ਪੜਚੋਲ ਕਰੋ

Tanu Grewal: ਪੰਜਾਬੀ ਫਿਲਮ 'ਮੁੰਡਾ ਸਾਊਥਹਾਲ ਦਾ' ਕੌਣ ਕਰ ਰਿਹਾ ਵਿਰੋਧ? ਫਿਲਮ ਦੇ ਪੋਸਟਰ 'ਤੇ ਚਲਾਈਆਂ ਕੈਂਚੀਆਂ, ਪਾੜ ਕੇ ਸੁੱਟੇ

Munda Southall Da: ਇਸ ਫਿਲਮ 'ਚ ਪੰਜਾਬੀ ਮਾਡਲ ਤੇ ਅਦਾਕਾਰਾ ਤਨੂ ਗਰੇਵਾਲ ਤੇ ਅਰਮਾਨ ਬੇਦੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਹਨ। ਇਸ ਫਿਲਮ ਦਾ ਪੋਸਟਰ ਕਿਸੇ ਨਫਰਤ ਕਰਨ ਵਾਲੇ ਨੇ ਕੈਂਚੀਆਂ ਤੇ ਬਲੇਡਾਂ ਨਾਲ ਪਾੜ ਦਿੱਤਾ।

Punjabi Movie Munda Southall Da: ਪੰਜਾਬੀ ਫਿਲਮਾਂ ਦਾ ਪੂਰੀ ਦੁਨੀਆ 'ਚ ਕਰੇਜ਼ ਵਧਦਾ ਜਾ ਰਿਹਾ ਹੈ। 'ਕੈਰੀ ਆਨ ਜੱਟਾ 3' ਇਸ ਦੀ ਬੇਹਤਰੀਨ ਮਿਸਾਲ ਹੈ, ਜਿਸ ਨੇ ਪੂਰੀ ਦੁਨੀਆ 'ਚ 100 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਇਸ ਸਾਲ ਪੰਜਾਬੀ ਫਿਲਮਾਂ ਦੀ ਕਾਮਯਾਬੀ ਦਾ ਗਰਾਫ ਵੀ ਕਾਫੀ ਉੱਚਾ ਹੋਇਆ ਹੈ। ਪਰ ਕਈ ਵਾਰ ਫਿਲਮਾਂ ਨੂੰ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।  

ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਬਿਨਾਂ ਹੈਂਡਪੰਪ ਉਖਾੜੇ ਹੀ ਪਾਕਸਿਤਾਨ 'ਚ ਮਚਾ ਦਿੱਤਾ 'ਗਦਰ', ਮਜ਼ਾ ਆ ਜਾਵੇਗਾ ਫਿਲਮ ਦੇਖ ਕੇ, ਪੜ੍ਹੋ ਰਿਵਿਊ

ਹਾਲ ਹੀ 'ਚ ਪੰਜਾਬੀ ਫਿਲਮ 'ਮੁੰਡਾ ਸਾਊਥਹਾਲ ਦਾ' ਸੁਰਖੀਆਂ 'ਚ ਆ ਗਈ ਹੈ। ਇਸ ਫਿਲਮ 'ਚ ਪੰਜਾਬੀ ਮਾਡਲ ਤੇ ਅਦਾਕਾਰਾ ਤਨੂ ਗਰੇਵਾਲ ਤੇ ਅਰਮਾਨ ਬੇਦੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਹਨ। ਇਸ ਫਿਲਮ ਦਾ ਪੋਸਟਰ ਕਿਸੇ ਨਫਰਤ ਕਰਨ ਵਾਲੇ ਨੇ ਕੈਂਚੀਆਂ ਤੇ ਬਲੇਡਾਂ ਨਾਲ ਪਾੜ ਦਿੱਤਾ। 

ਫਿਲਮ 'ਚ ਕੰਮ ਕਰਨ ਵਾਲੇ ਕਲਾਕਾਰਾਂ ਤੇ ਮੇਕਰਸ ਨੇ ਪੋਸਟਰ ਦੀਆਂ ਤਸਵੀਰਾਂ ਤੇ ਵਡਿੀਓਜ਼ ਸ਼ੇਅਰ ਕੀਤੀਆਂ ਹਨ। ਫਿਲਮ ਮੇਕਰ ਸੈਮ ਮੱਲ੍ਹੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਪੋਸਟਰ ਫਟਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਉਸ ਨੇ ਲਿਖਿਆ, 'ਖੁਸ਼ ਰਹੋ' ਤੇ ਨਾਲ ਹੀ ਦਿਲ ਵਾਲੀ ਇਮੋਜੀ ਵੀ ਬਣਾਈ। 

View this post on Instagram
 
A post shared by Sam malhi (@sam_malhi)

ਫਿਲਮ ਦੇ ਡਾਇਰੈਕਟਰ ਸੁੱਖ ਸੰਘੇੜਾ ਨੇ ਵੀ ਪੋਸਟਰ ਦੀ ਤਸਵੀਰ ਸ਼ੇਅਰ ਕੀਤੀ ਅਤੇ ਕਿਹਾ, 'ਕੋਈ ਚੱਕਰ ਨੀ। ਤੁਸੀਂ ਇੱਧਾਂ ਕਰਕੇ ਸਾਡੇ ਪਿਆਰ ਕਰਨ ਵਾਲਿਆਂ ਨੂੰ ਨਹੀਂ ਰੋਕ ਸਕਦੇ। ਜਿਨ੍ਹਾਂ ਨੇ ਗਰਾਊਂਡ ਤੋਂ ਉੱਠ ਕੇ ਮੇਹਨਤ ਨਾਲ ਕੰਮ ਕੀਤਾ। ਉਨ੍ਹਾਂ ਨਾਲ ਇੱਧਾਂ ਕਰਨ ਵਾਲਿਆਂ ਨੂੰ ਰੱਬ ਦੇਖਦਾ। ਜਿਉਂਦੇ ਵੱਸਦੇ ਰਹੋ। ਸਪੋਰਟ ਕਰੋ ਪਲੀਜ਼ ਵੱਧ ਤੋਂ ਵੱਧ।'

View this post on Instagram
 
A post shared by Sukh Sanghera (@sukhsanghera)

ਕਾਬਿਲੇਗ਼ੌਰ ਹੈ ਕਿ 'ਮੁੰਡਾ ਸਾਊਥਹਾਲ ਦਾ' ਫਿਲਮ 4 ਅਗਸਤ ਨੂੰ ਰਿਲੀਜ਼ ਹੋਈ ਸੀ। ਫਿਲਮ 'ਚ ਅਰਮਾਨ ਬੇਦੀ ਤੇ ਤਨੂ ਗਰੇਵਾਲ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਹਨ।

ਇਹ ਵੀ ਪੜ੍ਹੋ: ਸੈਲਫੀ ਲੈਣ ਆਏ ਪ੍ਰਸ਼ੰਸਕ 'ਤੇ ਬੁਰੀ ਤਰ੍ਹਾਂ ਭੜਕੇ ਸੰਨੀ ਦਿਓਲ, ਸੋਸ਼ਲ ਮੀਡੀਆ 'ਤੇ ਲੋਕਾਂ ਨੇ ਰੱਜ ਕੇ ਲਾਈ ਤਾਰਾ ਸਿੰਘ ਦੀ ਕਲਾਸ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Embed widget