ਪੜਚੋਲ ਕਰੋ

Simi Chahal: ਸਿੰਮੀ ਚਾਹਲ ਨੇ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦਾ ਕੀਤਾ ਐਲਾਨ, ਚੈੱਕ ਕਰੋ ਰਿਲੀਜ਼ ਡੇਟ

ਸਿੰਮੀ ਚਾਹਲ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਸਰਪ੍ਰਾਈਜ਼ ਦਿੱਤਾ ਹੈ। ਉਸ ਨੇ ਆਪਣੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦਾ ਐਲਾਨ ਕਰ ਦਿੱਤਾ ਹੈ। ਅਦਾਕਾਰਾ ਨੇ ਇਸ ਫਿਲਮ ਦਾ ਮੋਸ਼ਨ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ

Simi Chahal New Movie: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਇੰਨੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ਸਿੰਮੀ ਚਾਹਲ ਤਕਰੀਬਨ 2 ਸਾਲਾਂ ਬਾਅਦ ਫਿਲਮਾਂ 'ਚ ਵਾਪਸੀ ਕਰਨ ਜਾ ਰਹੀ ਹੈ। ਉਹ ਜਲਦ ਹੀ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਨਜ਼ਰ ਆਵੇਗੀ। ਇਸ ਦੇ ਨਾਲ ਨਾਲ ਉਹ ਗੁਰਪ੍ਰੀਤ ਘੁੱਗੀ ਦੇ ਨਾਲ ਫਿਲਮ 'ਮਸਤਾਨੇ' 'ਚ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। 

ਹੁਣ ਸਿੰਮੀ ਚਾਹਲ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਸਰਪ੍ਰਾਈਜ਼ ਦਿੱਤਾ ਹੈ। ਉਸ ਨੇ ਆਪਣੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦਾ ਐਲਾਨ ਕਰ ਦਿੱਤਾ ਹੈ। ਅਦਾਕਾਰਾ ਨੇ ਇਸ ਫਿਲਮ ਦਾ ਮੋਸ਼ਨ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਪੋਸਟਰ ਸ਼ੇਅਰ ਕਰਦਿਆਂ ਅਦਾਕਾਰਾ ਨੇ ਕੈਪਸ਼ਨ 'ਚ ਲਿੱਖਿਆ, 'ਇੱਕ ਰਾਹੀ ਨੂੰ ਮੰਜ਼ਲ ਲਈ ਦੋ ਕਦਮਾਂ ਦੀ ਦੂਰੀ ਹੈ। ਕਲੀ ਜੋਟਾ ਦੀ ਸ਼ਾਨਦਾਰ ਕਾਮਯਾਬੀ ਤੋਂ ਬਾਅਦ ਇੱਕ ਹੋਰ ਫਿਲਮ ਤੁਹਾਡੇ ਲਈ ਲੈਕੇ ਆਏ ਹਾਂ 'ਜੀ ਵੇ ਸੋਹਣਿਆ ਜੀ।' ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਫਿਲਮ 6 ਅਕਤੂਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ ।

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਹੈ। ਉਸ ਨੂੰ ਆਪਣੇ ਬਬਲੀ ਅੰਦਾਜ਼ ਤੇ ਕਿਊਨੈਸ ਲਈ ਜਾਣਿਆ ਜਾਂਦਾ ਹੈ। ਆਪਣੇ ਫਿਲਮ ਕਰੀਅਰ 'ਚ ਉਸ ਨੇ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਸ ਨੂੰ ਸਭ ਤੋਂ ਜ਼ਿਆਦਾ 'ਬੰਬੂਕਾਟ' ਤੇ 'ਚੱਲ ਮੇਰਾ ਪੁੱਤ' ਲਈ ਜਾਣਿਆ ਜਾਂਦਾ ਹੈ। ਇਨ੍ਹਾਂ ਫਿਲਮਾਂ 'ਚ ਉਸ ਦੇ ਕਿਰਦਾਰ ਨੂੰ ਕਾਫੀ ਪਿਆਰ ਮਿੱਲਿਆ ਸੀ । ਹੁਣ ਸਿੰਮੀ ਤਕਰੀਬਨ 2 ਸਾਲਾਂ ਬਾਅਦ ਮੁੜ ਇੰਡਸਟਰੀ 'ਚ ਵਾਪਸੀ ਕਰਨ ਜਾ ਰਹੀ ਹੈ। ਉਸ ਦੇ ਫੈਨਜ਼ ਉਸ ਨੂੰ ਸਿਲਵਰ ਸਕ੍ਰੀਨ 'ਤੇ ਮੁੜ ਦੇਖਣ ਲਈ ਬੇਤਾਬ ਹਨ ।

ਇਹ ਵੀ ਪੜ੍ਹੋ: ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਵੱਡਾ ਤੋਹਫਾ, ਕੀਤਾ ਇੱਕ ਹੋਰ ਗਾਣੇ ਦਾ ਐਲਾਨ, ਚੈੱਕ ਕਰੋ ਰਿਲੀਜ਼ ਡੇਟ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget