ਪੜਚੋਲ ਕਰੋ

Tania: ਪੰਜਾਬੀ ਅਦਾਕਾਰਾ ਤਾਨੀਆ ਨੇ ਨਵੀਂ ਫਿਲਮ ਦਾ ਕੀਤਾ ਐਲਾਨ, ਗੀਤਾਜ ਬਿੰਦਰੱਖੀਆ ਨਾਲ ਕਰੇਗੀ ਰੋਮਾਂਸ, ਜਾਣੋ ਰਿਲੀਜ਼ ਡੇਟ

Tania New Movie: ਤਾਨੀਆ ਨੇ ਬੀਤੇ ਦਿਨ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਤਾਨੀਆ ਪੰਜਾਬੀ ਫਿਲਮ 'ਪਾਰ ਚੰਨ ਦੇ' ;ਚ ਨਜ਼ਰ ਆਉਣ ਵਾਲੀ ਹੈ।

Tania New Movie: ਅਦਾਕਾਰਾ ਤਾਨੀਆ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਸ ਨੇ ਆਪਣੇ 5 ਸਾਲਾਂ ਦੇ ਕਰੀਅਰ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਤੇ ਆਪਣੀ ਦਮਦਾਰ ਐਕਟਿੰਗ ਨਾਲ ਹੈਰਾਨ ਕੀਤਾ ਹੈ। 

ਇਹ ਵੀ ਪੜ੍ਹੋ; ਕਰਨ ਔਜਲਾ ਦਾ ਗਲੋਬਲ ਮਿਊਜ਼ਿਕ ਚਾਰਟ 'ਤੇ ਦਬਦਬਾ ਬਰਕਰਾਰ, 'ਮੇਕਿੰਗ ਮੈਮੋਰੀਜ਼' ਐਲਬਮ ਦੇ ਗਾਣੇ ਹਾਲੇ ਵੀ ਟੋਪ 'ਤੇ

ਹੁਣ ਅਦਾਕਾਰਾ ਤਾਨੀਆ ਫਿਰ ਤੋਂ ਸੁਰਖੀਆਂ 'ਚ ਹੈ। ਦਰਅਸਲ, ਤਾਨੀਆ ਨੇ ਬੀਤੇ ਦਿਨ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਤਾਨੀਆ ਪੰਜਾਬੀ ਫਿਲਮ 'ਪਾਰ ਚੰਨ ਦੇ' ;ਚ ਨਜ਼ਰ ਆਉਣ ਵਾਲੀ ਹੈ। ਫਿਲਮ ਦੇ ਨਾਮ ਤੇ ਪੋਸਟਰ ਨੂੰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਲਵ ਸਟੋਰੀ ਹੋਣ ਵਾਲੀ ਹੈ। ਇਹ ਵੀ ਦੱਸ ਦਈਏ ਕਿ ਇਸ ਫਿਲਮ 'ਚ ਤਾਨੀਆ ਗੀਤਾਜ ਬਿੰਦਰੱਖੀਆ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਤਾਨੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। 

ਕਦੋਂ ਰਿਲੀਜ਼ ਹੋਵੇਗੀ ਫਿਲਮ?
ਦੱਸ ਦਈਏ ਕਿ ਤਾਨੀਆ, ਗੀਤਾਜ ਬਿੰਦਰੱਖੀਆ, ਦਿਲਪ੍ਰੀਤ ਢਿੱਲੋਂ ਤੇ ਮੈਂਡੀ ਤੱਖੜ ਸਟਾਰਰ ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਇਸ ਫਿਲਮ ਦਾ ਬੇਸਵਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਦੇਖੋ ਤਾਨੀਆ ਦੀ ਇਹ ਪੋਸਟ:

 
 
 
 
 
View this post on Instagram
 
 
 
 
 
 
 
 
 
 
 

A post shared by ᴛᴀ̶ɴɪᴀ (@taniazworld)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਤਾਨੀਆ ਨੇ ਪੰਜਾਬੀ ਇੰਡਸਟਰੀ 'ਚ ਆਪਣੇ ਕਰੀਅਰ ਦੇ 5 ਸਾਲ ਪੂਰੇ ਕੀਤੇ ਹਨ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਫੈਨਸ ਦਾ ਧੰਨਵਾਦ ਵੀ ਕੀਤਾ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by ᴛᴀ̶ɴɪᴀ (@taniazworld)

ਦੱਸ ਦਈਏ ਕਿ ਤਾਨੀਆ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2018 'ਚ ਆਈ ਫਿਲਮ 'ਕਿਸਮਤ' ਨਾਲ ਕੀਤੀ ਸੀ। ਇਸ ਫਿਲਮ 'ਚ ਤਾਨੀਆ ਦਾ ਕਿਰਦਾਰ ਛੋਟਾ ਸੀ, ਪਰ ਉਸ ਨੇ ਸਭ ਦਾ ਦਿਲ ਜਿੱਤ ਲਿਆ ਸੀ। 

ਇਹ ਵੀ ਪੜ੍ਹੋ; ਬਿਨੂੰ ਢਿੱਲੋਂ ਦੇ ਭਤੀਜੇ ਨੇ ਏਸ਼ੀਅਨ ਗੇਮਜ਼ 'ਚ ਜਿੱਤਿਆ ਗੋਲਡ ਮੈਡਲ, ਐਕਟਰ ਨੇ ਸੋਸ਼ਲ ਮੀਡੀਆ 'ਤੇ ਇੰਝ ਦਿੱਤੀ ਵਧਾਈ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget