ਪੜਚੋਲ ਕਰੋ

Kamal Khangura: ਕਮਲ ਖੰਗੂੜਾ ਹੋਈ ਡਿਪਰੈਸ਼ਨ ਦਾ ਸ਼ਿਕਾਰ, ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਬਿਆਨ ਕੀਤਾ ਦਿਲ ਦਾ ਦਰਦ

Kamal Khangura Suffering From Bad Pahse In Life: ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਖੰਗੂੜਾ ਇੰਨੀਂ ਦਿਨੀਂ ਬੁਰੇ ਦੌਰ 'ਚੋਂ ਲੰਘ ਰਹੀ ਹੈ। ਉਸ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੇ ਦਿਲ ਦਾ ਦਰਦ ਬਿਆਨ ਕੀਤਾ ਹੈ।

ਅਮੈਲੀਆ ਪੰਜਬੀ ਦੀ ਰਿਪੋਰਟ

Kamal Khangura Post: ਮਨੋਰੰਜਨ ਜਗਤ ਬਾਹਰ ਤੋਂ ਦੇਖਣ 'ਚ ਬਹੁਤ ਹੀ ਖੂਬਸੂਰਤ ਤੇ ਚਮਕਦਾਰ ਲੱਗਦਾ ਹੈ, ਪਰ ਅਸਲੀਅਤ ਕੁੱਝ ਹੋਰ ਹੀ ਹੈ। ਇੱਥੇ ਲੋਕ ਆਪਣੇ ਮੇਕਅੱਪ ਤੇ ਮੁਸਕਰਾਉਂਦੇ ਚਿਹਰਿਆਂ ਪਿੱਛੇ ਆਪਣੀ ਜ਼ਿੰਦਗੀ ਦੇ ਦਰਦ ਨੂੰ ਲੁਕਾਉਂਦੇ ਹਨ। ਪਿਛਲੇ ਕੁੱਝ ਸਮੇਂ ;ਚ ਅਸੀਂ ਕਿੰਨੇ ਹੀ ਅਜਿਹੇ ਕੇਸਾਂ ਬਾਰੇ ਸੁਣਿਆ ਕਿ ਮਨੋਰੰਜਨ ਜਗਤ ਦੇ ਸਿਤਾਰਿਆਂ ਨੇ ਡਿਪਰੈਸ਼ਨ 'ਚ ਆ ਕੇ ਖੁਦਕੁਸ਼ੀ ਕਰ ਲਈ ਜਾਂ ਉਹ ਬੁਰੇ ਦੌਰ ਵਿੱਚੋਂ ਗੁਜ਼ਰ ਰਹੇ ਹਨ। 

ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਵੀ ਡਿਪਰੈਸ਼ਨ ਤੇ ਬੁਰੇ ਦੌਰ ਦਾ ਸ਼ਿਕਾਰ ਹੋਏ ਹਨ। ਇਸ 'ਚ ਕੋਈ ਲੁਕਾਉਣ ਵਾਲੀ ਗੱਲ ਨਹੀਂ। ਇਹ ਸਾਲ 2022 ਪੰਜਾਬੀ ਇੰਡਸਟਰੀ 'ਤੇ ਵੀ ਕਾਫੀ ਭਾਰੀ ਰਿਹਾ ਹੈ। ਕਈ ਕਲਾਕਾਰ ਸਾਹਮਣੇ ਆਏ ਜਿਨ੍ਹਾਂ ਨੇ ਖੁੱਲ ਕੇ ਕਿਹਾ ਕਿ ਉਹ ਡਿਪਰੈਸ਼ਨ 'ਚੋਂ ਲੰਘ ਰਹੇ ਹਨ ਜਾਂ ਉਨ੍ਹਾਂ 'ਤੇ ਬੁਰਾ ਸਮਾਂ ਆਇਆ ਹੈ। ਇਨ੍ਹਾਂ ਵਿੱਚ ਹਿਮਾਂਸ਼ੀ ਖੁਰਾਣਾ, ਸ਼ੈਰੀ ਮਾਨ ਤੇ ਇੰਦਰਜੀਤ ਨਿੱਕੂ ਵਰਗੇ ਦਿੱਗਜ ਕਲਾਕਾਰਾਂ ਦੇ ਨਾਂ ਸ਼ਾਮਲ ਸਨ। ਹੁਣ ਇਸ ਕੜੀ 'ਚ ਇੱਕ ਹੋਰ ਨਾਂ ਜੁੜ ਗਿਆ ਹੈ। ਉਹ ਨਾਂ ਹੈ ਕਮਲ ਖੰਗੂੜਾ। ਜੀ ਹਾਂ ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਖੰਗੂੜਾ ਇੰਨੀਂ ਦਿਨੀਂ ਬੁਰੇ ਦੌਰ 'ਚੋਂ ਲੰਘ ਰਹੀ ਹੈ। ਉਸ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੇ ਦਿਲ ਦਾ ਦਰਦ ਬਿਆਨ ਕੀਤਾ ਹੈ।

View this post on Instagram
 
A post shared by Kamal Khangura (@kamal.khangura__)

ਕਮਲ ਭਾਵੇਂ ਸਕ੍ਰੀਨ 'ਤੇ ਜਾਂ ਸੋਸ਼ਲ ਮੀਡੀਆ ਪੋਸਟਾਂ 'ਚ ਹੱਸਦੀ ਮੁਸਕਰਾਉਂਦੀ ਹੋਈ ਨਜ਼ਰ ਆਉਂਦੀ ਹੋਵੇ, ਪਰ ਅਸਲੀਅਤ 'ਚ ਉਹ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਸ ਨੇ ਇੱਕ ਲੰਬੀ ਚੌੜੀ ਪੋਸਟ ਪਾ ਕੇ ਆਪਣਾ ਦਰਦ ਬਿਆਨ ਕੀਤਾ ਹੈ। 

View this post on Instagram
 
A post shared by Kamal Khangura (@kamal.khangura__)

ਪੋਸਟ ਸ਼ੇਅਰ ਕਰਦਿਆਂ ਕਮਲ ਨੇ ਲਿਖਿਆ, '2022 ਸਾਲ ਮੇਰੇ ਲਈ ਚੰਗਾ ਨਹੀਂ ਰਿਹਾ। ਇਹ ਸਾਲ ਮੇਰੇ ਲਈ ਉਤਾਰ ਚੜ੍ਹਾਅ ਦੇ ਨਾਲ ਭਰਿਆ ਹੋਇਆ ਸੀ। ਖੁਸ਼ੀਆਂ ਵੀ ਮਿਲੀਆਂ, ਪਰ ਉਸ ਤੋਂ ਕਿਤੇ ਜ਼ਿਆਦਾ ਦੁੱਖ ਮਿਲੇ। ਖੁਦ ਨੂੰ ਬਿਜ਼ੀ ਤੇ ਐਕਟਿਵ ਰੱਖਣ ਲਈ ਮੈਂ ਕੰਮ ਕਰ ਰਹੀ ਹਾਂ। ਸੋਸ਼ਲ ਮੀਡੀਆ 'ਤੇ ਖੁਸ਼ ਹੋਣ ਦੀਆਂ ਪੋਸਟਾਂ ਪਾ ਕੇ ਦਿਖਾਵਾ ਕਰ ਦਿੰਦੀ ਹਾਂ ਕਿ ਸਭ ਸਹੀ ਹੈ, ਪਰ ਇਹ ਅਸਲੀਅਤ ਨਹੀਂ ਹੈ। ਸ਼ਾਇਦ ਮੇਰੇ ਵਾਂਗ ਹੋਰ ਵੀ ਬਹੁਤ ਲੋਕ ਇਹ ਸਭ ਫੇਸ ਕਰ ਰਹੇ ਹੋਣੇ। ਪਰ ਮੈਂ ਖੁਸ਼ਕਿਸਮਤ ਹਾਂ ਕਿ ਮੇਰੇ ਫਰੈਂਡਜ਼ ਤੇ ਫੈਮਿਲੀ ਬਹੁਤ ਸਪੋਰਟ ਕਰ ਰਹੇ ਹਨ। ਇਹ ਦੁੱਖ ਉਦੋੋਂ ਘਟਣੇ ਸ਼ੁਰੁ ਹੋਏ ਜਦੋਂ ਮੈਂ ਆਪਣਾ ਦਰਦ ਸ਼ੇਅਰ ਕੀਤਾ। ਇਹ ਪੋਸਟ ਪਾਉਣ ਦਾ ਮੇਰਾ ਇਹੀ ਮਕਸਦ ਹੈ ਕਿ ਤੁਸੀਂ ਚਾਹੇ ਲੋਅ ਫੀਲ ਕਰਦੇ ਹੋ ਜਾਂ ਕਿਸੇ ਵੀ ਪ੍ਰੋਬਲਮ 'ਚ ਹੋ। ਬੱਸ ਆਪਣਿਆਂ ਨਾਲ ਸ਼ੇਅਰ ਕਰੋ। ਮੈਂ ਇਕੱਲੀ ਨਹੀਂ ਹਾਂ। ਮੈਂ ਆਪਣਾ ਬੈਸਟ ਕਰਨ ਦੀ ਕੋਸ਼ਿਸ਼ ਕਰ ਰਹੀ ਹਾਂ। ਤੇ ਮੈਂ ਹਾਰ ਨਹੀਂ ਮੰਨਾਂਗੀ। ਉਮੀਦ ਕਰਦੀ ਹਾਂ ਕਿ 2023 ਮੈਨੂੰ ਹੋਰ ਮਜ਼ਬੂਤ ਇਨਸਾਨ ਬਣਾਵੇਗਾ। ਤੇ ਮੇਰੀ ਲਾਈਫ ਫਿਰ ਤੋਂ ਟਰੈਕ 'ਤੇ ਆ ਜਾਵੇਗੀ।'

Kamal Khangura: ਕਮਲ ਖੰਗੂੜਾ ਹੋਈ ਡਿਪਰੈਸ਼ਨ ਦਾ ਸ਼ਿਕਾਰ, ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਬਿਆਨ ਕੀਤਾ ਦਿਲ ਦਾ ਦਰਦ

ਕਾਬਿਲੇਗ਼ੌਰ ਹੈ ਕਿ ਕਮਲ ਖੰਗੂੜਾ ਪੰਜਾਬੀ ਇੰਡਸਟਰੀ ਦੀ ਟੌਪ ਮਾਡਲ ਰਹੀ ਹੈ। ਉਸ ਨੇ ਆਪਣੇ ਕਰੀਅਰ 'ਚ ਹੁਣ ਤੱਕ 200 ਤੋਂ ਵੱਧ ਗਾਣਿਆਂ ਚ ਕੰਮ ਕੀਤਾ ਹੈ। ਉਸ ਨੇ 2014 'ਚ ਵਿਆਹ ਕਰ ਲਿਆ ਸੀ ਤੇ ਕੈਨੇਡਾ ਸੈਟਲ ਹੋ ਗਈ ਸੀ। ਇੰਨੀਂ ਦਿਨੀਂ ਅਦਾਕਾਰਾ ਭਾਰਤ 'ਚ ਹੈ ਤੇ ਆਪਣੇ ਆਉਣ ਵਾਲੇ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget