ਪੜਚੋਲ ਕਰੋ

Simi Chahal: ਸਿੰਮੀ ਚਾਹਲ ਨੇ ਟਰੈਂਡਿੰਗ ਮਿਊਜ਼ਿਕ ‘ਤੇ ਬਣਾਈ ਰੀਲ, ਅਦਾਕਾਰਾ ਦੀ ਖੂਬਸੂਰਤੀ ਦੇ ਕਾਇਲ ਹੋਏ ਫੈਨਜ਼

Simi Chahal Video: ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਜਿਹੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਉਸ ਦੇ ਫ਼ੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਅਦਾਕਾਰਾ ਨੇ ਟਰੈਂਡਿੰਗ ਮਿਊਜ਼ਿਕ ਉੱਪਰ ਇੱਕ ਰੀਲ ਬਣਾਈ ਹੈ।

Simi Chahal New Video: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ, ਜਿਸ ਨੇ ਆਪਣੇ ਕਰੀਅਰ ‘ਚ ਇੱਕ ਤੋਂ ਇੱਕ ਬੇਹਤਰੀਨ ਪੰਜਾਬੀ ਫਿਲਮ ‘ਚ ਕੰਮ ਕੀਤਾ ਹੈ। ਇੰਨੀਂ ਦਿਨੀਂ ਸਿੰਮੀ ਚਾਹਲ ਪੰਜਾਬੀ ਇੰਡਸਟਰੀ ‘ਚ ਜ਼ਿਆਦਾ ਐਕਟਿਵ ਨਹੀਂ ਹੈ। ਉਹ ਇੰਨੀਂ ਦਿਨੀਂ ਕੈਨੇਡਾ ‘ਚ ਹੈ ਤੇ ਉੱਥੇ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਪੰਜਾਬ ਭਰ ਦੇ ਫੈਨਜ਼ ਨਾਲ ਜੁੜੀ ਹੋਈ ਹੈ।

ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਜਿਹੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਉਸ ਦੇ ਫ਼ੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਅਦਾਕਾਰਾ ਨੇ ਟਰੈਂਡਿੰਗ ਮਿਊਜ਼ਿਕ ਉੱਪਰ ਇੱਕ ਰੀਲ ਬਣਾਈ ਹੈ। ਜਿਸ ਵਿੱਚ ਉਸ ਦਾ ਸਟਾਇਲਿਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਨੇ ਵੀਡੀਓ ‘ਚ ਪੀਲੇ ਰੰਗ ਦਾ ਫਲੋਰਲ ਪ੍ਰਿੰਟ ਵਾਲਾ ਸੂਟ ਪਹਿਨਿਆ ਹੋਇਆ ਹੈ ਤੇ ਨਾਲ ਹੀ ਹੈਵੀ ਜਿਊਲਰੀ ਕੈਰੀ ਕੀਤੀ ਹੈ। ਇਸ ਗੈਟਅੱਪ ‘ਚ ਅਭਿਨੇਤਰੀ ਖੂਬ ਜੱਚ ਰਹੀ ਹੈ। ਤੁਸੀਂ ਵੀ ਦੇਖੋ ਸਿੰਮੀ ਚਾਹਲ ਦਾ ਸਟਾਇਲਿਸ਼ ਅੰਦਾਜ਼:

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਸਿਮੀ ਚਾਹਲ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਕਈ ਬੇਹਤਰੀਨ ਪੰਜਾਬੀ ਫਿਲਮਾਂ ‘ਚ ਨਜ਼ਰ ਆਈ ਹੈ। ਉਹ ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ 2’, ‘ਚੱਲ ਮੇਰਾ ਪੁੱਤ 3’, ‘ਬੰਬੂਕਾਟ, ‘ਗੋਲਕ ਬੁਗਨੀ ਬੈਂਕ ਤੇ ਬਟੂਆ’ ਸਮੇਤ ਹੋਰ ਕਈ ਫਿਲਮਾਂ ‘ਚ ਨਜ਼ਰ ਆਈ ਸੀ। ਇਸ ਦੇ ਨਾਲ ਨਾਲ ਉਹ ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਪ੍ਰਤੀਕ ਬੱਬਰ ਦੇ ਨਾਲ ਇੱਕ ਮਿਊਜ਼ਿਕ ਵੀਡੀਓ ‘ਚ ਵੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਭਿਨੇਤਰੀ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਸ ਦੇ ਸਿਰਫ਼ ਇੰਸਟਾਗ੍ਰਾਮ ‘ਤੇ ਹੀ 2.5 ਮਿਲੀਅਨ ਯਾਨਿ 25 ਲੱਖ ਫਾਲੋਅਰਜ਼ ਹਨ।

ਇਹ ਵੀ ਪੜ੍ਹੋ: ਗੈਰੀ ਸੰਧੂ ਨੇ ਸਟੇਜ ਸ਼ੋਅ ਦੌਰਾਨ ਜੈਸਮੀਨ ਸੈਂਡਲਾਸ ‘ਤੇ ਕੀਤੀ ਅਜਿਹੀ ਟਿੱਪਣੀ, ਵੀਡੀਓ ਹੋਇਆ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget