ਪੜਚੋਲ ਕਰੋ

Sargun Mehta: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੂੰ ਅੰਕਿਤਾ ਲੋਖੰਡੇ ਦੀ ਹੋਲੀ ਪਾਰਟੀ 'ਚ ਕਿਉਂ ਨਹੀਂ ਮਿਲੀ ਐਂਟਰੀ? ਜਾਣੋ ਕੀ ਹੈ ਵਜ੍ਹਾ

Sargun Mehta Ravie Dubey: ਸਰਗੁਣ ਮਹਿਤਾ ਆਪਣੇ ਪਤੀ ਰਵੀ ਨਾਲ ਇਸ ਪਾਰਟੀ 'ਚ ਸ਼ਾਮਲ ਹੋਣ ਲਈ ਪਹੁੰਚੀ। ਇਸ ਦਰਮਿਆਨ ਸਰਗੁਣ ਨੂੰ ਸਕਿਉਰਟੀ ਗਾਰਡ ਨੇ ਅੰਦਰ ਜਾਣ ਤੋਂ ਰੋਕਿਆ, ਕਿਉਂਕਿ ਉਹ ਉਸ ਨੂੰ ਪਛਾਣ ਨਹੀਂ ਸਕਿਆ।

Sargun Mehta Was Denied Entry At Holi Party: ਸਰਗੁਣ ਮਹਿਤਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਸਰਗੁਣ ਦੀ ਪੰਜਾਬ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਇਹੀ ਨਹੀਂ ਉਸ ਨੇ ਟੀਵੀ ਇੰਡਸਟਰੀ 'ਚ ਵੀ ਖੂਬ ਨਾਮ ਕਮਾਇਆ ਹੈ। ਉਸ ਦੀ ਇੱਕ ਝਲਕ ਪਾਉਣ ਲਈ ਫੈਨਜ਼ ਬੇਤਾਬ ਰਹਿੰਦੇ ਹਨ। ਇਸ ਦਰਮਿਆਨ ਸਰਗੁਣ ਮਹਿਤਾ ਨੂੰ ਲੈਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਅਦਾਕਾਰਾ ਦੀ ਮਾਂਗ 'ਚ ਨਜ਼ਰ ਆਇਆ ਸਿੰਦੂਰ

ਸਰਗੁਣ ਮਹਿਤਾ ਨੂੰ ਬੀਤੇ ਦਿਨ ਯਾਨਿ 25 ਮਾਰਚ ਨੂੰ ਹੋਲੀ ਪਾਰਟੀ 'ਚ ਇਨਵਾਈਟ ਕੀਤਾ ਗਿਆ ਸੀ। ਇਹ ਹੋਲੀ ਪਾਰਟੀ ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਤੇ ਉਸ ਦੇ ਪਤੀ ਵਿੱਕੀ ਜੈਨ ਨੇ ਰੱਖੀ ਸੀ। ਸਰਗੁਣ ਮਹਿਤਾ ਆਪਣੇ ਪਤੀ ਰਵੀ ਨਾਲ ਇਸ ਪਾਰਟੀ 'ਚ ਸ਼ਾਮਲ ਹੋਣ ਲਈ ਪਹੁੰਚੀ। ਇਸ ਦਰਮਿਆਨ ਸਰਗੁਣ ਨੂੰ ਸਕਿਉਰਟੀ ਗਾਰਡ ਨੇ ਅੰਦਰ ਜਾਣ ਤੋਂ ਰੋਕਿਆ, ਕਿਉਂਕਿ ਉਹ ਉਸ ਨੂੰ ਪਛਾਣ ਨਹੀਂ ਸਕਿਆ। ਇਸ ਤੋਂ ਬਾਅਦ ਅਦਾਕਾਰਾ ਦਾ ਪਤੀ ਰਵੀ ਦੂਬੇ ਥੋੜਾ ਖਿਿਝਿਆ ਹੋਇਆ ਨਜ਼ਰ ਆਇਆ ਅਤੇ ਉਸ ਨੇ ਸਕਿਉਰਟੀ ਗਾਰਡ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਤਾਂ ਥੋੜੀ ਦੇਰ ਬਾਅਦ ਦੋਵਾਂ ਨੂੰ ਪਾਰਟੀ 'ਚ ਐਂਟਰੀ ਮਿਲੀ। ਆਖਰ ਆਪਣੀ ਬੇਇੱਜ਼ਤੀ ਮਹਿਸੂਸ ਕਰਦਿਆਂ ਸਰਗੁਣ ਤੇ ਰਵੀ ਨੇ ਉਥੋਂ ਜਾਣਾ ਹੀ ਠੀਕ ਸਮਝਿਆ। ਹੁਣ ਇਸ ਸਭ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੇਖੋ:

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਇਹੀ ਨਹੀਂ ਉਸ ਨੇ ਅਕਸ਼ੇ ਕੁਮਾਰ ਦੇ ਨਾਲ ਬਾਲੀਵੁੱਡ ਫਿਲਮ 'ਕੱਠਪੁਤਲੀ' 'ਚ ਵੀ ਕੰਮ ਕੀਤਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਰਗੁਣ ਮਹਿਤਾ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਪੂਰੀ ਦੁਨੀਆ 'ਚ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਬਾਕਸ ਆਫਿਸ 'ਤੇ ਵੀ ਖੂਬ ਕਮਾਈ ਕਰ ਰਹੀ ਹੈ। 

ਇਹ ਵੀ ਪੜ੍ਹੋ: ਅਕਸ਼ੇ ਕੁਮਾਰ ਤੇ ਟਾਈਗਰ ਸ਼ਰੌਫ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, ਐਕਸ਼ਨ ਤੇ ਮਨੋਰੰਜਨ ਦਾ ਫੁੱਲ ਡੋਜ਼

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget