ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗੀ ਅਦਾਕਾਰਾ

Sonam Bajwa New Movie: ਸੋਨਮ ਬਾਜਵਾ ਨੇ ਫੈਨਜ਼ ਦੇ ਇੰਤਜ਼ਾਰ ਖਤਮ ਕਰਦਿਆਂ ਫਿਲਮ ਦੀ ਪਹਿਲੀ ਝਲਕ ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ 'ਚ ਸੋਨਮ ਬਾਜਵਾ ਚੁਲਬੁਲੀ ਕੁੜੀ ਰਾਣੀ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ।

Sonam Bajwa Shares First Look Poster Of Goday Goday Chaa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਉਸ ਦੀਆਂ ਬੈਕ ਟੂ ਬੈਕ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਜਾ ਰਹੀਆਂ ਹਨ। ਇਨ੍ਹਾਂ ਦੋਵੇਂ ਹੀ ਫਿਲਮਾਂ 'ਚ ਉਸ ਦਾ ਵੱਖੋ-ਵੱਖਰਾ ਕਿਰਦਾਰ ਨਜ਼ਰ ਆਉਣ ਵਾਲਾ ਹੈ। ਇਹ ਤਾਂ ਸਭ ਨੂੰ ਪਤਾ ਹੈ ਕਿ ਉਸ ਦੀ ਫਿਲਮ 'ਗੋਡੇ ਗੋਡੇ ਚਾਅ' 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੇ ਛੋਟੇ ਨਵਾਬ ਗੁਰਬਾਜ਼ ਸਿੰਘ ਨੇ ਖਿੱਚਿਆ ਧਿਆਨ, ਕਿਊਟਨੈਸ 'ਤੇ ਫਿਦਾ ਹੋਏ ਫੈਨਜ਼

ਹੁਣ ਸੋਨਮ ਬਾਜਵਾ ਨੇ ਫੈਨਜ਼ ਦੇ ਇੰਤਜ਼ਾਰ ਖਤਮ ਕਰਦਿਆਂ ਫਿਲਮ ਦੀ ਪਹਿਲੀ ਝਲਕ ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ 'ਚ ਸੋਨਮ ਬਾਜਵਾ ਚੁਲਬੁਲੀ ਕੁੜੀ ਰਾਣੀ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਪੋਸਟਰ 'ਤੇ ਵੀ ਤੁਸੀਂ ਸੋਨਮ ਬਾਜਵਾ ਦਾ ਮਸਤੀ ਭਰਿਆ ਅੰਦਾਜ਼ ਦੇਖ ਸਕਦੇ ਹੋ। ਇਸ ਦੇ ਨਾਲ ਨਾਲ ਪੋਸਟਰ 'ਤੇ ਸੋਨਮ ਦੇ ਨਾਲ ਅਦਾਕਾਰਾ ਤਾਨੀਆ ਵੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਗੀਤਾਜ ਬਿੰਦਰੱਖੀਆਂ, ਗੁਰਜਾਜ਼ ਤੇ ਨਿਰਮਲ ਰਿਸ਼ੀ ਵੀ ਪੋਸਟਰ 'ਤੇ ਦੇਖੇ ਜਾ ਸਕਦੇ ਹਨ। ਦੱਸ ਦਈਏ ਕਿ ਫਿਲਮ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

View this post on Instagram
 
A post shared by Sonam Bajwa (@sonambajwa)

ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਆਪਣੀਆਂ ਦੋਵੇਂ ਫਿਲਮਾਂ ਨੂੰ ਲੈਕੇ ਲਗਾਤਾਰ ਲਾਈਮਲਾਈਟ 'ਚ ਬਣੀ ਹੋਈ ਹੈ । ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਦਾ ਟੀਜ਼ਰ ਤੇ ਟਾਈਟਲ ਟਰੈਕ ਹਾਲ ਹੀ 'ਚ ਰਿਲੀਜ਼ ਹੋਇਆ ਹੈ । ਇਸ ਫਿਲਮ 'ਚ ਸੋਨਮ ਬਾਜਵਾ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ । ਜਦਕਿ 'ਗੋਡੇ ਗੋਡੇ ਚਾਅ' 'ਚ ਉਹ ਗੀਤਾਜ ਬਿੰਦਰੱਖੀਆ ਨਾਲ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ ।

ਇਹ ਵੀ ਪੜ੍ਹੋ: ਇੰਦਰਜੀਤ ਨਿੱਕੂ ਦੀ ਲੱਗ ਗਈ ਲਾਟਰੀ, ਗਾਇਕੀ ਰਿਐਲਟੀ ਸ਼ੋਅ ਦੇ ਬਣੇ ਜੱਜ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget