ਪੜਚੋਲ ਕਰੋ

Sargun Mehta: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਦੂਜਾ ਵਿਆਹ ਕਰਨ ਦਾ ਬਣਾ ਲਿਆ ਸੀ, ਜਾਣੋ ਫਿਰ ਕਿਉਂ ਕੀਤਾ ਕੈਂਸਲ

Sargun Mehta Ravie Dubey: ਸਰਗੁਣ ਮਹਿਤਾ ਨੇ ਹਾਲ ਹੀ 'ਚ ਸਰਦਾਰ ਟੇਕ ਨਾਮ ਦੇ ਯੂਟਿਊਬ ਚੈਨਲ ਨੂੰ ਇੰਟਰਵਿਊ ਦਿੱਤੀ ਸੀ। ਜਿਸ ਵਿੱਚ ਉਸ ਨੇ ਆਪਣੇ ਵਿਆਹ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ।

Sargun Mehta Ravie Dubey: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਇੰਨੀਂ ਦਿਨੀਂ ਸੁਰਖੀਆਂ 'ਚ ਛਾਈ ਹੋਈ ਹੈ। ਉਸ ਨੇ ਚੁੜੈਲ ਬਣ ਕੇ ਸਭ ਦਾ ਦਿਲ ਜਿੱਤ ਲਿਆ ਹੈ। ਉਸ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਬਾਕਸ ਆਫਿਸ ;ਤੇ ਖੂਬ ਧਮਾਲਾਂ ਪਾ ਰਹੀ ਹੈ ਨਾਲ ਹੀ ਦਰਸ਼ਕਾਂ ਦਾ ਵੀ ਖੂਬ ਦਿਲ ਜਿੱਤ ਰਹੀ ਹੈ। ਇਸ ਦਰਮਿਆਨ ਸਰਗੁਣ ਮਹਿਤਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਇੰਡਸਟਰੀ ਦਿਲਜੀਤ ਦੋਸਾਂਝ ਤੋਂ ਹੋਈ ਨਾਰਾਜ਼, 'ਚਮਕੀਲਾ' ਡਾਇਰੈਕਟਰ ਇਮਤਿਆਜ਼ ਅਲੀ ਨੇ ਦਿਲਜੀਤ ਨੂੰ ਕਹਿ ਦਿੱਤੀ ਇਹ ਗੱਲ

ਸਰਗੁਣ ਮਹਿਤਾ ਨੇ ਹਾਲ ਹੀ 'ਚ ਸਰਦਾਰ ਟੇਕ ਨਾਮ ਦੇ ਯੂਟਿਊਬ ਚੈਨਲ ਨੂੰ ਇੰਟਰਵਿਊ ਦਿੱਤੀ ਸੀ। ਜਿਸ ਵਿੱਚ ਉਸ ਨੇ ਆਪਣੇ ਵਿਆਹ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। ਇਸ ਦਰਮਿਆਨ ਇਹ ਵੀ ਖੁਲਾਸਾ ਹੋਇਆ ਸੀ ਕਿ ਸਰਗੁਣ ਮਹਿਤਾ ਨੇ ਦੂਜਾ ਵਿਆਹ ਕਰਨ ਦਾ ਪਲਾਨ ਬਣਾਇਆ ਹੋਇਆ ਸੀ। ਇਹ ਗੱਲ ਪੜ੍ਹ ਹੈਰਾਨ ਹੋਣ ਦੀ ਜ਼ਰੂਰਤ ਨਹੀਂ, ਕਿਉਂਕਿ ਸਰਗੁਣ ਨੇ ਆਪਣੇ ਪਤੀ ਰਵੀ ਦੂਬੇ ਨਾਲ ਹੀ ਦੂਜੀ ਵਾਰ ਵਿਆਹ ਕਰਨ ਦਾ ਪਲਾਨ ਬਣਾਇਆ ਸੀ। ਪਰ ਕਿਸੇ ਕਾਰਨ ਇਹ ਜੋੜਾ ਇਹ ਕਰ ਨਹੀਂ ਸਕਿਆ। 

ਸਰਗੁਣ ਨੇ ਦੱਸਿਆ ਕਿ ਉਸ ਦਾ ਵਿਆਹ ਅਫੜਾ ਦਫੜੀ 'ਚ ਹੋਇਆ ਸੀ। ਉਹ ਵਿਆਹ 'ਚ ਆਪਣੇ ਚਾਅ ਪੂਰੇ ਨਹੀਂ ਕਰ ਸਕੀ। ਉਸ ਦੀਆਂ ਕਈ ਰੀਝਾਂ ਸੀ ਆਪਣੇ ਵਿਆਹ ਨੂੰ ਲੈਕੇ ਜੋ ਪੂਰੀਆਂ ਨਹੀਂ ਹੋ ਸਕੀਆਂ, ਇਸ ਲਈ ਉਹ ਪਤੀ ਨਾਲ 10ਵੀਂ ਮੈਰਿਜ ਐਨੀਵਰਸਰੀ 'ਤੇ ਦੂਜੀ ਵਾਰ ਵਿਆਹ ਕਰਨਾ ਚਾਹੁੰਦੀ ਸੀ। ਦੇਖੋ ਇਹ ਵੀਡੀਓ:

View this post on Instagram
 
A post shared by Manmohan Singh (@sardarstake)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੇ ਰਿਲੀਜ਼ ਹੁੰਦਿਆਂ ਹੀ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਫਿਲਮ 'ਚ ਸਰਗੁਣ ਦੇ ਚੁੜੈਲ ਦੇ ਕਿਰਦਾਰ ਨੂੰ ਖੂਬ ਪਿਆਰ ਮਿਲ ਰਿਹਾ ਹੈ। ਸਰਗੁਣ ਤੋਂ ਇਲਾਵਾ ਫਿਲਮ 'ਚ ਗਿੱਪੀ ਗਰੇਵਾਲ, ਰੂਪੀ ਗਿੱਲ ਤੇ ਨਿਰਮਲ ਰਿਸ਼ੀ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆਂਏ ਹਨ। 

ਇਹ ਵੀ ਪੜ੍ਹੋ: ਵਿਆਹ ਤੋਂ ਬਾਅਦ ਅਦਾਕਾਰਾ ਤਾਪਸੀ ਪੰਨੂੰ ਨੇ ਪਤੀ ਨਾਲ ਮਨਾਈ ਪਹਿਲੀ ਹੋਲੀ? ਸਾਹਮਣੇ ਆਈ ਜੋੜੇ ਦੀ ਇਹ ਤਸਵੀਰ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget