ਪੜਚੋਲ ਕਰੋ

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Sangrand Punjabi Movie:ਫਿਲਮ ਦੇ ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਅੰਮ੍ਰਿਤਸਰ ਵਿਖੇ 'ਸ੍ਰੀ ਦਰਬਾਰ ਸਾਹਿਬ' ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਕਾਮਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Gavie Chahal At Sri Darbar Sahib: ਅੱਜ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਚੜ੍ਹਿਆ ਹੈ, ਜਿਸ ਨੂੰ ਸੰਗਰਾਂਦ ਕਹਿੰਦੇ ਹਨ। ਪੂਰੀ ਦੁਨੀਆ 'ਚ ਸਿੱਖ ਭਾਈਚਾਰੇ ਵੱਲੋਂ ਸੰਗਰਾਂਦ ਮਨਾਈ ਜਾ ਰਹੀ ਹੈ। ਇਸ ਮੌਕੇ ਇਸੇ ਮਹੀਨੇ ਨਵੀਂ ਪੰਜਾਬੀ ਫਿਲਮ 'ਸੰਗਰਾਂਦ' ਵੀ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬੀ ਐਕਟਰ ਤੇ ਮਾਡਲ ਗੈਵੀ ਚਾਹਲ ਅਤੇ ਸ਼ਰਨ ਕੌਰ ਨਜ਼ਰ ਆਂਉਣਗੇ। ਇਹ ਫਿਲਮ 22 ਮਾਰਚ ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਘਰ ਪਹੁੰਚਿਆ ਮਸ਼ਹੂਰ ਹਾਲੀਵੁੱਡ ਗਾਇਕ Ed Sheeran, ਕਿੰਗ ਖਾਨ ਨਾਲ ਦਿੱਤਾ ਆਈਕੋਨਿਕ ਪੋਜ਼, ਵੀਡੀਓ ਵਾਇਰਲ

View this post on Instagram
 
A post shared by Gavie Chahal (@chahalgavie)

ਇਸ ਤੋਂ ਪਹਿਲਾਂ ਫਿਲਮ ਦੇ ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਅੰਮ੍ਰਿਤਸਰ ਵਿਖੇ 'ਸ੍ਰੀ ਦਰਬਾਰ ਸਾਹਿਬ' ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਕਾਮਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਦੌਰਾਨ ਗੈਵੀ ਤੇ ਸ਼ਰਨ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦੇਖੋ ਇਹ ਖੂਬਸੂਰਤ ਤਸਵੀਰਾਂ:

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Gavie Chahal: ਪੰਜਾਬੀ ਫਿਲਮ 'ਸੰਗਰਾਂਦ' ਸਟਾਰਜ਼ ਗੈਵੀ ਚਾਹਲ ਤੇ ਸ਼ਰਨ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਇਸ ਦਰਮਿਆਨ ਗੈਵੀ ਤੇ ਸ਼ਰਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਦੇ ਇਸ ਸ਼ੁੱਭ ਦਿਨ ਨੂੰ ਉਨ੍ਹਾਂ ਨੇ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰਨ ਲਈ ਚੁਣਿਆ, ਕਿਉਂਕਿ ਅੱਜ ਸੰਗਰਾਂਦ ਹੈ ਤੇ ਉਨ੍ਹਾਂ ਦੀ ਫਿਲਮ ਦਾ ਨਾਮ ਵੀ ਸੰਗਰਾਂਦ ਹੈ। ਗੈਵੀ ਚਾਹਲ ਨੇ ਕਿਹਾ ਕਿ ਉਹ ਕੋਈ ਵੀ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਜ਼ਰੂਰ ਮੱਥਾ ਟੇਕਦੇ ਹਨ। ਜਦੋਂ ਉਨ੍ਹਾਂ ਨੇ ਆਪਣੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨੀ ਸੀ, ਉਦੋਂ ਵੀ ਉਹ ਵਾਹਿਗੁਰੂ ਦਾ ਆਸ਼ੀਰਵਾਰ ਲੈਣ ਆਏ ਸੀ, ਤੇ ਅੱਜ ਜਦੋਂ ਉਨ੍ਹਾਂ ਨੇ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰਨੀ ਹੈ, ਤਾਂ ਵੀ ਉਹ ਸਭ ਤੋਂ ਪਹਿਲਾਂ ਇੱਥੇ ਹੀ ਆਏ ਹਨ।

ਕੀ ਹੈ ਫਿਲਮ ਦੀ ਕਹਾਣੀ
ਦੱਸ ਦਈਏ ਕਿ ਫਿਲਮ ਦੀ ਕਹਾਣੀ ਗੈਵੀ ਚਾਹਲ ਤੇ ਸ਼ਰਨ ਕੌਰ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਦੋਵੇਂ ਰੋਮਾਂਸ ਕਰਦੇ ਨਜ਼ਰ ਆਉਂਦੇ ਹਨ। ਗੈਵੀ ਇਸ ਫਿਲਮ 'ਚ 3 ਅਲੱਗ ਅਲੱਗ ਲੁੱਕਸ 'ਚ ਨਜ਼ਰ ਆਏ ਹਨ, ਜੋ ਕਿ ਮੌਸਮ ਦੇ ਅਨੁਸਾਰ ਉਨ੍ਹਾਂ ਦੇ ਰਿਸ਼ਤਿਆਂ ਨੂੰ ਬਦਲਦੇ ਹੋਏ ਦਿਖਾਉਂਦਾ ਹੈ, ਇਸੇ ਲਈ ਇਸ ਫਿਲਮ ਦਾ ਨਾਮ ਵੀ ਸੰਗਰਾਂਦ ਹੈ।

ਇਹ ਵੀ ਪੜ੍ਹੋ: ਮਸ਼ਹੂਰ ਫਿਲਮ ਡਾਇਰੈਕਟਰ ਰਾਮ ਗੋਪਾਲ ਵਰਮਾ ਉੱਤਰਿਆ ਚੋਣ ਮੈਦਾਨ 'ਚ, ਇਸ ਜਗ੍ਹਾ ਤੋਂ ਲੜੇਗਾ ਲੋਕ ਸਭਾ 2024 ਦੀ ਚੋਣ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget