ਪੜਚੋਲ ਕਰੋ

Simi Chahal: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਦੱਸਿਆ, ਕਿਉਂ ਨਹੀਂ ਕਰਾਇਆ ਹਾਲੇ ਤੱਕ ਵਿਆਹ, ਪਾਈ ਇਹ ਪੋਸਟ

Simi Chahal Post: ਸਿੰਮੀ ਚਾਹਲ ਨੇ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਸਿੰਮੀ ਚਾਹਲ ਨੇ ਇਸ ਪੋਸਟ 'ਚ ਦੱਸਿਆ ਹੈ ਕਿ ਕਿਉਂ ਉਸ ਨੇ ਹਾਲੇ ਤੱਕ ਵਿਆਹ ਨਹੀਂ ਕਰਾਇਆ ਹੈ।

Simi Chahal Social Media Post: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਦੇ ਲੱਖਾਂ ਚਾਹੁਣ ਵਾਲੇ ਹਨ। ਉਹ ਆਪਣੇ ਟੈਲੇਂਟ ਦੇ ਨਾਲ ਨਾਲ ਆਪਣੀ ਖੂਬਸੂਰਤੀ ਲਈ ਵੀ ਜਾਣੀ ਜਾਂਦੀ ਹੈ। ਉਸ ਦੀ ਗਿਣਤੀ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚ ਹੁੰਦੀ ਹੈ। ਇਸ ਦੇ ਨਾਲ ਨਾਲ ਸਿੰਮੀ ਚਾਹਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸਿੰਮੀ ਚਾਹਲ ਨੇ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

ਸਿੰਮੀ ਚਾਹਲ ਨੇ ਇਸ ਪੋਸਟ 'ਚ ਦੱਸਿਆ ਹੈ ਕਿ ਕਿਉਂ ਉਸ ਨੇ ਹਾਲੇ ਤੱਕ ਵਿਆਹ ਨਹੀਂ ਕਰਾਇਆ ਹੈ। ਸਿੰਮੀ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ, 'ਮੈਂ ਉਦੋਂ ਤੱਕ ਸਿੰਗਲ ਰਹਾਂਗੀ, ਜਦੋਂ ਤੱਕ ਕੋਈ ਆਦਮੀ ਪੂਰੀ ਦੁਨੀਆ ਸਾਹਮਣੇ ਇਹ ਐਲਾਨ ਨਹੀਂ ਕਰ ਦਿੰਦਾ ਕਿ ਉਹ ਮੇਰੇ ਬਿਨਾਂ ਰਹਿ ਨਹੀਂ ਸਕਦਾ।' ਦੇਖੋ ਇਹ ਪੋਸਟ:

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਸਿੰਮੀ ਚਾਹਲ ਨੇ ਤਕਰੀਬਨ 2 ਸਾਲਾਂ ਬਾਅਦ ਪੰਜਾਬੀ ਇੰਡਸਟਰੀ 'ਚ ਕੰਮਬੈਕ ਕੀਤਾ ਹੈ। ਉਹ ਜਲਦ ਹੀ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਨਾਲ ਉਹ ਫਿਲਮ 'ਮਸਤਾਨੇ' 'ਚ ਵੀ ਐਕਟਿੰਗ ਕਰਦੀ ਦਿਖਾਈ ਦੇਵੇਗੀ । ਦੱਸ ਦਈਏ ਕਿ ਸਿੰਮੀ ਚਾਹਲ ਆਖਰੀ ਵਾਰ 'ਚੱਲ ਮੇਰਾ ਪੁੱਤ 3' 'ਚ ਨਜ਼ਰ ਆਈ ਸੀ। 'ਬੰਬੂਕਾਟ' 'ਚ ਨਿਭਾਈ ਉਸ ਦੀ ਭੂਮਿਕਾ ਉਸ ਦੀ ਹੁਣ ਤੱਕ ਦੀ ਸਭ ਬੈਸਟ ਭੂਮਿਕਾ ਹੈ। ਇਸ ਫਿਲਮ 'ਚ ਸਿੰਮੀ ਐਮੀ ਵਿਰਕ ਨਾਲ ਨਜ਼ਰ ਆਈ ਸੀ । ਫਿਲਮ ;ਚ ਐਮੀ ਨਾਲ ਉਸ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ । 

ਇਹ ਵੀ ਪੜ੍ਹੋ: ਸੰਨੀ ਮਾਲਟਨ ਨੇ ਕਿਉਂ ਕਿਹਾ, 'ਬੰਦ ਕਰੋ ਇਹ ਕਹਿਣਾ ਕਿ ਸਿੱਧੂ ਮੂਸੇਵਾਲਾ ਬੈਸਟ ਸੀ...'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget