ਪੜਚੋਲ ਕਰੋ

Satinder Satti: ਕਿਉਂ ਟੁੱਟ ਰਹੇ ਹਨ ਅੱਜ ਕੱਲ ਰਿਸ਼ਤੇ? ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਨੇ ਦੱਸੀ ਵਜ੍ਹਾ, ਦੇਖੋ ਵੀਡੀਓ

Satinder Satti Video: ਵੀਡੀਓ ਸ਼ੇਅਰ ਕਰਕੇ ਸਤਿੰਦਰ ਸੱਤੀ ਨੇ ਕਿਹਾ, “ਚਾਹੇ ਕੋਈ ਵੀ ਹੈ। ਭਾਵੇਂ ਦੋਸਤ ਹੋਵੇ, ਰਿਸ਼ਤੇਦਾਰ ਹੋਵੇ ਜਾਂ ਤੁਹਾਡੇ ਘਰ ਕੰਮ ਕਰਨ ਵਾਲਾ ਕੋਈ ਮੁਲਾਜ਼ਮ ਹੋਵੇ। ਹਰ ਕਿਸੇ ਦੀ ਈਗੋ ਯਾਨਿ ਆਕੜ ਬਹੁਤ ਵੱਡੀ ਹੋ ਗਈ ਹੈ।

Satinder Satti On Relationships: ਅੱਜ ਕੱਲ ਦਾ ਸਮਾਂ ਅਜਿਹਾ ਹੈ ਕਿ ਜ਼ਿਆਦਾਤਰ ਲੋਕਾਂ ਦੇ ਰਿਸ਼ਤੇ ਟੁੱਟ ਰਹੇ ਹਨ। ਤਲਾਕ ਦੇ ਕੇਸ ਕਾਫੀ ਵਧ ਗਏ ਹਨ। ਕਿਸੇ ਦੀ ਮਾਪਿਆਂ ਨਾਲ ਨਹੀਂ ਬਣਦੀ, ਕਿਸੇ ਦੀ ਪਤਨੀ ਜਾਂ ਪਤੀ ਨਾਲ ਨਹੀਂ ਬਣਦੀ ਅਤੇ ਕਿਸੇ ਦੀ ਭੈਣ ਭਰਾਵਾਂ ਜਾਂ ਦੋਸਤਾਂ ਨਾਲ ਨਹੀਂ ਬਣਦੀ। ਅੱਜ ਕੱਲ ਰਿਸ਼ਤੇ ਟੁੱਟਣਾ ਇੱਕ ਆਮ ਸਮੱਸਿਆ ਬਣ ਗਈ ਹੈ। ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਨੇ ਇਸੇ ਵਿਸ਼ੇ ‘ਤੇ ਚਰਚਾ ਕਰਦਿਆਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਅਦਾਕਾਰਾ ਨੇ ਅੱਜ ਦੇ ਦੌਰ ‘ਚ ਰਿਸ਼ਤੇ ਟੁੱਟਣ ਦੀ ਵਜ੍ਹਾ ਦੱਸੀ ਹੈ। ਇਸ ਦੇ ਨਾਲ ਨਾਲ ਰਿਸ਼ਤਿਆਂ ਨੂੰ ਬਚਾੳੇੁਣ ਦਾ ਤਰੀਕਾ ਵੀ ਦੱਸਿਆ ਹੈ। 

ਵੀਡੀਓ ਸ਼ੇਅਰ ਕਰਕੇ ਸਤਿੰਦਰ ਸੱਤੀ ਨੇ ਕਿਹਾ, “ਚਾਹੇ ਕੋਈ ਵੀ ਹੈ। ਭਾਵੇਂ ਦੋਸਤ ਹੋਵੇ, ਰਿਸ਼ਤੇਦਾਰ ਹੋਵੇ ਜਾਂ ਤੁਹਾਡੇ ਘਰ ਕੰਮ ਕਰਨ ਵਾਲਾ ਕੋਈ ਮੁਲਾਜ਼ਮ ਹੋਵੇ। ਹਰ ਕਿਸੇ ਦੀ ਈਗੋ ਯਾਨਿ ਆਕੜ ਬਹੁਤ ਵੱਡੀ ਹੋ ਗਈ ਹੈ। ਅੱਜ ਕੱਲ ਕੋਈ ਝੁਕਣਾ ਪਸੰਦ ਨਹੀਂ ਕਰਦਾ। ਕੋਈ ਵੀ ਰਿਸ਼ਤਾ ਬਚਾਉਣ ਲਈ ਪਹਿਲ ਨਹੀਂ ਕਰਨਾ ਚਾਹੁੰਦਾ। ਇਹ ਬਹੁਤ ਬੁਰੀ ਗੱਲ ਹੈ। ਦੋਵਾਂ ‘ਚੋਂ ਕੋਈ ਝੁਕ ਜਾਵੇਗਾ, ਤਾਂ ਰਿਸ਼ਤਾ ਬਚ ਜਾਵੇਗਾ।” ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਇੰਨੀਂ ਪੰਜਾਬ ਆਈ ਹੋਈ ਹੈ। ਉਨ੍ਹਾਂ ਨੇ ਹਾਲ ਹੀ ਪਟਿਆਲਾ ਯੂਨੀਵਰਸਿਟੀ ‘ਚ ਲਾਈਵ ਸ਼ੋਅ ਕੀਤਾ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਦੇ ਨਾਲ ਨਾਲ ਸੱਤੀ ਜਲਦ ਹੀ ਪੰਜਾਬੀ ਗਾਇਕ ਰਣਜੀਤ ਬਾਵਾ ਨਾਲ ਨਿਊ ਜ਼ੀਲੈਂਡ ਟੂਰ ਕਰਨ ਜਾ ਰਹੀ ਹੈ। ਇਹ ਟੂਰ 2023 ‘ਚ ਹੋਵੇਗਾ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget