ਪੜਚੋਲ ਕਰੋ

ਕਿਸਾਨ ਸੰਘਰਸ਼ ਬਾਰੇ ਪੰਜਾਬੀ ਕਲਾਕਾਰਾਂ ਦੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ

ਕਰੀਬ ਇੱਕ ਮਹੀਨੇ ਤੋਂ ਚੱਲ ਰਹੇ ਰਹੇ ਕਿਸਾਨਾਂ ਦੇ ਸੰਘਰਸ਼ 'ਚ ਪੰਜਾਬ ਦੇ ਕਈ ਕਲਾਕਾਰਾਂ ਨੇ ਆਪਣੇ ਕਿਸਾਨ ਭਰਾਵਾਂ-ਭੈਣਾਂ ਦਾ ਸਾਥ ਨਹੀਂ ਛੱਡਿਆ। ਸਗੋਂ ਇਸ ਲੜਾਈ 'ਚ ਕਿਸਾਨਾਂ ਦੇ ਨਾਲ ਕਲਾਕਾਰਾਂ ਨੇ ਮੋਢੇ ਨਾਲ ਮੋਢਾ ਜੋੜ ਸਾਥ ਦਿੱਤਾ।

ਚੰਡੀਗੜ੍ਹ: ਇਹ ਤਾਂ ਦੇਸ਼-ਵਿਦੇਸ਼ ਦੇ ਲੋਕਾਂ ਨੂੰ ਪਤਾ ਹੀ ਹੈ ਕਿ ਦੇਸ਼ ਦਾ ਕਿਸਾਨ (Farmer) ਲਗਾਤਾਰ ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਸਿਰਫ ਪੰਜਾਬ ਹੀ ਨਹੀਂ ਦੇਸ਼ ਦੇ ਹੋਰ ਕਈ ਸੂਬੇ ਹਨ ਜਿੱਥੇ ਕਿਸਾਨਾਂ ਵੱਲੋਂ ਕੇਂਦਰ ਖਿਲਾਫ ਲੜਾਈ ਲੜੀ ਜਾ ਰਹੀ ਹੈ ਪਰ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ 'ਚ ਖਾਸ ਗੱਲ ਹੈ ਕਿ ਕਿਸਾਨਾਂ ਨੂੰ ਕਈ ਲੀਡਰਾਂ, ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ (Punjabi Industry) ਦੇ ਲੋਕਾਂ ਦਾ ਵੀ ਸਾਥ ਮਿਲ ਰਿਹਾ ਹੈ। ਕਰੀਬ ਇੱਕ ਮਹੀਨੇ ਤੋਂ ਚੱਲ ਰਹੇ ਰਹੇ ਕਿਸਾਨਾਂ ਦੇ ਸੰਘਰਸ਼ 'ਚ ਪੰਜਾਬ ਦੇ ਕਈ ਕਲਾਕਾਰਾਂ ਨੇ ਆਪਣੇ ਕਿਸਾਨ ਭਰਾਵਾਂ-ਭੈਣਾਂ ਦਾ ਸਾਥ ਨਹੀਂ ਛੱਡਿਆ। ਸਗੋਂ ਇਸ ਲੜਾਈ 'ਚ ਕਿਸਾਨਾਂ ਦੇ ਨਾਲ ਕਲਾਕਾਰਾਂ ਨੇ ਮੋਢੇ ਨਾਲ ਮੋਢਾ ਜੋੜ ਸਾਥ ਦਿੱਤਾ, ਕਈ ਰੈਲੀਆਂ ਕੀਤੀਆਂ ਤਾਂ ਜੋ ਵੱਧ ਤੋਂ ਵੱਧ ਆਪਣੇ ਫੈਨਸ ਤੇ ਹੋਰ ਅਣਜਾਨ ਲੋਕਾਂ ਤਕ ਖੇਤੀ ਕਾਨੂੰਨਾਂ ਦਾ ਮੁੱਦਾ ਪਹੁੰਚਾਇਆ ਜਾ ਸਕੇ। ਕਿਸਾਨ ਸੰਘਰਸ਼ ਬਾਰੇ ਪੰਜਾਬੀ ਕਲਾਕਾਰਾਂ ਦੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਦੱਸ ਦਈਏ ਕਿ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਤਸਵੀਰ ਸ਼ੇਅਰ ਕਰ ਇਸ ਨੂੰ ਕੈਪਸ਼ਨ ਦਿੱਤਾ ਹੈ। ਉਨ੍ਹਾਂ ਲਿਖਿਆ, "ਅੱਜ ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰਾਂ ਤੇ ਗਾਇਕਾਂ ਦੇ ਇੱਕ ਵਫਦ ਨੂੰ ਮਿਲਿਆ। ਪੰਜਾਬੀਆਂ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਵਿੱਚ ਤੇ ਸਾਡੇ ਕਿਸਾਨਾਂ ਨਾਲ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਮੈਂ ਇਨ੍ਹਾਂ ਸਾਰਿਆਂ ਦੀ ਸਰਗਰਮ ਭੂਮਿਕਾ ਲਈ ਇਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਲੰਬੀ ਲੜਾਈ ਹੈ ਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਕਿਸਾਨਾਂ ਦੇ ਹੱਕਾਂ ਲਈ ਲੜਨ ਦੀ ਲੋੜ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget