ਪੜਚੋਲ ਕਰੋ

ਪੰਜਾਬੀ ਫ਼ਿਲਮ ਇੰਡਸਟਰੀ OTT ਲਈ ਤਿਆਰ, 3 ਨਵੀਆਂ ਵੈੱਬ ਸੀਰੀਜ਼ ਦਾ ਹੋਇਆ ਐਲਾਨ

ਪੰਜਾਬੀ ਇੰਡਸਟਰੀ ਵੀ ਫ਼ਿਲਮਾਂ ਦੇ ਨਾਲ-ਨਾਲ OTT ਪਲੇਟਫਾਰਮਸ ਦਾ ਰੁੱਖ ਕਰ ਰਹੀ ਹੈ। ਇਸ ਛੋਟੀ ਜਹੀ ਇੰਡਸਟਰੀ 'ਚ ਵਰਲਡ ਲੈਵਲ ਦਾ ਮਿਊਜ਼ਿਕ ਤੇ ਫ਼ਿਲਮਾਂ ਤੋਂ ਬਾਅਦ ਹੁਣ ਵੈੱਬ ਸੀਰੀਜ਼ ਵੀ ਵੱਡੀ ਗਿਣਤੀ 'ਚ ਬਣਨੀਆਂ ਸ਼ੁਰੂ ਹੋ ਗਈਆਂ ਹਨ। ਜਿਨ੍ਹਾਂ 'ਚ 3 ਵੈੱਬ ਸੀਰੀਜ਼ ਦੇ ਨਾਂ ਵੀ ਸਾਹਮਣੇ ਆ ਚੁਕੇ ਹਨ ਅਤੇ ਦਾ ਸ਼ੂਟ ਵੀ ਚੱਲ ਰਿਹਾ ਹੈ। 

ਲੇਬਲ ਗੀਤ Mp3 ਨੇ ਤਿੰਨ ਨਵੀਆਂ ਸੀਰੀਜ਼ ਦਾ ਐਲਾਨ ਕੀਤਾ ਹੈ। ਇਸ ਲਿਸਟ 'ਚ ਸਭ ਤੋਂ ਪਹਿਲਾ ਨਾਂ ਹੈ ਸੀਰੀਜ਼ 500 ਮੀਟਰ ਦਾ।  ਜਿਸ 'ਚ ਕਰਤਾਰ ਚੀਮਾ, ਗੁਰਪ੍ਰੀਤ ਭੁੱਲਰ ਤੇ ਮਾਨਵ ਸ਼ਾਹ ਨਜ਼ਰ ਆਉਣਗੇ। ਵੈਸੇ ਤਾਂ ਕਰਤਾਰ ਚੀਮਾ ਨੇ ਕਈ ਪੰਜਾਬੀ ਫ਼ਿਲਮਾਂ ਕੀਤੀਆਂ ਹਨ। ਪਰ 500 ਮੀਟਰ ਉਨ੍ਹਾਂ ਦੀ ਪਹਿਲੀ ਵੈੱਬ ਸੀਰੀਜ਼ ਹੋਵੇਗੀ। 

ਗੀਤ mp3 ਵਲੋਂ ਵੈੱਬ ਸੀਰੀਜ਼ ਦੇ ਇਸ menu 'ਚ ਅਗਲਾ ਨਾਂ 'ਲਜ਼ੀਜ਼' ਦਾ ਹੈ। ਨਵੇਂ ਚੇਹਰਿਆਂ ਤੋਂ ਇਲਾਵਾ ਇਸ ਸੀਰੀਜ਼ 'ਚ ਹੋਰ ਕਿਹੜੇ-ਕਿਹੜੇ ਤੜਕੇ ਲਗਾਏ ਜਾਣਗੇ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਇਸ ਦੇ ਨਾਲ ਹੀ ਸੀਰੀਜ਼ 'ਕਾਕਾ ਪ੍ਰਧਾਨ' ਦਾ ਵੀ ਐਲਾਨ ਹੋਇਆ ਹੈ। ਇਹ ਲਿਸਟ 'ਚ ਤੀਸਰੀ ਤੇ ਆਖ਼ਿਰੀ ਸੀਰੀਜ਼ ਹੈ। ਜਿਸ ਨੂੰ ਗੀਤ mp3 ਦੇ ਲੇਬਲ ਹੇਠ ਹੀ ਰਿਲੀਜ਼ ਕੀਤਾ ਜਾਏਗਾ

ਇਸ ਸੀਰੀਜ਼ 'ਚ ਵੱਡਾ ਗਰੇਵਾਲ ਤੇ ਪ੍ਰੀਤ ਭੁੱਲਰ ਵਰਗੇ ਕਲਾਕਾਰ Entertain ਕਰਦੇ ਨਜ਼ਰ ਆਉਣਗੇ। ਗੀਤ mp3 ਇਸ ਤੋਂ ਪਹਿਲਾ ਵੀ ਵੈੱਬ ਸੀਰੀਜ਼ 'ਗੈਂਗਲੈਂਡ ਇਨ ਮਦਰਲੈਂਡ' ਪੇਸ਼ ਕਰ ਚੁੱਕਾ ਹੈ। ਜਿਸ ਨੂੰ ਤਗੜੀ ਵਿਊਰਸ਼ਿਪ ਵੀ ਮਿਲ ਚੁੱਕੀ ਹੈ। ਬਾਕੀ ਹੁਣ 500 ਮੀਟਰ, ਲਜ਼ੀਜ਼ ਤੇ ਕਾਕਾ ਪ੍ਰਧਾਨ 'ਚ ਦੀ ਉਡੀਕ ਸਭ ਨੂੰ ਰਹੇਗੀ। 

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget