ਪੜਚੋਲ ਕਰੋ

Simi Chahal: ਸਿੰਮੀ ਚਾਹਲ ਨੇ 'ਅਨੁਪਮਾ' ਮਸ਼ਹੂਰ ਡਾਇਲੌਗ 'ਤੇ ਬਣਾਈ ਰੀਲ, ਲੋਕ ਹੱਸ-ਹੱਸ ਹੋਏ ਲੋਟਪੋਟ

Simi Chahal New Video: ਸਿੰਮੀ ਚਾਹਲ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ, ਜਿਸ ਵਿੱਚ ਅਦਾਕਾਰਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਸਿੰਮੀ ਚਾਹਲ ਨੇ 'ਅਨੁਪਮਾ' ਸੀਰੀਅਲ ਦੇ ਇੱਕ ਮਸ਼ਹੂਰ ਡਾਇਲੌਗ 'ਤੇ ਰੀਲ ਬਣਾਈ

Simi Chahal Video: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਉਹ ਨਾਂ ਹੈ ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਦੇ ਦਮ 'ਤੇ ਪੰਜਾਬੀ ਇੰਡਸਟਰੀ 'ਚ ਖਾਸ ਜਗ੍ਹਾ ਬਣਾਈ ਹੈ। ਉਹ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ 'ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: ਆਮਿਰ ਖਾਨ ਦੀ ਨਵੀਂ ਵੀਡੀਓ ਆਈ ਸਾਹਮਣੇ, ਐਕਟਰ ਨੂੰ ਪਛਾਨਣਾ ਹੋਇਆ ਮੁਸ਼ਕਲ, ਦੇਖੋ ਇਹ ਵੀਡੀਓ

ਹਾਲ ਹੀ 'ਚ ਸਿੰਮੀ ਚਾਹਲ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ, ਜਿਸ ਵਿੱਚ ਅਦਾਕਾਰਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਸਿੰਮੀ ਚਾਹਲ ਨੇ 'ਅਨੁਪਮਾ' ਸੀਰੀਅਲ ਦੇ ਇੱਕ ਮਸ਼ਹੂਰ ਡਾਇਲੌਗ 'ਤੇ ਰੀਲ ਬਣਾਈ ਹੈ। ਜਿਸ ਵਿੱਚ ਉਹ ਅਨੁਪਮਾ ਯਾਨਿ ਰੂਪਾਲੀ ਗਾਂਗੁਲੀ ਦੇ ਡਾਇਲੌਗ 'ਆਪਕੋ ਕਿਆ' 'ਤੇ ਲਿੱਪ ਸਿੰਕਿੰਗ ਕਰਦੀ ਨਜ਼ਰ ਆ ਰਹੀ ਹੈ। ਉਸ ਦੇ ਨਾਲ ਉਸ ਦੀ ਦੋਸਤ ਵੀ ਵੀਡੀਓ ;ਚ ਮਸਤੀ ਭਰੇ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਇਹ ਵੀਡੀਓ:

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਫਿਲਮ ਨੂੰ ਕਾਮਯਾਬੀ ਮਿਲਣ 'ਤੇ ਬੋਲੇ ਦਲੇਰ ਮਹਿੰਦੀ, ਕਿਹਾ- PM ਮੋਦੀ ਦੀ ਵਜ੍ਹਾ ਕਰਕੇ ਖੁਸ਼ੀ ਮਨਾ ਰਹੇ 'ਪਠਾਨ'

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਸਿੰਮੀ ਚਾਹਲ ਨੇ ਤਕਰੀਬਨ ਡੇਢ ਸਾਲ ਦੇ ਬਰੇਕ ਤੋਂ ਬਾਅਦ ਮੁੜ ਫਿਲਮਾਂ 'ਚ ਵਾਪਸੀ ਕੀਤੀ ਹੈ। ਉਹ ਫਿਲਮ 'ਮਸਤਾਨੇ' ਤੇ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਨਾਲ ਹੀ ਇਹ ਵੀ ਦੱਸ ਦਈਏ ਕਿ ਸਿੰਮੀ ਚਾਹਲ ਦੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਸਿੰਮੀ ਦੇ ਇਕੱਲੇ ਇੰਸਟਾਗ੍ਰਾਮ 'ਤੇ 2.9 ਮਿਲੀਅਨ ਯਾਨਿ 29 ਲੱਖ ਫਾਲੋਅਰਜ਼ ਹਨ।

ਇਹ ਵੀ ਪੜ੍ਹੋ: ਗਾਇਕਾ ਅਸੀਸ ਕੌਰ ਨੇ ਕੀਤੀ ਮੰਗਣੀ, ਆਪਣੇ ਹਮਸਫਰ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget