ਪੜਚੋਲ ਕਰੋ

ਯਾਦਗਾਰੀ ਬਣ ਗਏ ਪੰਜਾਬੀ ਇੰਡਸਟਰੀ ਦੇ ਪਹਿਲੇ 'PEFA ਐਵਾਰਡ'

PEFA ਦੇ ਫਾਊਡਰ ਸਪਨ ਮਨਚੰਦਾ ਨੇ ਦੱਸਿਆ ਕਿ ਇਸ ਐਵਾਰਡ ਸ਼ੋਅ ਦਾ ਮਕਸਦ ਪੰਜਾਬੀ ਸਿਨਮਾ ਤੇ ਸੰਗੀਤ ਜਗਤ ਨੂੰ ਦੁਨੀਆਂ ਭਰ ਵਿੱਚ ਮਕਬੂਲ ਕਰਨ ਵਾਲੀਆਂ ਸਖਸੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੇ ਉਨ੍ਹਾਂ ਨਾਮਾਂ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਹੈ ਜਿੰਨਾ ਨੇ ਇਸ ਇੰਡਸਟਰੀ ਦੀ ਸ਼ੁਰੂਆਤ ਕੀਤੀ ਹੈ।

ਬਲਜੀਤ ਸਿੰਘ
PEFA Awards: ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕੀਤਾ ਗਿਆ। ਸੁਨਾਹਿਰੀ ਯਾਦਾਂ ਛੱਡ ਗਈ ਇਸ ਸ਼ਾਨਦਾਰ ਸ਼ਾਮ ਵਿੱਚ ਪੰਜਾਬੀ ਇੰਡਸਟਰੀ ਦੇ ਨਾਮੀਂ ਕਲਾਕਾਰਾਂ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। 

ਇਸ ਐਵਾਰਡ ਨਾਈਟ ਦੀ ਸ਼ੁਰੂਆਤ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। PEFA ਦੇ ਫਾਊਡਰ ਸਪਨ ਮਨਚੰਦਾ ਨੇ ਦੱਸਿਆ ਕਿ ਇਸ ਐਵਾਰਡ ਸ਼ੋਅ ਦਾ ਮਕਸਦ ਪੰਜਾਬੀ ਸਿਨਮਾ ਤੇ ਸੰਗੀਤ ਜਗਤ ਨੂੰ ਦੁਨੀਆਂ ਭਰ ਵਿੱਚ ਮਕਬੂਲ ਕਰਨ ਵਾਲੀਆਂ ਸਖਸੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੇ ਉਨ੍ਹਾਂ ਨਾਮਾਂ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਹੈ ਜਿੰਨਾ ਨੇ ਇਸ ਇੰਡਸਟਰੀ ਦੀ ਸ਼ੁਰੂਆਤ ਕੀਤੀ ਹੈ।

ਇਸ ਐਵਾਰਡ ਸ਼ੋਅ ਦੇ ਮੌਕੇ ਤੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਸੰਗੀਤ ਸਮਰਾਟ ਚਰਨਜੀਤ ਸਿੰਘ ਅਹੂਜਾ ਨੂੰ ਪੰਜਾਬ ਰਤਨ ਐਵਾਰਡ, ਜੈਜੀ ਬੀ ਤੇ ਮਨਿੰਦਰ ਬੁੱਟਰ ਨੂੰ ਗਲੋਬਲ ਸਟਾਰ ਐਵਾਰਡ, ਯੋਗਰਾਜ ਸਿੰਘ, ਸਰਦਾਰ ਸੋਹੀ ਤੇ ਸੁਨੀਤਾ ਧੀਰ ਨੂੰ ਪ੍ਰਿਥਵੀ ਰਾਜ ਕਪੂਰ ਲਾਈਫ ਟਾਈਮ ਅਚੀਵਮੈਂਟ ਐਵਾਰਡ, ਸਰਗੁਣ ਮਹਿਤਾ ਨੂੰ ਦਲਜੀਤ ਕੌਰ ਯਾਦਗਾਰੀ ਐਵਾਰਡ, ਗੁਰਪ੍ਰੀਤ ਘੁੱਗੀ ਅਤੇ ਵਿਜੇ ਟੰਡਨ ਨੂੰ ਪ੍ਰਾਈਡ ਆਫ ਪੰਜਾਬੀ ਸਿਨਮਾ, ਸਰਬਜੀਤ ਚੀਮਾ ਤੇ ਸ਼ਿਪਰਾ ਗੋਇਲ ਨੂੰ ਪ੍ਰਾਈਡ ਆਫ ਪੰਜਾਬੀ ਮਿਊਜ਼ਿਕ ਐਵਾਰਡ ਨਾਲ ਨਿਵਾਜਿਆ ਗਿਆ।

ਕਾਮੇਡੀਅਨ ਜਸਵਿੰਦਰ ਭੱਲਾ ਨੂੰ ਗੋਪਾਲ ਦਾਸ ਸਹਿਗਲ ਯਾਦਗਾਰੀ ਐਵਾਰਡ, ਬੀਨੂੰ ਢਿੱਲੋਂ ਤੇ ਦੇਵ ਖਰੌੜ ਨੂੰ ਬਲਰਾਜ ਸਾਹਨੀ ਯਾਦਗਾਰੀ ਐਵਾਰਡ, ਗਾਇਕਾ ਮੰਨਤ ਨੂਰ ਨੂੰ ਗੁਰਮੀਤ ਬਾਵਾ ਯਾਦਗਾਰੀ ਐਵਾਰਡ, ਗੁਰਮੀਤ ਸਿੰਘ ਤੇ ਐਵੀ ਸਰ੍ਹਾ ਨੂੰ ਜਸਵੰਤ ਭੰਵਰਾ ਯਾਦਗਾਰੀ ਐਵਾਰਡ, ਅਸ਼ੀਸ਼ ਦੁੱਗਲ ਨੂੰ ਗੁਰਕੀਰਤਨ ਯਾਦਗਾਰੀ ਐਵਾਰਡ, ਪ੍ਰਿੰਸ ਕੰਵਲਜੀਤ ਸਿੰਘ ਤੇ ਜੈਸਮੀਨ ਬਾਜਵਾ ਨੂੰ ਪ੍ਰੋਮਿਸਿੰਗ ਐਵਾਰਡ, ਕਰਤਾਰ ਚੀਮਾ ਤੇ ਹਰਦੀਪ ਗਰੇਵਾਲ ਨੂੰ ਯੂਥ ਆਈਕੋਨ ਐਵਾਰਡ, ਅਨੀਤਾ ਸ਼ਬਦੀਸ਼ ਨੂੰ ਭਾਈ ਮੰਨਾ ਸਿੰਘ ਯਾਦਗਾਰੀ ਐਵਾਰਡ, ਨਿਰਦੇਸ਼ਕ ਸਿਮਰਜੀਤ ਸਿੰਘ ਨੂੰ ਵਰਿੰਦਰ ਯਾਦਗਾਰੀ ਐਵਾਰਡ, ਹੈਪੀ ਰਾਏਕੋਟੀ ਨੂੰ ਨੰਦ ਲਾਲ ਨੂਰਪੂਰੀ ਸਪੈਸ਼ਲ ਐਪਰੀਸੇਸ਼ਨ ਐਵਾਰਡ ਨਾਲ ਨਿਵਾਜਿਆ ਗਿਆ।

 ਇਸ ਮੌਕੇ ਪੰਜਾਬੀ ਗਾਇਕ ਸਰਬਜੀਤ ਚੀਮਾ, ਵਿੱਕੀ, ਬੈਨਟ ਦੁਸਾਂਝ, ਰਮਨ ਗਿੱਲ, ਸੰਗਰਾਮ ਹੰਜਰਾ, ਸਰਘੀ ਮਾਨ ਸਮੇਤ ਨਾਮੀਂ ਗਾਇਕਾਂ ਦੇ ਲਾਈਵ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh SirsaUP ਐਨਕਾਉਂਟਰ 'ਚ ਮਾਰੇ ਅੱਤਵਾਦੀਆਂ ਦੀ ਕਹਾਣੀ, ਕਿਵੇਂ ਬਣੇ ਅੱਤਵਾਦੀSri Fatehgarh Sahib ਵਿਖੇ CM Bhagwant Mann ਪਰਿਵਾਰ ਸਮੇਤ ਹੋਏ ਨਤਮਸਤਕJagjit Dhallewal ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget