ਪੜਚੋਲ ਕਰੋ

Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਦਾ ਗਾਣਾ 'ਹਾਏ ਬੂ' ਹੋਇਆ ਰਿਲੀਜ਼, ਸਰਗੁਣ ਨੇ ਚੁੜੈਲ ਬਣ ਰੂਪੀ ਗਿੱਲ ਨੂੰ ਕੀਤਾ ਤੰਗ

Sagurn Mehta: ਫਿਲਮ ਦਾ ਇੱਕ ਹੋਰ ਗਾਣਾ 'ਹਾਏ ਬੂ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਲੋਟਪੋਟ ਹੋ ਰਹੇ ਹਨ। ਗਾਣੇ 'ਚ ਸਰਗੁਣ ਚੁੜੈਲ ਬਣ ਕੇ ਰੂਪੀ ਗਿੱਲ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।

Jatt Nu Chudail Takri Song Haye Boo Out Now: ਸਰਗੁਣ ਮਹਿਤਾ, ਗਿੱਪੀ ਗਰੇਵਾਲ ਤੇ ਰੂਪੀ ਗਿੱਲ ਸਟਾਰਰ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 15 ਮਾਰਚ ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ। ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਨੂੰ ਖੂਬ ਪਿਆਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫਿਲਮ ਦੇ ਗਾਣਿਆਂ ਨੂੰ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਸੈਫ ਅਲੀ ਖਾਨ ਸਾਹਮਣੇ ਕਰੀਨਾ ਕਪੂਰ ਨਾਲ ਕੀਤਾ ਫਲਰਟ, ਅਨੰਤ ਅੰਬਾਨੀ ਦੇ ਪ੍ਰੀ ਵੈਡਿੰਗ 'ਚ ਲਾਈਆਂ ਰੌਣਕਾਂ, ਵੀਡੀਓ ਵਾਇਰਲ

ਫਿਲਮ ਦਾ ਇੱਕ ਹੋਰ ਗਾਣਾ 'ਹਾਏ ਬੂ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਲੋਟਪੋਟ ਹੋ ਰਹੇ ਹਨ। ਗਾਣੇ 'ਚ ਸਰਗੁਣ ਚੁੜੈਲ ਬਣ ਕੇ ਰੂਪੀ ਗਿੱਲ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਚੁੜੈਲ ਸਰਗੁਣ ਨੇ ਰੂਪੀ ਦੀ ਨੱਕ ਖੂਬ ਦਮ ਵੀ ਕੀਤਾ ਹੋਇਆ ਹੈ, ਜਦਕਿ ਗਿੱਪੀ ਗਰੇਵਾਲ ਸਰਗੁਣ ਤੋਂ ਆਪਣੀ ਪਤਨੀ ਰੂਪੀ ਨੂੰ ਬਚਾਉਂਦੇ ਨਜ਼ਰ ਆਉਂਦੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Sargun Mehta (@sargunmehta)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਵੀ ਲੌਂਚ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਫਿਲਮ ਦਾ ਟਾਈਟਲ ਟਰੈਕ ਤਾਂ ਲੋਕਾਂ ਦੀ ਪਸੰਦ ਬਣਿਆ ਹੀ ਹੋਇਆ ਹੈ॥ ਹੁਣ ਰਿਲੀਜ਼ ਹੁੰਦੇ ਹੀ 'ਹਾਏ ਬੂ' ਗਾਣਾ ਵੀ ਲੋਕਾਂ ਦੀ ਜ਼ੁਬਾਨ 'ਤੇ ਚੜ੍ਹਦਾ ਹੋਇਆ ਨਜ਼ਰ ਆ ਰਿਹਾ ਹੈ। ਫਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਫਿਲਮ 'ਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਰੂਪੀ ਗਿੱਲ ਤੇ ਨਿਰਮਲ ਰਿਸ਼ੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਰਨ ਔਜਲਾ ਮਨਾ ਰਹੇ ਵਿਆਹ ਦੀ ਪਹਿਲੀ ਵਰ੍ਹੇਗੰਢ, ਪਤਨੀ ਨੂੰ ਰੋਮਾਂਟਿਕ ਅੰਦਾਜ਼ 'ਚ ਕੀਤਾ ਵਿਸ਼, ਦੇਖੋ ਪੋਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Prem Singh Chandumajra ਬਾਗੀ ਧੜੇ ਨੇ ਫ਼ਰੋਲ ਦਿੱਤੇ Sukhbir Badal ਦੇ ਪੋਤੜੇ, ਲਾਏ ਵੱਡੇ ਇਲਜ਼ਾਮ | Akali Dalਪ੍ਰਧਾਨ ਸੁਖਬੀਰ  ਸਿੰਘ  ਬਾਦਲ 'ਤੇ ਤੱਤੀ ਹੋਈ  ਬੀਬੀ ਜਗੀਰ ਕੌਰਬੀਬੀ  ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਕਿਉਂ ਕੀਤਾ ਕਿਨਾਰਾ  ਡਾ.ਸੁੱਖੀ ਨੇ ਕੀਤੇ ਖ਼ੁਲਾਸੇ !ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget