ਪੜਚੋਲ ਕਰੋ

Blackia 2: 'ਬਲੈਕੀਆ 2' ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

Dev Kharoud: 'ਬਲੈਕੀਆ 2' ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਪਹੁੰਚੀ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਵਧੀਆ ਓਪਨਿੰਗ ਲਈ ਵਾਹਿਗੁਰੂ ਦਾ ਸ਼ੁਕਰਾਨਾ ਤਾਂ ਕੀਤਾ ਹੀ, ਨਾਲ ਹੀ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

Dev Kharoud At Sri Darbar Sahib: ਪੰਜਾਬੀ ਸੁਪਰਸਟਾਰ ਦੇਵ ਖਰੌੜ ਇੰਨੀਂ ਦਿਨੀਂ ਸੁਰਖੀਆਂ 'ਚ ਛਾਏ ਹੋਏ ਹਨ। ਉਨ੍ਹਾਂ ਦੀ ਫਿਲਮ 'ਬਲੈਕੀਆ 2' ਆਖਰ 8 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਦਾ ਦਰਸ਼ਕ ਬੇਸਵਰੀ ਦੇ ਨਾਲ ਇੰਤਜ਼ਾਰ ਕਰ ਰਹੇ ਸੀ, ਜਿਸ ਦਾ ਪਤਾ ਥੀਏਟਰ 'ਚ ਫਿਲਮ ਦੇਖਣ ਲਈ ਲੋਕਾਂ ਦੀ ਭੀੜ ਦੇਖ ਕੇ ਲੱਗਦਾ ਹੈ। ਫਿਲਮ ਨੂੰ ਦੁਨੀਆ ਭਰ 'ਚ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਅਜੇ ਦੇਵਗਨ ਤੇ R ਮਾਧਵਨ ਦੀ ਫਿਲਮ 'ਸ਼ੈਤਾਨ' ਨੇ ਪਾਈਆਂ ਧਮਾਲਾਂ, ਦੂਜੇ ਦਿਨ ਵੀ ਜ਼ਬਰਦਸਤ ਕਮਾਈ ਜਾਰੀ, ਜਾਣੋ ਕਲੈਕਸ਼ਨ

ਇਸ ਦਰਮਿਆਨ 'ਬਲੈਕੀਆ 2' ਦੇ ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਪਹੁੰਚੀ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਵਧੀਆ ਓਪਨਿੰਗ ਲਈ ਵਾਹਿਗੁਰੂ ਦਾ ਸ਼ੁਕਰਾਨਾ ਤਾਂ ਕੀਤਾ ਹੀ, ਨਾਲ ਹੀ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਦੇਵ ਖਰੌੜ ਤੇ ਜਪਜੀ ਖਹਿਰਾ ਨੂੰ ਸ੍ਰੀ ਦਰਬਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਜਪਜੀ ਖਹਿਰਾ ਨੇ ਮਸਟਰਡ ਕਲਰ ਦਾ ਪੰਜਾਬੀ ਸੂਟ ਪਹਿਿਨਿਆ ਹੋਇਆ ਸੀ ਅਤੇ ਸਿਰ 'ਤੇ ਚੁੰਨੀ ਲਈ ਹੋਈ ਸੀ। ਉਹ ਆਪਣੀ ਇਸ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਅਦਾਕਾਰਾ ਨੇ ਆਪਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤਾ ਹੈ। ਦੇਖੋ:

View this post on Instagram
 
A post shared by Japji Khaira (@thejapjikhaira)

ਦੂਜੇ ਪਾਸੇ ਇੱਕ ਹੋਰ ਵੀਡੀਓ 'ਚ ਜਪਜੀ ਖਹਿਰਾ ਦੇ ਨਾਲ ਦੇਵ ਖਰੌੜ ਵੀ ਨਜ਼ਰ ਆ ਰਹੇ ਹਨ, ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁਡ ਨਾਮ ਦੇ ਚੈਨਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

View this post on Instagram
 
A post shared by Instant Pollywood (@instantpollywood)

ਕਾਬਿਲੇਗ਼ੌਰ ਹੈ ਕਿ ਪੰਜਾਬੀ ਦਰਸ਼ਕ ਲੰਬੇ ਸਮੇਂ ਤੋਂ ਦੇਵ ਖਰੌੜ ਦੀ ਫਿਲਮ 'ਬਲੈਕੀਆ 2' ਦੀ ਉਡੀਕ ਕਰ ਰਹੇ ਸੀ। ਇਹ ਫਿਲਮ 8 ਮਾਰਚ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਦੇ ਨਾਲ ਨਾਲ ਇਸ ਸਾਲ ਦੇਵ 'ਗਾਂਧੀ 3' 'ਚ ਵੀ ਨਜ਼ਰ ਆਉਣ ਵਾਲੇ ਹਨ। 

ਇਹ ਵੀ ਪੜ੍ਹੋ: ਪੋਰਨ ਫਿਲਮਾਂ ਦੀ ਸਟਾਰ ਸੋਫੀਆ ਲਿਓਨੀ ਦਾ ਹੋਇਆ ਦੇਹਾਂਤ, ਮਹਿਜ਼ 26 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget