ਪੜਚੋਲ ਕਰੋ

Jee Ve Sohneya Jee: ਸਿੰਮੀ ਚਾਹਲ ਦੀ ਫਿਲਮ 'ਜੀ ਵੇ ਸੋਹਣਿਆ ਜੀ' ਦਾ ਟਰੇਲਰ ਰਿਲੀਜ਼, ਪਾਕਿ ਐਕਟਰ ਇਮਰਾਨ ਅੱਬਾਸ ਨਾਲ ਰੋਮਾਂਸ ਕਰਦੀ ਆਈ ਨਜ਼ਰ

Jee Ve Sohneya Jee Trailer: ਸਿੰਮੀ ਚਾਹਲ ਦੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਉਹ ਮਸ਼ਹੂਰ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ ਦੇ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। 

ਅਮੈਲੀਆ ਪੰਜਾਬੀ ਦੀ ਰਿਪੋਰਟ

Jee Ve Sohneya Jee Trailer Out Now: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਦੇ ਫੈਨਜ਼ ਲਈ ਖੁਸ਼ਖਬਰੀ ਹੈ। ਅਦਾਕਾਰਾ ਦੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਉਹ ਮਸ਼ਹੂਰ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ ਦੇ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ।            

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਕੈਂਸਰ ਪੀੜਤ ਪੰਜਾਬੀ ਬੱਚੇ ਨਾਲ 5 ਸਾਲ ਪਹਿਲਾਂ ਕੀਤਾ ਵਾਅਦਾ ਨਿਭਾਇਆ, ਜਗਨਬੀਰ ਲਈ ਕੀਤਾ ਇਹ ਕੰਮ

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਇਸ ਫਿਲਮ ਦਾ ਟਰੇਲਰ ਅਟਾਰੀ ਬਾਰਡਰ ਤੋਂ ਸ਼ੁਰੂ ਹੁੰਦਾ ਹੈ, ਜਿੱਥੇ ਇਮਰਾਨ ਅੱਬਾਸ ਦੀ ਐਂਟਰੀ ਹੁੰਦੀ ਹੈ ਤੇ ਅਟਾਰੀ ਗੇਟ ਤੋਂ ਚੜ੍ਹਦੇ ਪੰਜਾਬ ਐਂਟਰੀ ਕਰਦਾ ਹੈ। ਇਸ ਤੋਂ ਬਾਅਦ ਉਹ ਸਿੰਮੀ ਚਾਹਲ ਨਾਲ ਟਕਰਾਉਂਦਾ ਹੈ, ਜੋ ਕਿ ਦੁਨੀਆ ਦੀ ਸੈਰ ਕਰਨ ਨਿਕਲੀ ਹੈ। ਬਾਕੀ ਤੁਸੀਂ ਦੇਖੋ ਟਰੇਲਰ:

ਕਦੋਂ ਰਿਲੀਜ਼ ਹੋਵੇਗੀ ਫਿਲਮ
ਦੱਸ ਦਈਏ ਕਿ 'ਜੀ ਵੇ ਸੋਹਣਿਆ ਜੀ' 16 ਫਰਵਰੀ 2024 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਫੈਨਜ਼ ਇਸ ਫਿਲਮ ਦੀ ਰਿਲੀਜ਼ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ 'ਚ ਦਰਸ਼ਕ ਸਿੰਮੀ ਚਾਹਲ ਤੇ ਪਾਕਿ ਐਕਟਰ ਇਮਰਾਨ ਅੱਬਾਸ ਨੂੰ ਇਕੱਠੇ ਦੇਖਣ ਲਈ ਬੇਤਾਬ ਹਨ।

ਕੌਣ ਹੈ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ
ਦੱਸ ਦਈਏ ਕਿ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ ਦੀ ਇੰਡੀਆ 'ਚ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਹ ਕਈ ਪਾਕਿਸਤਾਨੀ ਸੀਰੀਅਲਾਂ 'ਚ ਨਜ਼ਰ ਆਇਆ ਹੈ। ਖਾਸ ਕਰਕੇ ਉਸ ਨੂੰ ਕੁੜੀਆਂ ਦਾ ਕਰੱਸ਼ ਕਿਹਾ ਜਾਂਦਾ ਹੈ। ਉਹ ਪਾਕਿਸਤਾਨ ਦੇ ਬੇਹੱਦ ਹੈਂਡਸਮ ਐਕਟਰਾਂ ਵਿੱਚੋਂ ਇੱਕ ਹੈ। ਦੇਖੋ ਉਸ ਦੀ ਇਹ ਤਸਵੀਰ:

View this post on Instagram
 
A post shared by Imran Abbas (@imranabbas.official)

ਇਹ ਵੀ ਪੜ੍ਹੋ: ਪੰਜਾਬੀ ਗਾਇਕ ਮਨਮੋਹਨ ਵਾਰਿਸ ਦਾ ਨਵਾਂ ਗੀਤ 'ਘੁੱਟ ਭਰਕੇ' ਮਚਾ ਰਿਹਾ ਧਮਾਲ, ਗਾਣਾ ਸੁਣ ਪੁਰਾਣੀਆਂ ਯਾਦਾਂ ਹੋਣਗੀਆਂ ਤਾਜ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget