ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਇਸ ਪਾਕਿਸਤਾਨੀ ਐਕਟਰ ਲਈ ਕੀਤਾ ਪਿਆਰ ਦਾ ਇਜ਼ਹਾਰ, ਕਿਹਾ- ਜੇ ਉਹ ਕੁਆਰਾ ਹੁੰਦਾ ਤਾਂ ਉਸ ਨੂੰ ਡੇਟ ਕਰਦੀ

Sonam Bajwa Crush On Pakistani Actor: ਸੋਨਮ ਬਾਜਵਾ ਨੇ ਹਾਲ ਹੀ `ਚ ਇੱਕ ਰੇਡੀਓ ਸ਼ੋਅ `ਚ ਖੁਲਾਸਾ ਕੀਤਾ ਕਿ ਉਹਪਾਕਿਸਤਾਨੀ ਐਕਟਰ ਫ਼ਵਾਦ ਖਾਨ ਨੂੰ ਪਸੰਦ ਕਰਦੀ ਹੈ।

Sonam Bajwa Fawad Khan: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਤੇ ਸਭ ਤੋਂ ਮਹਿੰਗੀ ਅਦਾਕਾਰਾ ਹੈ। ਉਨ੍ਹਾਂ ਨੇ ਟੀਵੀ ਦੀ ਦੁਨੀਆ `ਚੋਂ ਪੰਜਾਬੀ ਸਿਨੇਮਾ ਤੱਕ ਦਾ ਸਫ਼ਰ ਤੈਅਰ ਕੀਤਾ ਹੈ। ਉਨ੍ਹਾਂ ਨੇ ਆਪਣੀ ਗ਼ਜ਼ਬ ਐਕਟਿੰਗ ਤੇ ਟੈਲੇਂਟ ਦੇ ਨਾਲ ਇੰਡਸਟਰੀ ;ਚ ਖਾਸ ਪਛਾਣ ਬਣਾਈ ਹੈ। ਅੱਜ ਸੋਨਮ ਬਾਜਵਾ ਦੇ ਦੇਸ਼ ਦੁਨੀਆ `ਚ ਲੱਖਾਂ ਚਾਹੁਣ ਵਾਲੇ ਹਨ। ਸੋਨਮ ਬਾਜਵਾ ਹਜ਼ਾਰਾਂ ਮੁੰਡਿਆਂ ਦਾ ਕਰੱਸ਼ ਯਾਨਿ ਪਿਆਰ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਸੋਨਮ ਦਾ ਕਰੱਸ਼ ਕੌਣ ਹੈ? ਜੀ ਹਾਂ ਕੋਈ ਅਜਿਹਾ ਸ਼ਖਸ ਹੈ ਜਿਸ ਨੂੰ ਸੋਨਮ ਬਾਜਵਾ ਦਿਲੋਂ ਪਿਆਰ ਕਰਦੀ ਹੈ। 

ਸੋਨਮ ਬਾਜਵਾ ਨੇ ਹਾਲ ਹੀ `ਚ ਇੱਕ ਰੇਡੀਓ ਸ਼ੋਅ `ਚ ਸ਼ਿਰਕਤ ਕੀਤੀ। ਇਸ ਦੌਰਾਨ ਅਦਾਕਾਰਾ ਨੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਇਸ ਦੇ ਨਾਲ ਨਾਲ ਅਦਾਕਾਰਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਹਮੇਸ਼ਾ ਤੋਂ ਹੀ ਪਾਕਿਸਤਾਨੀ ਐਕਟਰ ਫ਼ਵਾਦ ਖਾਨ ਨੂੰ ਪਸੰਦ ਕਰਦੀ ਰਹੀ ਹੈ। ਫ਼ਵਾਦ ਦੀ ਐਕਟਿੰਗ ਤੇ ਉਨ੍ਹਾਂ ਦੇ ਕਿਊਟ ਅੰਦਾਜ਼ ਨੇ ਸੋਨਮ ਦਾ ਦਿਲ ਜਿੱਤ ਲਿਆ ਹੈ। 

ਸੋਨਮ ਨੇ ਅੱਗੇ ਕਿਹਾ ਕਿ ਜੇਕਰ ਫ਼ਵਾਦ ਖਾਨ ਦਾ ਵਿਆਹ ਨਾ ਹੋਇਆ ਹੁੰਦਾ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਡੇਟ ਕਰਦੀ। ਸੋਨਮ ਨੇ ਕਿਹਾ ਕਿ ਫ਼ਵਾਦ ਖਾਨ ਉਨ੍ਹਾਂ ਦਾ ਸਭ ਤੋਂ ਵੱਡਾ ਕਰੱਸ਼ ਹੈ। ਉਹ ਪਾਕਿਸਤਾਨੀ ਐਕਟਰ ਤੇ ਜਾਨ ਛਿੜਕਦੀ ਹੈ। 

View this post on Instagram
 
A post shared by Sonam Bajwa (@sonambajwa)

ਸੋਨਮ ਨੇ ਕਿਹਾ, "ਕਿਉਂਕਿ ਫ਼ਵਾਦ ਖਾਨ ਸ਼ਾਦੀਸ਼ੁਦਾ ਹੈ। ਇਸ ਕਰਕੇ ਉਨ੍ਹਾਂ ਨਾਲ ਮੇਰਾ ਰਿਸ਼ਤਾ ਨਹੀਂ ਹੋ ਸਕਦਾ, ਕਿਉਂਕਿ ਮੈਂ ਵਿਆਹੇ ਆਦਮੀਆਂ ਤੇ ਅੱਖ ਨਹੀਂ ਰੱਖਦੀ। ਇਹ ਮੇਰੀ ਬਦਨਸੀਬੀ ਹੈ ਕਿ ਉਹ ਸ਼ਾਦੀਸ਼ੁਦਾ ਹਨ।" 

ਦੱਸ ਦਈਏ ਕਿ ਸੋਨਮ ਬਾਜਵਾ ਪਹਿਲਾਂ ਵੀ ਪਾਕਿਸਤਾਨੀ ਕਲਾਕਾਰਾਂ ਲਈ ਪਿਆਰ ਦਾ ਇਜ਼ਹਾਰ ਕਰ ਚੁੱਕੀ ਹੈ। ਬੀਬੀਸੀ ਏਸ਼ੀਅਨ ਨੈੱਟਵਰਕ ਨੂੰ ਇੰਟਰਵਿਊ ਦਿੰਦਿਆਂ ਅਦਾਕਾਰਾ ਨੇ ਕਿਹਾ ਸੀ ਕਿ ਉਹ ਪਾਕਿਸਤਾਨੀ ਕਲਾਕਾਰ ਸਜਲ ਅਲੀ ਦਾ ਡਰਾਮਾ `ਮੇਰੇ ਪਾਸ ਤੁਮ ਹੋ` ਬੇਹੱਦ ਪਸੰਦ ਕਰਦੀ ਹੈ। 

ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਜਲਦ ਹੀ ਆਪਣੇ ਸ਼ੋਅ `ਦਿਲ ਦੀਆਂ ਗੱਲਾਂ 2` ਨਾਲ ਟੀਵੀ ਤੇ ਵਾਪਸੀ ਕਰਨ ਜਾ ਰਹੀ ਹੈ। ਇਹ ਸ਼ੋਅ 29 ਅਕਤੂਬਰ ਨੂੰ ਸ਼ਾਮ 7 ਵਜੇ ਆਨ ਏਅਰ ਹੋਵੇਗਾ। ਇਸ ਦਾ ਪਹਿਲਾ ਸੀਜ਼ਨ ਕਾਫ਼ੀ ਹਿੱਟ ਰਿਹਾ ਸੀ, ਜਿਸ ਨੂੰ ਦੇਖਦਿਆਂ ਹੁਣ ਦਿਲ ਦੀਆਂ ਗੱਲਾਂ ਦਾ ਦੂਜਾ ਸੀਜ਼ਨ ਲਿਆਂਦਾ ਜਾ ਰਿਹਾ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ

ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ

RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
Advertisement
ABP Premium

ਵੀਡੀਓਜ਼

ਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024

Embed widget