ਪੜਚੋਲ ਕਰੋ

B Parak: ਬੀ ਪਰਾਕ ਨੇ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਸ਼ੇਅਰ, ਕਿਸ ਤੇ ਕੱਸਿਆ ਤਿੱਖਾ ਤੰਜ?

B Parak: ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ `ਚ ਤਸਵੀਰ ਸ਼ੇਅਰ ਕੀਤੀ ਹੈ। ਜਿਸ ਤੇ ਲਿਖਿਆ ਹੈ, "ਤੁਹਾਡਾ ਐਟੀਟਿਊਡ ਯਾਨਿ ਰਵੱਈਆ ਸਹੀ ਹੋਵੇ ਤਾਂ 200 ਦੀ ਚੀਜ਼ ਵੀ 2000 `ਚ ਵਿਕ ਜਾਂਦੀ ਹੈ

B Parak Instagram Post: ਪੰਜਾਬੀ ਫ਼ਿਲਮਾਂ ਦੇ ਸੰਗੀਤਕਾਰ ਬੀ ਪਰਾਕ ਇੰਨੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਹ ਲੰਬੇ ਸਮੇਂ ਤੋਂ ਲਾਈਮਲਾਈਟ `ਚ ਬਣੇ ਹੋਏ ਹਨ। ਹਾਲ ਹੀ ਉਨ੍ਹਾਂ ਨੇ ਫ਼ਿਲਮ ਫ਼ੇਅਰ ਐਵਾਰਡ ਜਿੱਤਿਆ ਹੈ। ਇਸ ਦੇ ਨਾਲ ਹੀ ਉਹ `ਮੋਹ` ਫ਼ਿਲਮ ਗੀਤਾਂ ਲਈ ਖੂਬ ਵਾਹ ਵਾਹੀ ਖੱਟ ਰਹੇ ਹਨ। ਹੁਣ ਬੀ ਪਰਾਕ ਇੱਕ ਵਾਰ ਫ਼ਿਰ ਤੋਂ ਸੁਰਖੀਆਂ ;ਚ ਆ ਗਏ ਹਨ। ਇਸ ਦਾ ਕਾਰਨ ਹੈ ਉਨ੍ਹਾਂ ਦੀ ਸੋਸ਼ਲ ਮੀਡੀਆ ਪੋਸਟ। ਜੀ ਹਾਂ, ਬੀ ਪਰਾਕ ਨੇ ਸੋਸ਼ਲ ਮੀਡੀਆ ;ਤੇ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਪੜ੍ਹ ਕੇ ਤੁਸੀਂ ਵੀ ਸੋਚੋਗੇ ਕਿ ਆਖਰ ਉਹ ਕੀ ਕਹਿਣਾ ਚਾਹੁੰਦੇ ਹਨ।

ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ `ਚ ਤਸਵੀਰ ਸ਼ੇਅਰ ਕੀਤੀ ਹੈ। ਜਿਸ ਤੇ ਲਿਖਿਆ ਹੈ, "ਤੁਹਾਡਾ ਐਟੀਟਿਊਡ ਯਾਨਿ ਰਵੱਈਆ ਸਹੀ ਹੋਵੇ ਤਾਂ 200 ਦੀ ਚੀਜ਼ ਵੀ 2000 `ਚ ਵਿਕ ਜਾਂਦੀ ਹੈ, ਪਰ ਜੇ ਐਟੀਟਿਊਡ ਗ਼ਲਤ ਹੋਵੇ ਤਾਂ 200 ਦੀ ਚੀਜ਼ ਦੀ ਵੈਲਿਊ ਜ਼ੀਰੋ ਰਹਿ ਜਾਂਦੀ ਹੈ।" ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਬੀ ਪਰਾਕ ਇਸ ਪੋਸਟ ਰਾਹੀਂ ਕਿਸੇ ਦੇ ਉੱਪਰ ਤੰਜ ਕੱਸ ਰਹੇ ਹਨ ਜਾਂ ਫ਼ਿਰ ਉਨ੍ਹਾਂ ਨੇ ਇੰਜ ਹੀ ਕੋਈ ਵੀ ਪੋਸਟ ਸ਼ੇਅਰ ਕਰ ਦਿਤੀ ਹੈ।

B Parak: ਬੀ ਪਰਾਕ ਨੇ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਸ਼ੇਅਰ, ਕਿਸ ਤੇ ਕੱਸਿਆ ਤਿੱਖਾ ਤੰਜ?

ਬੀ ਪਰਾਕ ਨੇ ਇਹ ਕੈਪਸ਼ਨ ਆਪਣੀ ਤਸਵੀਰ ਤੇ ਲਿਖੀ ਹੈ। ਕੀ ਉਹ ਗੱਲਾਂ ਗੱਲਾਂ `ਚ ਕਿਸੇ ਨੂੰ ਨਸੀਹਤ ਦੇ ਰਹੇ ਹਨ ਜਾਂ ਫ਼ਿਰ ਵੈਸੇ ਹੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ।

View this post on Instagram
 
A post shared by B PRAAK(HIS HIGHNESS) (@bpraak)

ਬੀ ਪਰਾਕ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ ਮੋਹ 16 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਬੀ ਪਰਾਕ ਨੇ ਫ਼ਿਲਮ ਦੇ ਗੀਤਾਂ ਨੂੰ ਆਪਣੀ ਅਵਾਜ਼ ਤੇ ਸੰਗੀਤ ਦੋਵੇਂ ਦਿੱਤੇ ਹਨ। ਇਸ ਫ਼ਿਲਮ ਦੇ ਗੀਤਾਂ ਨੂੰ ਦਰਸ਼ਕਾਂ ਤੇ ਸਰੋਤਿਆਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ।   

ਟਾਪ ਹੈਡਲਾਈਨ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Embed widget