ਪੜਚੋਲ ਕਰੋ

ਸਰਗੁਣ ਮਹਿਤਾ ਨੇ ਔਰਤ ਵੱਲੋਂ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਕੀਤੀ ਸ਼ੇਅਰ, ਕਿਹਾ- ਕਦੋਂ ਤੱਕ ਔਰਤਾਂ ਨਾਲ ਧੱਕਾ ਹੁੰਦਾ ਰਹੇਗਾ

ਸਰਗੁਣ ਮਹਿਤਾ (Sargun Mehta) ਨੇ ਕਿਹਾ ਕਿ ਇਹ ਵੀਡੀਓ ਨੇ ਉਸ ਨੂੰ ਅੰਦਰ ਤੱਕ ਤੋੜ ਦਿਤਾ ਹੈ। ਇਹ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ `ਤੇ ਸ਼ੇਅਰ ਕੀਤਾ। ਇਸ ਦੇ ਨਾਲ ਸਰਗੁਣ ਨੇ ਇੱਕ ਲੰਬਾ ਚੌੜਾ ਨੋਟ ਵੀ ਲਿਖਿਆ।

Sargun Mehta Shares Viral Video Of Woman Who Made Video Before Commintting Suicide: ਬੀਤੇ ਦਿਨੀਂ ਸੋਸ਼ਲ ਮੀਡੀਆ `ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋਈ, ਜਿਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿਤਾ। ਇਹ ਵੀਡੀਓ ਸੀ ਇੱਕ ਲਾਚਾਰ ਤੇ ਬੇਵੱਸ ਔਰਤ ਦੀ। ਜਿਸ ਨਾਲ ਪਿਛਲੇ 8 ਸਾਲਾਂ ਤੋਂ ਉਸ ਦਾ ਪਤੀ ਕੁੱਟਮਾਰ ਕਰਦਾ ਆ ਰਿਹਾ ਸੀ। ਸੱਸ ਸਹੁਰੇ ਦਿਨ ਰਾਤ ਤਾਹਨੇ ਮਾਰ ਰਹੇ ਸੀ। ਆਖਰ ਉਸ ਔਰਤ ਨੇ ਇਸ ਸਭ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਵੀਡੀਓ ਬਣਾ ਕੇ ਆਪਣੀ ਹੱਡਬੀਤੀ ਸਾਰਿਆਂ ਨਾਲ ਸਾਂਝੀ ਕੀਤੀ। 

ਇਹ ਵੀਡੀਓ ਇੰਟਰਨੈੱਟ ਤੇ ਵਾਇਰਲ ਹੋ ਗਈ ਹੈ। ਇਸ ਵੀਡੀਓ ਨੂੰ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਸ਼ੇਅਰ ਕੀਤਾ ਹੈ। ਸਰਗੁਣ ਨੇ ਕਿਹਾ ਕਿ ਇਹ ਵੀਡੀਓ ਨੇ ਉਸ ਨੂੰ ਅੰਦਰ ਤੱਕ ਤੋੜ ਦਿਤਾ ਹੈ। ਇਹ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ `ਤੇ ਸ਼ੇਅਰ ਕੀਤਾ। ਇਸ ਦੇ ਨਾਲ ਸਰਗੁਣ ਨੇ ਇੱਕ ਲੰਬਾ ਚੌੜਾ ਨੋਟ ਵੀ ਲਿਖਿਆ। ਸਰਗੁਣ ਨੇ ਲਿਖਿਆ, "ਜਦੋਂ ਹਿੰਸਾ ਸ਼ੁਰੂ ਹੋਣ ਲੱਗੇ, ਉਦੋਂ ਹੀ ਔਰਤ ਪਿੱਛੇ ਹਟ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਸਭ ਨਹੀਂ ਸਹਿਣਾ ਚਾਹੀਦਾ। ਜੇ ਤੁਹਾਡਾ ਪਰਿਵਾਰ ਤੁਹਾਨੂੰ ਸਪੋਰਟ ਨਾ ਕਰੇ ਤਾਂ ਪੁਲਿਸ ਨੂੰ ਦੱਸੋ, ਜਾਂ ਕੁੱਝ ਵੀ ਕਰੋ। ਸੋਸ਼ਲ ਮੀਡੀਆ `ਤੇ ਵੀਡੀਓ ਬਣਾਓ, ਪਰ ਖੁਦਕੁਸ਼ੀ ਵਰਗਾ ਕਦਮ ਨਾ ਚੁੱਕੋ।"

View this post on Instagram
 
A post shared by Sargun Mehta (@sargunmehta)

ਸਰਗੁਣ ਨੇ ਅੱਗੇ ਲਿਖਿਆ, "ਕਿਸੇ ਵੀ ਔਰਤ ਨਾਲ ਇਹ ਨਹੀਂ ਹੋਣਾ ਚਾਹੀਦਾ। ਉਸ ਵਿਚਾਰੀ ਔਰਤ ਦਾ ਬੱਸ ਆ ਹੀ ਕਸੂਰ ਸੀ ਕਿ ਉਸ ਦੀਆਂ ਦੋ ਬੇਟੀਆਂ ਸਨ, ਉਸ ਨੂੰ ਜੇ ਬੇਟਾ ਨਹੀਂ ਹੋਇਆ ਤਾਂ ਇਸ `ਚ ਉਸ ਦਾ ਕੀ ਕਸੂਰ?"

"ਮੈਨੂੰ ਸਮਝ ਨਹੀਂ ਲੱਗ ਰਿਹਾ ਆਖਰ ਅਸੀਂ ਕਿਹੜੇ ਯੁੱਗ `ਚ ਜੀ ਰਹੇ ਹਾਂ। ਮੈਂ ਉਮੀਦ ਕਰਦੀ ਹਾਂ ਕਿ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ। ਮੈਂ ਇਸ ਔਰਤ ਨਾਲ ਹੋਈ ਧੱਕੇਸ਼ਾਹੀ ਦੀਆਂ ਰਿਕਾਰਡਿੰਗਜ਼ ਵੀ ਸੁਣੀਆਂ ਹਨ। ਕਿਸ ਤਰ੍ਹਾਂ ਉਹ ਆਦਮੀ ਉਸ ਨੂੰ ਮਾਰਦਾ ਸੀ, ਕਿਵੇਂ ਉਸ ਨੂੰ ਗਾਲਾਂ ਕੱਢਦਾ ਸੀ। ਬੱਸ ਹੁਣ ਬਹੁਤ ਹੋ ਗਿਆ। ਹੁਣ ਔਰਤਾਂ ਹੋਰ ਨਹੀਂ ਝੱਲਣਗੀਆਂ।"   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Advertisement
for smartphones
and tablets

ਵੀਡੀਓਜ਼

Harsimrat Badal| 'ਸਾਡੇ ਬੱਚਿਆਂ 'ਤੇ NSA ਲਾ ਕੇ ਜੇਲ੍ਹ ਭੇਜਿਆ ਜਾ ਰਿਹਾ'Poppy Husk Recovered| ਬਰਨਾਲਾ ਪੁਲਿਸ ਨੇ 19 ਕੁਇੰਟਲ ਭੁੱਕੀ ਬਰਾਮਦ ਕੀਤੀAmritsar wheat Fire| ਕਣਕ ਦੀ ਫਸਲ ਸਣੇ ਕਈ ਏਕੜ ਨਾੜ ਸੜ ਕੇ ਸੁਆਹDeath in Canada| ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Embed widget