ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਸ਼ੇਅਰ ਕੀਤੀ ਬਿਨਾਂ ਮੇਕਅੱਪ ਦੇ ਤਸਵੀਰ, ਫ਼ੈਨਜ਼ ਨੂੰ ਆਈ ਪਸੰਦ

Sonam Bajwa Without Makeup: ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ਤੇ ਆਪਣੀ ਬਿਨਾ ਮੇਕਅੱਪ ਦੀ ਤਸਵੀਰ ਸ਼ੇਅਰ ਕੀਤੀ ਹੈ, ਜੋ ਉਨ੍ਹਾਂ ਦੇ ਫ਼ੈਨਜ਼ ਦਾ ਦਿਲ ਜਿੱਤ ਰਹੀ ਹੈ

Sonam Bajwa Without Makeup Pics: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ `ਚੋਂ ਇੱਕ ਹੈ। ਉਨ੍ਹਾਂ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਦੇ ਦਮ ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੰਨੀਂ ਦਿਨੀਂ ਸੋਨਮ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ `ਕੈਰੀ ਆਨ ਜੱਟਾ 3` ਨੂੰ ਲੈਕੇ ਕਾਫ਼ੀ ਲਾਈਮਲਾਈਟ ਬਟੋਰ ਰਹੀ ਹੈ। 

View this post on Instagram
 
A post shared by Sonam Bajwa (@sonambajwa)

ਇਸੇ ਦਰਮਿਆਨ ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ਤੇ ਆਪਣੀ ਬਿਨਾ ਮੇਕਅੱਪ ਦੀ ਤਸਵੀਰ ਸ਼ੇਅਰ ਕੀਤੀ ਹੈ, ਜੋ ਉਨ੍ਹਾਂ ਦੇ ਫ਼ੈਨਜ਼ ਦਾ ਦਿਲ ਜਿੱਤ ਰਹੀ ਹੈ। ਦੱਸ ਦਈਏ ਕਿ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਉੱਪਰ ਇਹ ਤਸਵੀਰ ਸ਼ੇਅਰ ਕੀਤੀ ਹੈ। ਬਿਨਾਂ ਮੇਕਅੱਪ ਦੇ ਸੋਨਮ ਬਾਜਵਾ ਦਾ ਸਾਦਗ਼ੀ ਤੇ ਮੁਸਕਰਾਹਟ ਨਾਲ ਭਰਿਆ ਚਿਹਰਾ ਫ਼ੈਨਜ਼ ਦਾ ਦਿਲ ਜਿੱਤ ਰਿਹਾ ਹੈ। ਦੇਖੋ ਸੋਨਮ ਦੀ ਇੰਸਟਾਗ੍ਰਾਮ ਸਟੋਰੀ:

Sonam Bajwa: ਸੋਨਮ ਬਾਜਵਾ ਨੇ ਸ਼ੇਅਰ ਕੀਤੀ ਬਿਨਾਂ ਮੇਕਅੱਪ ਦੇ ਤਸਵੀਰ, ਫ਼ੈਨਜ਼ ਨੂੰ ਆਈ ਪਸੰਦ

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਸੋਨਮ ਬਾਜਵਾ ਦੀਆਂ `ਜਿੰਦ ਮਾਹੀ` ਤੇ `ਸ਼ੇਰ ਬੱਗਾ` ਵਰਗੀਆਂ ਫ਼ਿਲਮਾਂ ਰਿਲੀਜ਼ ਹੋਈਆਂ ਸੀ। ਇਨ੍ਹਾਂ ਫ਼ਿਲਮਾਂ ਨੇ ਬਾਕਸ ਆਫ਼ਿਸ ਤੇ ਠੀਕ ਠਾਕ ਕਾਰੋਬਾਰ ਕੀਤਾ ਸੀ। ਇਸ ਸਮੇਂ ਸੋਨਮ ਲੰਡਨ `ਚ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ `ਚ ਬਿਜ਼ੀ ਹੈ। ਇਹ ਫ਼ਿਲਮ 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ `ਕੈਰੀ ਆਨ ਜੱਟਾ` ਦੇ ਦੂਜੇ ਭਾਗ `ਚ ਵੀ ਸੋਨਮ ਬਾਜਵਾ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਈ ਸੀ। ਇਸ ਵਾਰ ਵੀ ਫ਼ਿਲਮ ਦੀ ਸਟਾਰ ਕਾਸਟ `ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਫ਼ਿਲਮ ਪੰਜਾਬੀ ਤੋਂ ਇਲਾਵਾ ਹਿੰਦੀ, ਤਾਮਿਲ, ਤੇਲਗੂ ਤੇ ਹੋਰ ਭਾਰਤੀ ਭਾਸ਼ਾਵਾਂ `ਚ ਡੱਬ ਕੀਤੀ ਜਾਵੇਗੀ।   

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget