ਪੜਚੋਲ ਕਰੋ

Simi Chahal: ਸਿੰਮੀ ਚਾਹਲ ਆਪਣੀ ਮਾਂ ਨਾਲ ਮਸਤੀ ਕਰਦੀ ਆਈ ਨਜ਼ਰ, ਸ਼ੇਅਰ ਕੀਤੀ ਵੀਡੀਓ

Simi Chahal Vdeo: ਸਿੰਮੀ ਚਾਹਲ ਨੇ ਆਪਣੀ ਮਾਂ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਦੇਖ ਕੇ ਹੀ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਿੰਮੀ ਚਾਹਲ ਦੀ ਆਪਣੀ ਮਾਂ ਨਾਲ ਨਾਲ ਪਿਆਰੀ ਤੇ ਖਾਸ ਬੌਂਡਿੰਗ ਸ਼ੇਅਰ ਕਰਦੀ ਹੈ

Simi Chahal Video: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਦੇ ਨਾਂ ਤੋਂ ਤਾਂ ਤੁਸੀਂ ਸਾਰੇ ਵਾਕਫ ਹੀ ਹੋ। ਉਸ ਨੇ ਆਪਣੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਕਾਇਲ ਬਣਾਇਆ ਹੈ। ਇਸ ਦੇ ਨਾਲ ਨਾਲ ਸਿੰਮੀ ਨੇ ਲਗਭਗ ਡੇਢ ਸਾਲ ਬਾਅਦ ਪੰਜਾਬੀ ਇੰਡਸਟਰੀ ਵਿੱਚ ਵਾਪਸੀ ਕਰ ਲਈ ਹੈ। ਸਾਲ 2023 ਵਿੱਚ ਸਿੰਮੀ ਨੂੰ ਤੁਸੀਂ 2-3 ਫਿਲਮਾਂ 'ਚ ਐਕਟਿੰਗ ਕਰਦੇ ਦੇਖਣ ਵਾਲੇ ਹੋ। ਇਸ ਦੇ ਨਾਲ ਨਾਲ ਸਿੰਮੀ ਚਾਹਲ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: ਬਿਨੂੰ ਢਿੱਲੋਂ ਨੂੰ ਹੋਟਲ ਪਹੁੰਚਦੇ ਹੀ ਸਟਾਫ ਵੱਲੋਂ ਮਿਿਲਆ ਸਪੈਸ਼ਲ ਸਰਪ੍ਰਾਈਜ਼, ਐਕਟਰ ਨੇ ਸ਼ੇਅਰ ਕੀਤੀ ਵੀਡੀਓ

ਹਾਲ ਹੀ 'ਚ ਸਿੰਮੀ ਚਾਹਲ ਨੇ ਆਪਣੀ ਮਾਂ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਦੋਵੇਂ ਮਾਂ-ਧੀ ਰੀਲ ਬਣਾਉਂਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ਦੇਖ ਕੇ ਹੀ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਿੰਮੀ ਚਾਹਲ ਦੀ ਆਪਣੀ ਮਾਂ ਨਾਲ ਨਾਲ ਪਿਆਰੀ ਤੇ ਖਾਸ ਬੌਂਡਿੰਗ ਸ਼ੇਅਰ ਕਰਦੀ ਹੈ। ਦੇਖੋ ਦੋਵਾਂ ਦੀ ਇਹ ਰੀਲ:

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਸਿੰਮੀ ਚਾਹਲ ਨੇ ਇੰਡਸਟਰੀ 'ਚ ਕਮਬੈਕ ਦਾ ਐਲਾਨ ਕੀਤਾ ਸੀ। ਅਦਾਕਾਰਾ ਕਰੀਬ ਡੇਢ ਸਾਲ ਦੇ ਬਰੇਕ ਤੋਂ ਬਾਅਦ ਮੁੜ ਫਿਲਮਾਂ 'ਚ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਸਿੰਮੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ;ਤੇ ਐਲਾਨ ਕੀਤਾ ਸੀ ਕਿ ਉਹ ਗੁਰਪ੍ਰੀਤ ਘੁੱਗੀ ਦੇ ਨਾਲ ਫਿਲਮ 'ਮਸਤਾਨੇ' 'ਚ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: ਸੁਸ਼ਮਿਤਾ ਸੇਨ ਦੇ ਸਾਬਕਾ ਪ੍ਰੇਮੀ ਲਲਿਤ ਮੋਦੀ ਨੂੰ ਹੋਇਆ ਕੋਰਨਾ, ਸੁਸ਼ਮਿਤਾ ਦੇ ਭਰਾ ਨੇ ਮੰਗੀ ਸਲਾਮਤੀ ਦੀ ਦੁਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget