ਪੜਚੋਲ ਕਰੋ

ਸਰਗੁਣ ਮਹਿਤਾ ਤੇ ਦਿਲਜੀਤ ਦੋਸਾਂਝ ਪਹਿਲੀ ਵਾਰ ਇਕੱਠੇ ਡਾਂਸ ਕਰਦੇ ਆਏ ਨਜ਼ਰ, ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ

Sargun Mehta Diljit Dosanjh: ਸਰਗੁਣ ਮਹਿਤਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਤੇ ਦਿਲਜੀਤ ਦੋਵੇਂ ਥਿਰਕਦੇ ਹੋਏ ਨਜ਼ਰ ਆ ਰਹੇ ਹਨ।

Diljit Dosanjh Sargun Mehta: ਦਿਲਜੀਤ ਦੋਸਾਂਝ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ਹੈ `ਬਾਬੇ ਭੰਗੜਾ ਪਾਉਂਦੇ ਨੇ`, ਜੋ ਕਿ ਦੁਸ਼ਹਿਰੇ ਦੇ ਮੌਕੇ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦੇਖ ਕੇ ਦਰਸ਼ਕ ਇਸ ਫ਼ਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਨਾਲ ਇਸ ਫ਼ਿਲਮ ਨੂੰ ਇੱਕ ਹੋਰ ਚੀਜ਼ ਖਾਸ ਬਣਾਉਂਦੀ ਹੈ। ਉਹ ਇਹ ਕਿ ਇਸ ਫ਼ਿਲਮ `ਚ ਪਹਿਲੀ ਵਾਰੀ ਦਿਲਜੀਤ ਤੇ ਸਰਗੁਣ ਮਹਿਤਾ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ।

ਸਰਗੁਣ ਮਹਿਤਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਤੇ ਦਿਲਜੀਤ ਦੋਵੇਂ ਥਿਰਕਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ, ਇਹ ਤਸਵੀਰਾਂ `ਬਾਬੇ ਭੰਗੜਾ ਪਾਉਂਦੇ ਨੇ` ਦੇ ਗੀਤ `ਕੋਕਾ` ਦੀਆਂ ਹਨ। ਇਹ ਦਿਲਜੀਤ ਤੇ ਸਰਗੁਣ ਦਾ ਪਹਿਲਾ ਗੀਤ ਹੈ, ਜਿਸ ਵਿੱਚ ਇਹ ਦੋਵਾਂ ਨੇ ਆਪਣੇ ਡਾਂਸ ਤੇ ਕੈਮਿਸਟਰੀ ਨਾਲ ਸਮਾਂ ਬੰਨ੍ਹਿਆ। 

View this post on Instagram
 
A post shared by Sargun Mehta (@sargunmehta)

ਇਹ ਗੀਤ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਯੂਟਿਉਬ ਤੇ ਇਹ ਗੀਤ 29ਵੇਂ ਨੰਬਰ `ਤੇ ਟਰੈਂਡ ਕਰ ਰਿਹਾ ਹੈ। 24 ਘੰਟੇ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ 3 ਮਿਲੀਅਨ ਯਾਨਿ 30 ਲੱਖ ਤੋਂ ਵੀ ਜ਼ਿਆਦਾ ਲੋਕ ਦੇਖ ਚੁੱਕੇ ਹਨ।

ਕਾਬਿਲੇਗੌਰ ਹੈ ਕਿ `ਬਾਬੇ ਭੰਗੜਾ ਪਾਉਂਦੇ ਨੇ` ਇੱਕ ਕਾਮੇਡੀ ਫ਼ਿਲਮ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਪਹਿਲੀ ਵਾਰ ਇਕੱਠੇ ਲੋਕਾਂ ਨੂੰ ਹਸਾਉਂਦੇ ਨਜ਼ਰ ਆਉਣਗੇ। ਇਹ ਫ਼ਿਲਮ ਦੁਸ਼ਹਿਰੇ ਮੌਕੇ 5 ਅਕਤੂਬਰ ਨੂੰ ਰਿਲੀਜ਼ ਹੋਵੇਗੀ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget