ਪੜਚੋਲ ਕਰੋ

Tania: ਤਾਨੀਆ ਨੇ ਬੋਲਡ ਲੁੱਕ ਨਾਲ ਠੰਡ ਦੇ ਮੌਸਮ 'ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਬੈਕਲੈੱਸ ਤਸਵੀਰਾਂ ਕੀਤੀਆਂ ਸ਼ੇਅਰ

Tania Pics : ਤਾਨੀਆ ਦੀਆਂ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਬਟੋਰ ਰਹੀਆਂ ਹਨ। ਤਾਨੀਆ ਨੇ ਠੰਢ ਦੇ ਮੌਸਮ ਵਿੱਚ ਆਪਣੀਆਂ ਬੈਕਲੈੱਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Tania Bold Look: ਪੰਜਾਬੀ ਅਦਾਕਾਰਾ ਤਾਨੀਆ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਤਾਨੀਆ ਨੇ ਬਹੁਤ ਥੋੜੇ ਹੀ ਸਮੇਂ 'ਚ ਉਹ ਮੁਕਾਮ ਹਾਸਲ ਕਰ ਲਿਆ ਹੈ, ਜੋ ਕਿ ਹਰ ਕਿਸੇ ਦਾ ਸੁਪਨਾ ਹੁੰਦਾ ਹੈ। ਇਸ ਦੇ ਨਾਲ ਹੀ ਤਾਨੀਆ ਨੇ ਹਾਲ ਹੀ 'ਚ ਇੰਡਸਟਰੀ 'ਚ ਆਪਣੇ 5 ਸਾਲ ਪੂਰੇ ਕੀਤੇ ਹਨ।  

ਇਹ ਵੀ ਪੜ੍ਹੋ: ਨਿਮਰਤ ਖਹਿਰਾ ਨੇ ਦੁਲਹਨ ਦੇ ਲਿਬਾਸ 'ਚ ਲੁੱਟੀ ਮਹਿਫਲ, ਲਾਲ ਜੋੜੇ ਵਿੱਚ ਬੇਹੱਦ ਖੂਬਸੂਰਤ ਤਸਵੀਰਾਂ ਚਰਚਾ 'ਚ

ਇਸ ਦੇ ਨਾਲ ਨਾਲ ਤਾਨੀਆ ਅਕਸਰ ਹੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਬਣੀ ਰਹਿੰਦੀ ਹੈ। ਤਾਨੀਆ ਦੀਆਂ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਬਟੋਰ ਰਹੀਆਂ ਹਨ। ਤਾਨੀਆ ਨੇ ਠੰਢ ਦੇ ਮੌਸਮ ਵਿੱਚ ਆਪਣੀਆਂ ਬੈਕਲੈੱਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ। ਤਾਨੀਆ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਇਨ੍ਹਾਂ ਤਸਵੀਰਾਂ 'ਚ ਉਸ ਨੇ ਸ਼ਿਮਰੀ ਡਰੈੱਸ ਪਹਿਨੀ ਹੋਈ ਹੈ ਅਤੇ ਆਪਣੇ ਆਪ ਨੂੰ ਵੂਲੇਨ ਕੋਟ ਨਾਲ ਕਵਰ ਕੀਤਾ ਹੋਇਆ ਹੈ। ਸਰਦੀ ਦੇ ਮੌਸਮ 'ਚ ਤਾਨੀਆ ਦੇ ਇਸ ਬੋਲਡ ਲੁੱਕ ਨੇ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਅਦਾਕਾਰਾ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਦੇਖੋ ਇਹ ਤਸਵੀਰਾਂ:

View this post on Instagram
 
A post shared by ᴛᴀ̶ɴɪᴀ (@taniazworld)

ਕਾਬਿਲੇਗ਼ੌਰ ਹੈ ਕਿ ਤਾਨੀਆ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਲੇਟੈਸਟ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਤਾਨੀਆ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇਕੱਲੇ ਇੰਸਟਾਗ੍ਰਾਮ 'ਤੇ ਹੀ ਤਾਨੀਆ ਦੇ 2.5 ਮਿਲੀਅਨ ਯਾਨਿ 25 ਲੱਖ ਫਾਲੋਅਰਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੇ ਹਾਲ ਹੀ 'ਚ ਪੰਜਾਬੀ ਸਿਨੇਮਾ 'ਚ ਆਪਣੇ ਕਰੀਅਰ ਦੇ 5 ਸਾਲ ਪੂਰੇ ਕੀਤੇ ਹਨ। 

ਇਹ ਵੀ ਪੜ੍ਹੋ: ਰਣਬੀਰ ਕਪੂਰ ਦੀ 'ਐਨਮਲ' 'ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ, ਡਿਲੀਟ ਕਰਨਗੇ ਕਿਸਿੰਗ ਸੀਨ, ਕਈ ਸ਼ਬਦ ਵੀ ਕੀਤੇ ਰਿਪਲੇਸ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget