ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਸਾਦਗੀ ਨੇ ਜਿੱਤਿਆ ਦਿਲ, ਤਸਵੀਰਾਂ ਦੇਖ ਫੈਨਜ਼ ਬੋਲੇ- 'ਇੰਡੀਅਨ ਬਾਰਬੀ'

Sonam Bajwa Pics: ਤਸਵੀਰਾਂ 'ਚ ਸੋਨਮ ਜੀਨਸ ਤੇ ਟੌਪ ਪਹਿਨੇ ਨਜ਼ਰ ਆ ਰਹੀ ਹੈ। ਉਸ ਨੇ ਮਿਨੀਮਲ ਮੇਕਅੱਪ ਕੀਤਾ ਹੈ ਤੇ ਜਿਊਲਰੀ ਨਹੀਂ ਪਹਿਨੀ ਹੈ। ਉਸ ਨੇ ਆਪਣੇ ਲੁੱਕ ਨੂੰ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ।

Sonam Bajwa New Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚ ਦਿੱਤਾ ਹੈ। ਇਹ ਫਿਲਮ ਦੀ ਕਮਾਈ 100 ਕਰੋੜ ਤੋਂ ਪਾਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਬਣ ਗਈ ਹੈ। ਉਹ ਪੰਜਾਬੀ ਇੰਡਸਟਰੀ ਦੀ ਲੇਡੀ ਸੁਪਰਸਟਾਰ ਤਾਂ ਹੈ ਹੀ, ਤੇ ਨਾਲ ਹੀ ਉਹ ਇੰਡੀਆ ਦੀ ਨੈਸ਼ਨਲ ਕਰੱਸ਼ ਵੀ ਬਣ ਗਈ ਹੈ। 

ਇਸ ਤੋਂ ਇਲਾਵਾ ਸੋਨਮ ਆਪਣੀਆਂ ਖੂਬਸੂਰਤ ਤਸਵੀਰਾਂ ਨਾਲ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਨੇ ਆਪਣੀ ਸਾਦਗੀ ਦੇ ਨਾਲ ਸਭ ਦਾ ਦਿਲ ਜਿੱਤ ਲਿਆ ਹੈ। 

ਤਸਵੀਰਾਂ 'ਚ ਸੋਨਮ ਜੀਨਸ ਤੇ ਟੌਪ ਪਹਿਨੇ ਨਜ਼ਰ ਆ ਰਹੀ ਹੈ। ਉਸ ਨੇ ਮਿਨੀਮਲ ਮੇਕਅੱਪ ਕੀਤਾ ਹੈ ਤੇ ਜਿਊਲਰੀ ਨਹੀਂ ਪਹਿਨੀ ਹੈ। ਉਸ ਨੇ ਆਪਣੇ ਲੁੱਕ ਨੂੰ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ। ਅਦਾਕਾਰਾ ਦਾ ਇਹ ਟੌਪ ਪਿੱਛੇ ਤੋਂ ਬੈਕਲੈੱਸ ਹੈ। ਉਸ ਦੀਆ ਇਹ ਤਸਵੀਰਾਂ ਦੇਖ ਕੇ ਫੈਨਜ਼ ਉਸ ਦੀ ਸਾਦਗੀ ਦੇ ਦੀਵਾਨੇ ਹੋ ਰਹੇ ਹਨ। 

View this post on Instagram
 
A post shared by Sonam Bajwa (@sonambajwa)

ਫੈਨਜ਼ ਨੇ ਕੀਤੇ ਇਹ ਕਮੈਂਟ
ਸੋਨਮ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ। ਫੈਨਜ਼ ਸੋਨਮ ਨੂੰ ਇੰਡੀਅਨ ਬਾਰਬੀ ਦੱਸ ਰਹੇ ਹਨ। ਇਸ ਦੇ ਨਾਲ ਨਾਲ ਕਈ ਫੈਨਜ਼ ਨੇ ਸੋਨਮ ਨੂੰ ਨੈਸ਼ਨਲ ਕਰਸ਼ ਦਾ ਵੀ ਦਰਜਾ ਦੇ ਦਿੱਤਾ ਹੈ। ਤੁਸੀਂ ਵੀ ਪੜ੍ਹੋ; ਇਹ ਕਮੈਂਟਸ:

Sonam Bajwa: ਸੋਨਮ ਬਾਜਵਾ ਦੀ ਸਾਦਗੀ ਨੇ ਜਿੱਤਿਆ ਦਿਲ, ਤਸਵੀਰਾਂ ਦੇਖ ਫੈਨਜ਼ ਬੋਲੇ- 'ਇੰਡੀਅਨ ਬਾਰਬੀ

ਦੱਸ ਦਈਏ ਕਿ ਹਾਲ ਹੀ 'ਚ ਸੋਨਮ ਬਾਜਵਾ 'ਕੈਰੀ ਆਨ ਜੱਟਾ 3' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਉਹ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਈ ਸੀ। ਫਿਲਮ ਨੇ 100 ਕਰੋੜ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਦੇ ਨਾਲ ਹੀ 'ਕੈਰੀ...3' ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget