ਪੜਚੋਲ ਕਰੋ

Surinder Shinda Demise: 29 ਜੁਲਾਈ ਨੂੰ ਹੋਵੇਗਾ ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ, ਇਸ ਵਜ੍ਹਾ ਕਰਕੇ 3 ਦਿਨ ਲੇਟ ਹੋ ਰਿਹਾ ਸਸਕਾਰ

Surinder Shinda Death: ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ

Surinder Shinda: ਪੰਜਾਬੀ ਇੰਡਸਟਰੀ ਦੇ ਲੈਜੇਂਡ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆ ਤੋਂ ਰੁਖਸਤ ਹੋ ਚੁੱਕੇ ਹਨ। ਬੁੱਧਵਾਰ ਸਵੇਰ ਸਾਢੇ 6 ਵਜੇ ਦੇ ਕਰੀਬ ਉਨ੍ਹਾਂ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਆਖਰੀ ਸਾਹ ਲਏ ਸੀ। ਪੂਰਾ ਪੰਜਾਬੀ ਛਿੰਦਾ ਦੇ ਦੇਹਾਂਤ ਤੋਂ ਬਾਅਦ ਗਮਗੀਨ ਹੈ। 

ਇਹ ਵੀ ਪੜ੍ਹੋ: ਐਕਟਿੰਗ ਤੋਂ ਬਰੇਕ ਲੈਕੇ ਸਮੰਥਾ ਰੂਥ ਪ੍ਰਭੂ ਕਰ ਰਹੀ ਇਹ ਕੰਮ, ਕੜਾਕੇ ਦੀ ਠੰਢ 'ਚ ਬਰਫ ਨਾਲ ਨਹਾਈ ਅਦਾਕਾਰਾ, ਦੇਖੋ ਵੀਡੀਓ

ਹੁਣ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਮੀਡੀਆ ਨਾਲ ਉਨ੍ਹਾਂ ਦੇ ਛੋਟੇ ਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕਤਿੀ। ਇਸ ਦੀ ਵਜ੍ਹਾ ਇਹ ਹੈ ਕਿ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਕੈਨੇਡਾ ਤੋਂ ਅੱਜ ਯਾਨਿ ਵੀਰਵਾਰ ਨੂੰ ਦੁਪਹਿਰ ਬਾਅਦ ਭਾਰਤ ਆਇਆ ਹੈ। ਜਦਕਿ ਉਨ੍ਹਾਂ ਦੀ ਬੇਟੀ ਸ਼ੁੱਕਰਵਾਰ ਦੀ ਸ਼ਾਮ ਨੂੰ ਕੈਨੇਡਾ ਤੋਂ ਲੁਧਿਆਣਾ ਪਰਤੇਗੀ। ਇਸ ਸਭ ਨੂੰ ਧਿਆਨ 'ਚ ਰੱਖਦਿਆਂ ਹੀ ਅੰਤਿਮ ਸਸਕਾਰ 29 ਜੁਲਾਈ ਨੂੰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਾਬਿਲੇਗ਼ੌਰ ਹੈ ਕਿ ਸੁਰਿੰਦਰ ਛਿੰਦਾ ਪੰਜਾਬੀ ਇੰਡਸਟਰੀ ਦੇ ਲੈਜੇਂਡਰੀ ਗਾਇਕ ਸਨ। ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦੇ ਕਰੀਅਰ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਸੰਗੀਤਕ ਸਫਰ ਬੜਾ ਹੀ ਕਮਾਲ ਦਾ ਰਿਹਾ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

View this post on Instagram
 
A post shared by Surinder Shinda (@surindershinda205)

ਸ਼ਿੰਦਾ ਦਾ ਪਹਿਲਾ ਗਾਣਾ 'ਉੱਚਾ ਬੁਰਜ ਲਾਹੌਰ ਦਾ'ਸੀ। ਇਸ ਗੀਤ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਅਥਾਹ ਪਿਆਰ ਮਿਿਲਿਆ ਸੀ। ਇਸ ਤਰ੍ਹਾਂ ਸ਼ਿੰਦਾ ਆਪਣੇ ਪਹਿਲੇ ਹੀ ਗੀਤ ਤੋਂ ਸਟਾਰ ਬਣ ਗਏ ਸੀ। ਇਸ ਤੋਂ ਬਾਅਦ 1979 'ਚ ਉਨ੍ਹਾਂ ਦੀ ਪਹਿਲੀ ਐਲਬਮ  ਰਿਲੀਜ਼ ਹੋਈ, ਜੋ ਕਿ ਬਹੁਤ ਹੀ ਜ਼ਿਆਦਾ ਹਿੱਟ ਰਹੀ ਸੀ। ਹੁਣ ਤੱਕ ਸ਼ਿੰਦਾ ਦੀਆਂ 46 ਐਲਬਮਾਂ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੁਪਰਹਿੱਟ ਰਹੀਆਂ ਹਨ। ਉਨ੍ਹਾਂ ਦੀਆਂ ਸੁਪਰਹਿੱਟ ਐਲਬਮਾਂ 'ਚ 'ਜੱਟ ਜਿਉਣਾ ਮੌੜ', 'ਪੁੱਤ ਜੱਟਾਂ ਦੇ', 'ਬਲਵੀਰੋ ਭਾਬੀ' ਤੇ 'ਬਦਲਾ ਲੈ ਲਈ ਸੋਹਣਿਆ' ਵਰਗੀਆਂ ਐਲਬਮਾਂ ਸ਼ਾਮਲ ਹਨ।

ਇਹ ਵੀ ਪੜ੍ਹੋ: ਸੁਸ਼ਮਿਤਾ ਸੇਨ ਨੇ ਫੈਨਜ਼ ਨੂੰ ਦੱਸਿਆ ਹੁਣ ਕਿਵੇਂ ਅਦਾਕਾਰਾ ਦੀ ਸਿਹਤ? 'ਆਰੀਆ 3' ਨੂੰ ਲੈਕੇ ਦਿੱਤਾ ਵੱਡਾ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget