ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਫੈਨਜ਼ ਬੋਲੇ- ਨਜ਼ਰ ਨਾ ਲੱਗ ਜਾਵੇ

Sargun Mehta Ravi Dubey: ਸਰਗੁਣ ਮਹਿਤਾ ਨੇ ਆਪਣੇ ਪਤੀ ਰਵੀ ਦੂਬੇ ਨਾਲ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਣ ਤੇ ਰਵੀ ਇੱਕ ਦੂਜੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਹਨ।

Sargun Mehta Ravi Dubey Pics: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਫੈਨਜ਼ ਉਸ ਦੀ ਦਮਦਾਰ ਐਕਟਿੰਗ ਤੇ ਕਾਤਲਾਨਾ ਅੰਦਾਜ਼ 'ਤੇ ਜਾਨ ਛਿੜਕਦੇ ਹਨ। ਸਰਗੁਣ ਮਹਿਤਾ ਉਨ੍ਹਾਂ ਕਲਾਕਾਰਾਂ 'ਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਸਿਨੇਮਾ 'ਚ ਕਦਮ ਰੱਖਿਆ। ਉਹ ਦੇਖਦੇ ਹੀ ਦੇਖਦੇ ਪੰਜਾਬੀ ਦੇ ਦਿਲਾਂ ਦੀ ਧੜਕਣ ਬਣ ਗਈ। 

ਇਹ ਵੀ ਪੜ੍ਹੋ: ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਦਾ ਠੰਢ 'ਚ ਹੋਇਆ ਬੁਰਾ ਹਾਲ, ਕਪਿਲ ਨੇ 'ਅਲੋਨ' ਗਾਣੇ ਦੇ ਸੈੱਟ ਤੋਂ ਵੀਡੀਓ ਕੀਤਾ ਸ਼ੇਅਰ

ਸਰਗੁਣ ਮਹਿਤਾ ਅਕਸਰ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਉਹ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਪਤੀ ਰਵੀ ਦੂਬੇ ਨਾਲ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਣ ਤੇ ਰਵੀ ਇੱਕ ਦੂਜੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਹਨ। 

ਫੈਨਜ਼ ਸਾਰਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਦੀ ਬਰਸਾਤ ਕਰਦੇ ਨਜ਼ਰ ਆ ਰਹੇ ਹਨ। ਤੁਸੀਂ ਵੀ ਦੇਖੋ ਸਾਰਵੀ ਦੀਆਂ ਇਹ ਖੂਬਸੂਰਤ ਤਸਵੀਰਾਂ:

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਦੇ ਵਿਆਹ ਨੂੰ 10 ਸਾਲ ਹੋ ਚੁੱਕੇ ਹਨ। ਇਸ ਜੋੜੇ ਦੀ ਲਵ ਸਟੋਰੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। ਦੋਵਾਂ ਦੀ ਮੁਲਾਕਾਤ ਟੀਵੀ ਸੀਰੀਅਲ '12/24 ਕਰੋਲ ਬਾਗ਼' ਦੇ ਸੈੱਟ 'ਤੇ ਹੋਈ ਸੀ। ਦੋਵਾਂ ਨੇ ਇੱਕ ਦੂਜੇ ਨੂੰ 4 ਸਾਲ ਡੇਟ ਕਰਨ ਤੋਂ ਬਾਅਦ ਵਿਆਹ ਕਰ ਲਿਆ ਸੀ। ਸਰਗੁਣ ਤੇ ਰਵੀ ਨੂੰ ਟੀਵੀ ਇੰਡਸਟਰੀ ਦਾ ਬੈਸਟ ਕੱਪਲ ਮੰਨਿਆ ਜਾਂਦਾ ਹੈ। 

ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਹਾਲ ਹੀ 'ਚ 'ਬਾਬੇ ਭੰਗੜਾ ਪਾਉਂਦੇ ਨੇ' ਫਿਲਮ 'ਚ ਨਜ਼ਰ ਆਈ ਸੀ। ਫਿਲਮ 'ਚ ਦਰਸ਼ਕਾਂ ਨੇ ਦਿਲਜੀਤ ਦੋਸਾਂਝ ਤੇ ਸਰਗੁਣ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਸੀ। ਇੰਨੀਂ ਦਿਨੀਂ ਸਰਗੁਣ ਮਹਿਤਾ ਪ੍ਰੋਡਿਊਸਰ ਬਣ ਗਈ ਹੈ। ਉਸ ਨੇ ਹਾਲ ਹੀ 'ਚ ਸੀਰੀਅਲ 'ਉਡਾਰੀਆਂ' ਪ੍ਰੋਡਿਊਸ ਕੀਤਾ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਸਰਗੁਣ ਮਹਿਤਾ ਦੇ ਪ੍ਰੋਡਕਸ਼ਨ ਬੈਨਰ ਹੇਠ ਇੱਕ ਹੋਰ ਸੀਰੀਅਲ 'ਜਨੂੰਨੀਅਤ' ਵੀ ਜਲਦ ਹੀ ਟੀਵੀ 'ਤੇ ਆਉਣ ਵਾਲਾ ਹੈ।

ਇਹ ਵੀ ਪੜ੍ਹੋ: 'ਕੀ ਕਦੇ ਹੀਰੋ-ਹੀਰੋਈਨ ਦੇ ਪਿਓ ਦਾ ਰੋਲ ਕਰੋਗੇ?' ਫੈਨ ਦੇ ਸਵਾਲ ਦਾ ਸ਼ਾਹਰੁਖ ਖਾਨ ਨੇ ਇੰਜ ਦਿੱਤਾ ਜਵਾਬ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget