ਪੜਚੋਲ ਕਰੋ

Himanshi Khurana: ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤਾ ਤੁਰਕੀ ਟਰਿੱਪ ਦਾ ਵੀਡੀਓ, ਦਿਖਾਏ ਤੁਰਕੀ ਦੇ ਖੂਬਸੂਰਤ ਨਜ਼ਾਰੇ

Himanshi Khurana Video: ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ

Himanshi Khurana Turkey: ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਖ਼ਾਸ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਤੁਰਕੀ ਵਕੈਸ਼ਨ ਦੀਆਂ  ਝਲਕੀਆਂ ਦਿਖਾਈਆਂ ਹਨ।  ਜਿਸ 'ਚ ਉਹ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਹੇ ਤੁਰਕੀ’। ਇਸ ਵੀਡੀਓ ‘ਚ ਉਨ੍ਹਾਂ ਨੇ ਤੁਰਕੀ ਦਾ ਲੋਕ ਡਾਂਸ, ਉੱਥੇ ਦੀਆਂ ਖ਼ੂਬਸੂਰਤ ਇਮਾਰਤਾਂ, ਤੁਰਕੀ ਦੇਸ਼ ਦਾ ਖਾਣਾ ਤੇ ਕਈ ਹੋਰ ਚੀਜ਼ਾਂ ਨੂੰ ਦਿਖਾਇਆ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ।

View this post on Instagram
 
A post shared by Himanshi Khurana 👑 (@iamhimanshikhurana)

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ਤੇ ਗੀਤਾਂ ਵਿੱਚ ਕੰਮ ਕਰ ਚੁੱਕੀ ਹੈ। ਹਿਮਾਂਸ਼ੀ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਿਮਾਂਸ਼ੀ ਖੁਰਾਣਾ ਬਿੱਗ ਬੌਸ-13 ਦੀ ਪ੍ਰਤੀਭਾਗੀ ਵੀ ਰਹਿ ਚੁੱਕੀ ਹੈ। ਜਿੱਥੇ ਉਨ੍ਹਾਂ ਦੀ ਦੋਸਤੀ ਆਸਿਮ ਰਿਆਜ਼ ਨਾਲ ਹੋਈ। ਦੋਵੇਂ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ਵੀ ਨਜ਼ਰ ਆ ਚੁੱਕੇ ਹਨ। ਪ੍ਰਸ਼ੰਸਕਾਂ ਦੋਵਾਂ ਦੀ ਜੋੜੀ ਕਾਫੀ ਪਸੰਦ ਆਉਂਦੀ ਹੈ। ਜਿਸ ਕਰਕੇ ਇਹ ਜੋੜੀ ਚਰਚਾ ਵਿੱਚ ਰਹਿੰਦੀ ਹੈ। ਹਿਮਾਂਸ਼ੀ ਅਖੀਰਲੀ ਵਾਰ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਵਿੱਚ ਨਜ਼ਰ ਆਈ ਸੀ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget