ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਪਤੀ ਰਵੀ ਦੂਬੇ ਤੋਂ ਜ਼ਿਆਦਾ ਅਮੀਰ, ਦੋਵਾਂ ਦੀ ਜਾਇਦਾਦ ਬਾਰੇ ਜਾਣ ਲੱਗੇਗਾ ਝਟਕਾ

Sargun Mehta Ravi Dubey Net Worth: ਸਰਗੁਣ ਮਹਿਤਾ ਤੇ ਰਵੀ ਦੂਬੇ ਟੀਵੀ ਦੀ ਸਭ ਤੋਂ ਅਮੀਰ ਜੋੜੀਆਂ ਵਿੱਚੋਂ ਵੀ ਇੱਕ ਹੈ। ਇੱਕ ਰਿਪੋਰਟ ਦੇ ਮੁਤਾਬਕ ਸਾਰਵੀ ਦੀ ਕੁੱਲ ਜਾਇਦਾਦ 22 ਮਿਲੀਅਨ ਡਾਲਰ ਯਾਨਿ 180 ਕਰੋੜ ਰੁਪਏ ਹੈ।

Sargun Mehta Ravi Dubey Net Worth 2022: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਤੇ ਸਭ ਤੋਂ ਮਹਿੰਗੀਆਂ ਅਭਿਨੇਤਰੀਆਂ ‘ਚੋਂ ਇੱਕ ਹੈ। ਸਰਗੁਣ ਉਨ੍ਹਾਂ ਅਭਿਨੇਤਰੀਆਂ ‘ਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ ‘ਚ ਕਦਮ ਰੱਖਿਆ। ਹਾਲਾਂਕਿ ਟੀਵੀ ਅਭਿਨੇਤਰੀ ਦੇ ਰੂਪ ‘ਚ ਸਰਗੁਣ ਇੰਨਾਂ ਨਾਮ ਨਹੀਂ ਕਮਾ ਸਕੀ, ਜਿਨ੍ਹਾਂ ਉਸ ਨੇ ਪੰਜਾਬੀ ਫਿਲਮਾਂ ਤੋਂ ਕਮਾਇਆ। 

ਸਰਗੁਣ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਟੀਵੀ ਅਦਾਕਾਰ ਰਵੀ ਦੂਬੇ ਨਾਲ ਲਵ ਮੈਰਿਜ ਕੀਤੀ ਹੈ। ਦੋਵਾਂ ਦੀ ਮੁਲਾਕਾਤ ਸੀਰੀਅਲ 12/24 ਕਰੋਲ ਬਾਗ ਦੇ ਸੈੱਟ ‘ਤੇ ਹੋਈ। ਇੱਥੋਂ ਹੀ ਦੋਵਾਂ ਦਾ ਪਿਆਰ ਪਰਵਾਨ ਚੜ੍ਹਿਆ। ਦੋਵਾਂ ਨੇ ਇੱਕ ਦੂਜੇ ਨੂੰ 4 ਸਾਲ ਡੇਟ ਕਰਨ ਤੋਂ ਬਾਅਦ ਵਿਆਹ ਕਰ ਲਿਆ। ਇਨ੍ਹਾਂ ਦੋਵਾਂ ਨੂੰ ਟੀਵੀ ਇੰਡਸਟਰੀ ਦੀ ਬੈਸਟ ਜੋੜੀ ਮੰਨਿਆ ਜਾਂਦਾ ਹੈ। ਇਸ ਦੇ ਨਾਲ ਨਾਲ ਸਾਰਵੀ ਯਾਨਿ ਸਰਗੁਣ ਤੇ ਰਵੀ ਟੀਵੀ ਦੀ ਸਭ ਤੋਂ ਅਮੀਰ ਜੋੜੀਆਂ ਵਿੱਚੋਂ ਵੀ ਇੱਕ ਹੈ। ਇੱਕ ਰਿਪੋਰਟ ਦੇ ਮੁਤਾਬਕ ਸਾਰਵੀ ਦੀ ਕੁੱਲ ਜਾਇਦਾਦ 22 ਮਿਲੀਅਨ ਡਾਲਰ ਯਾਨਿ 180 ਕਰੋੜ ਰੁਪਏ ਹੈ। 

View this post on Instagram
 
A post shared by Sargun Mehta (@sargunmehta)

ਪੰਜਾਬੀ ਫਿਲਮਾਂ ਨੇ ਬਣਾਇਆ ਸਫਲ ਤੇ ਅਮੀਰ
ਰਿਪੋਰਟ ਦੇ ਮੁਤਾਬਕ ਸਰਗੁਣ ਮਹਿਤਾ ਇੱਕ ਸਫਲਮ ਟੀਵੀ ਅਭਿਨੇਤਰੀ ਨਹੀਂ ਸੀ। ਉਸ ਦੇ ਇੱਕ- ਦੋ ਸੀਰੀਅਲ ਹੀ ਹਿੱਟ ਹੋਏ ਸੀ। ਇਸ ਤੋਂ ਬਾਅਦ ਸਰਗੁਣ ਮਹਿਤਾ ‘ਤੇ ਬੁਰਾ ਦੌਰ ਆ ਗਿਆ। ਇਹ ਉਹ ਸਮਾਂ ਸੀ ਜਦੋਂ ਸਰਗੁਣ ਦੇ ਇੱਕ ਤੋਂ ਬਾਅਦ ਇੱਕ ਲਗਾਤਾਰ 4 ਸੀਰੀਅਲ ਫਲਾਪ ਹੋਏ। ਉਸ ਦੌਰ ‘ਚ ਸਰਗੁਣ ਨੂੰ ਕਈ ਰਿਜੈਕਸ਼ਨਾਂ ਦਾ ਸਾਹਮਣਾ ਕਰਨਾ ਪਿਆ। ਕੋਈ ਵੀ ਇੱਕ ਫਲਾਪ ਅਦਾਕਾਰਾ ਨੂੰ ਕੰਮ ਦੇਣ ਨੂੰ ਤਿਆਰ ਨਹੀਂ ਸੀ। ਪਰ ਸਰਗੁਣ ਮਹਿਤਾ ਦੀ ਜ਼ਿੰਦਗੀ ਉਦੋਂ ਬਦਲੀ ਜਦੋਂ 2015 ‘ਚ ਉਸ ਨੂੰ ਅਮਰਿੰਦਰ ਗਿੱਲ ਦੇ ਨਾਲ ‘ਅੰਗਰੇਜ’ ਫਿਲਮ ਕਰਨ ਦਾ ਮੌਕਾ ਮਿਲਿਆ। ਇਹ ਸਰਗੁਣ ਦੀ ਪਹਿਲੀ ਪੰਜਾਬੀ ਫਿਲਮ ਸੀ। ਇਸ ਫਿਲਮ ਨੇ ਸਰਗੁਣ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ। ਇਸ ਤੋਂ ਬਾਅਦ ਸਰਗੁਣ ਮਹਿਤਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। 

ਇੱਕ ਫਿਲਮ ਲਈ 50 ਲੱਖ ਫੀਸ ਲੈਂਦੀ ਹੈ ਸਰਗੁਣ
ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਮਹਿੰਗੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸਰਗੁਣ ਮਹਿਤਾ ਇੱਕ ਫਿਲਮ ਕਰਨ ਲਈ 40-50 ਲੱਖ ਫੀਸ ਲੈਂਦੀ ਹੈ। ਪੰਜਾਬੀ ਫਿਲਮਾਂ ਨੇ ਹੀ ਸਰਗੁਣ ਮਹਿਤਾ ਨੂੰ ਕਰੋੜਾਂ ਦੀ ਮਾਲਕਣ ਬਣਾਇਆ ਹੈ। ਅੱਜ ਸਰਗੁਣ ਦੀ ਆਪਣੀ ਪ੍ਰੋਡਕਸ਼ਨ ਕੰਪਨੀ ਹੈ। ਇਹੀ ਨਹੀਂ ਉਸ ਨੇ ਇੱਕ ਸੀਰੀਅਲ ‘ਉਡਾਰੀਆਂ’ ਵੀ ਪ੍ਰੋਡਿਊਸ ਕੀਤਾ ਹੈ, ਜੋ ਕਿ ਕਾਫੀ ਹਿੱਟ ਸ਼ੋਅ ਹੈ। 

View this post on Instagram
 
A post shared by Sargun Mehta (@sargunmehta)

ਰਵੀ ਦੂਬੇ ਤੋਂ ਜ਼ਿਆਦਾ ਅਮੀਰ ਹੈ ਸਰਗੁਣ
ਰਿਪੋਰਟ ਮੁਤਾਬਕ 2022 ‘ਚ ਸਰਗੁਣ ਮਹਿਤਾ ਦੀ ਕੁੱਲ ਜਾਇਦਾਦ 15 ਮਿਲੀਅਨ ਡਾਲਰ ਯਾਨਿ 160 ਹੈ। ਜਦਕਿ ਰਵੀ ਦੂਬੇ ਦੀ ਕੁੱਲ ਜਾਇਦਾਦ 7 ਮਿਲੀਅਨ ਡਾਲਰ ਯਾਨਿ 52 ਕਰੋੜ ਰੁਪਏ ਹੈ। ਸਰਗੁਣ ਮਹਿਤਾ ਰਵੀ ਦੂਬੇ ਤੋਂ ਜ਼ਿਆਦਾ ਅਮੀਰ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬੀ ਫਿਲਮਾਂ ਨੇ ਸਰਗੁਣ ਮਹਿਤਾ ਨੂੰ ਅਮੀਰ ਬਣਾਇਆ ਹੈ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget