ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਇੰਡਸਟਰੀ ਮੁੜ ਸਰਗਰਮ, ਪੰਜਾਬੀ ਕਲਾਕਾਰਾਂ ਨੇ ਕੀਤੀ ਇਨਸਾਫ਼ ਦੀ ਮੰਗ

Sidhu Moosewala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਹੱਕ `ਚ ਪੰਜਾਬੀ ਇੰਡਸਟਰੀ ਨੇ ਆਵਾਜ਼ ਬੁਲੰਦ ਕਰ ਦਿੱਤੀ ਹੈ। ਹਾਲ ਹੀ `ਚ ਮੂਸੇਵਾਲਾ ਦੇ ਪਿਤਾ ਵੱਲੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਇੰਸਟਾਗ੍ਰਾਮ ਅਕਾਊਂਟ ਬਣਾਇਆ ਗਿਆ

Justice For Sidhu Moosewala: ਸਿੱਧੂ ਮੂਸੇਵਾਲਾ ਦੀ ਮੌਤ ਨੂੰ 3 ਮਹੀਨੇ ਪੂਰੇ ਹੋਣ ਵਾਲੇ ਹਨ, ਪਰ ਹਾਲੇ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਇਸ ਦੌਰਾਨ ਹੁਣ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਹੱਕ `ਚ ਪੰਜਾਬੀ ਇੰਡਸਟਰੀ ਨੇ ਆਵਾਜ਼ ਬੁਲੰਦ ਕਰ ਦਿੱਤੀ ਹੈ। ਹਾਲ ਹੀ `ਚ ਮੂਸੇਵਾਲਾ ਦੇ ਪਿਤਾ ਵੱਲੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਇੰਸਟਾਗ੍ਰਾਮ ਅਕਾਊਂਟ ਬਣਾਇਆ ਗਿਆ। ਹੁਣ ਪੰਜਾਬੀ ਇੰਡਸਟਰੀ ਵੀ ਇਸ ਮੁਹਿੰਮ ਨੂੰ ਲੈਕੇ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ। ਆਓ ਦਸਦੇ ਹਾਂ ਕਿ ਕਿਹੜੀਆਂ ਪੰਜਾਬੀ ਸ਼ਖ਼ਸੀਅਤਾਂ ਨੇ ਸਿੱਧੂ ਮੂਸੇਵਾਲਾ ਦੇ ਹੱਕ `ਚ ਆਵਾਜ਼ ਬੁਲੰਦ ਕੀਤੀ ਹੈ।

ਅਫ਼ਸਾਨਾ ਖਾਨ

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 Afsaajz (@itsafsanakhan)


ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਮੂੰਹਬੋਲੀ ਭੈਣ ਸੀ। ਸਭ ਜਾਣਦੇ ਸੀ ਕਿ ਮੂਸੇਵਾਲਾ ਲਈ ਅਫ਼ਸਾਨਾ ਖਾਨ ਸਕੀਆਂ ਭੈਣਾਂ ਤੋਂ ਵਧ ਕੇ ਸੀ। ਇਹੀ ਨਹੀਂ ਅਫ਼ਸਾਨਾ ਖਾਨ ਹਰ ਸਾਲ ਉਨ੍ਹਾਂ ਨੂੰ ਰੱਖੜੀ ਵੀ ਬੰਨ੍ਹਦੀ ਸੀ। ਪਿਛਲੇ ਤਿੰਨ ਮਹੀਨਿਆਂ ਤੋਂ ਇੱਕ ਦਿਨ ਵੀ ਅਜਿਹਾ ਨਹੀਂ ਬੀਤਿਆ ਜਦੋਂ ਅਫ਼ਸਾਨਾ ਖਾਨ ਨੇ ਮੂਸੇਵਾਲਾ ਨੂੰ ਯਾਦ ਨਾ ਕੀਤਾ ਹੋਵੇ। ਇਸ ਦੇ ਨਾਲ ਹੀ ਉਹ ਲਗਾਤਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੇ ਹੱਕ `ਚ ਆਵਾਜ਼ ਬੁਲੰਦ ਕਰਦੀ ਨਜ਼ਰ ਆ ਰਹੀ ਹੈ। ਹਾਲ ਹੀ `ਚ ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਲਈ ਵੀਡੀਓ ਵੀ ਪਾਈ ਸੀ।

ਸੋਨਮ ਬਾਜਵਾ


ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਇੰਡਸਟਰੀ ਮੁੜ ਸਰਗਰਮ, ਪੰਜਾਬੀ ਕਲਾਕਾਰਾਂ ਨੇ ਕੀਤੀ ਇਨਸਾਫ਼ ਦੀ ਮੰਗ
ਸੋਨਮ ਬਾਜਵਾ ਤੇ ਸਿੱਧੂ ਮੂਸੇਵਾਲਾ ਕਾਫ਼ੀ ਚੰਗੇ ਦੋਸਤ ਸੀ। ਬਾਜਵਾ ਨੇ ਮੂਸੇਵਾਲਾ ਨਾਲ ਉਨ੍ਹਾਂ ਦੇ 2 ਗੀਤਾਂ `ਚ ਲੀਡ ਮਾਡਲ ਦੇ ਤੌਰ `ਤੇ ਕੰਮ ਕੀਤਾ ਸੀ। ਇਸ ਦੇ ਨਾਲ ਹੀ ਪਰਦੇ ਦੇ ਪਿੱਛੇ ਵੀ ਦੋਵੇਂ ਇੱਕ ਦੂਜੇ ਨੂੰ ਕਾਫ਼ੀ ਸਪੋਰਟ ਕਰਦੇ ਸੀ। ਸੋਨਮ ਬਾਜਵਾ ਨੇ ਇੰਸਟਾਗ੍ਰਾਮ ਤੇ ਸਟੋਰੀ ਪਾ ਕੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ।

ਰੁਪਿੰਦਰ ਹਾਂਡਾ

 
 
 
 
 
View this post on Instagram
 
 
 
 
 
 
 
 
 
 
 

A post shared by Rupinder Handa (@rupinderhandaofficial)


ਕੁੱਝ ਦਿਨ ਪਹਿਲਾਂ ਰੁਪਿੰਦਰ ਹਾਂਡਾ ਨੇ ਵੀ ਮੂਸੇਵਾਲਾ ਲਈ ਵੀਡੀਓ ਪਾ ਕੇ ਇਨਸਾਫ਼ ਦੀ ਮੰਗ ਕੀਤੀ ਸੀ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

 
 
 
 
 
View this post on Instagram
 
 
 
 
 
 
 
 
 
 
 

A post shared by Sardar Balkaur Singh Sidhu (@sardarbalkaursidhu)


ਉੱਧਰ, ਮੂਸੇਵਾਲਾ ਦੇ ਪਿਤਾ ਨੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਛੇੜ ਦਿੱਤੀ ਹੈ। ਦਰਅਸਲ, ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਇੰਸਟਾਗ੍ਰਾਮ ਅਕਾਊਂਟ ਬਣਾ ਲਿਆ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ਤੇ ਆਉਂਦੇ ਹੀ ਕੁੱਝ ਘੰਟਿਆਂ ਦੌਰਾਨ ਹੀ ਲੱਖਾਂ ਦੀ ਗਿਣਤੀ ;ਚ ਲੋਕਾਂ ਨੇ ਉਨ੍ਹਾਂ ਨੂੰ ਫ਼ਾਲੋ ਕੀਤਾ। 

ਇਸ ਦੇ ਨਾਲ ਹੀ ਦਸ ਦਈਏ ਕਿ ਬਲਕੌਰ ਸਿੱਧੂ ਨੇ ਪਹਿਲੀ ਪੋਸਟ ਆਪਣੇ ਮਰਹੂਮ ਪੁੱਤਰ ਮੂਸੇਵਾਲਾ ਦੇ ਨਾਲ ਸ਼ੇਅਰ ਕੀਤੀ। ਮੂਸੇਵਾਲਾ ਦੇ ਫ਼ੈਨਜ਼ ਉਨ੍ਹਾਂ ਦੀ ਇਸ ਪੋਸਟ `ਤੇ ਖੂਬ ਪਿਆਰ ਲੁਟਾ ਰਹੇ ਹਨ ਅਤੇ ਨਾਲ ਹੀ ਆਪਣੇ ਚਹੇਤੇ ਸਿੰਗਰ ਲਈ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ।    

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget