ ਸੈਲੇਬ੍ਰਿਟੀਜ਼ 'ਤੇ ਕੱਸੇ ਤਿੱਖੇ ਤੰਜ, ਟਵੀਟ ਕਰ ਕਹੀ ਇਹ ਗੱਲ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget