ਪੜਚੋਲ ਕਰੋ

Bohemia: ਗੰਨ ਕਲਚਰ 'ਤੇ ਲੱਗੀ ਪਾਬੰਦੀ ਤਾਂ ਡਰੱਗ ਕਲਚਰ ਪ੍ਰਮੋਟ ਕਰਨ ਲੱਗ ਪਏ ਪੰਜਾਬੀ ਕਲਾਕਾਰ, ਹੁੱਕਾ ਪੀਂਦੇ ਨਜ਼ਰ ਆਏ ਬੋਹੇਮੀਆ

Bohemia Video: ਤਾਜ਼ਾ ਵੀਡੀਓ ਵਿੱਚ ਵਿੱਚ ਬੋਹੇਮੀਆ ਸ਼ਰੇਆਮ ਆਪਣੇ ਕਿਸੇ ਦੋਸਤ ਦੇ ਨਾਲ ਹੁੱਕਾ ਪੀਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਇਰਲ ਹੁੰਦਾ ਜਾ ਰਿਹਾ ਹੈ

ਅਮੈਲੀਆ ਪੰਜਾਬੀ ਦੀ ਰਿਪੋਰਟ

Bohemia Viral Video: ਪੰਜਾਬ ਸਰਕਾਰ ਨੇ ਜਦੋਂ ਤੋਂ ਗੰਨ ਕਲਚਰ ਪ੍ਰਮੋਟ ਕਰਨ 'ਤੇ ਪਾਬੰਦੀ ਲਗਾਈ ਹੈ, ਉਦੋਂ ਤੋਂ ਪੰਜਾਬੀ ਕਲਾਕਾਰਾਂ ਵੱਲੋਂ ਗੋਲੀਆਂ, ਬੰਦੂਕਾਂ ਤੇ ਹਥਿਆਰਾਂ 'ਤੇ ਗਾਣੇ ਨਹੀਂ ਬਣਾਏ ਜਾ ਰਹੇ ਹਨ। ਪਰ ਹੁਣ ਗੰਨ ਕਲਚਰ ਪ੍ਰਮੋਟ ਕਰਨ 'ਤੇ ਪਾਬੰਦੀ ਲੱਗੀ ਹੈ ਤਾਂ ਕਈ ਕਲਾਕਾਰ ਡਰੱਗ ਕਲਚਰ ਪ੍ਰਮੋਟ ਕਰਨ ਲੱਗ ਪਏ ਹਨ। ਇਸ ਦੀ ਇੱਕ ਤਾਜ਼ਾ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੋਹੇਮੀਆ ਸ਼ਰੇਆਮ ਆਪਣੇ ਕਿਸੇ ਦੋਸਤ ਦੇ ਨਾਲ ਹੁੱਕਾ ਪੀਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਇਰਲ ਹੁੰਦਾ ਜਾ ਰਿਹਾ ਹੈ। ਹਾਲਾਂਕਿ ਇਹ ਵੀਡੀਓ ਖੁਦ ਬੋਹੇਮੀਆ ਨੇ ਸ਼ੇਅਰ ਨਹੀਂ ਕੀਤੀ ਹੈ, ਪਰ ਉਸ ਨੂੰ ਇਸ ਵੀਡੀਓ 'ਚ ਟੈਗ ਕੀਤਾ ਗਿਅ ਹੈ।

ਇਹ ਵੀ ਪੜ੍ਹੋ: ਰਣਬੀਰ ਕਪੂਰ ਨੇ ਫੋਟੋ ਖਿਚਵਾਉਣ ਗਏ ਫੈਨ ਨਾਲ ਕੀਤੀ ਬਦਸਲੂਕੀ, ਸੁੱਟ ਦਿੱਤਾ ਓਹਦਾ ਫੋਨ, ਵੀਡੀਓ ਵਾਇਰਲ

ਇਸ ਸਾਰੇ ਵੀਡੀਓ 'ਚ ਸਭ ਤੋਂ ਵੱਡੀ ਅਫਸੋਸ ਵਾਲੀ ਜੋ ਗੱਲ ਸਾਹਮਣੇ ਆਉਂਦੀ ਹੈ, ਉਹ ਇਹ ਹੈ ਕਿ ਲੋਕਾਂ ਵੱਲੋਂ ਵਿਰੋਧ ਕਰਨ ਦੀ ਥਾਂ, ਉਲਟਾ ਰੈਪਰ ਬੋਹੇਮੀਆ ਦੀ ਤਾਰੀਫ ਕੀਤੀ ਜਾ ਰਹੀ ਹੈ। ਇਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਕੱਲ ਦੀ ਨਵੀਂ ਪੀੜ੍ਹੀ ਕਿੱਧਰ ਨੂੰ ਜਾ ਰਹੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Mateen Ali Mohammed (@mateensofficial)

ਕਾਬਿਲੇਗ਼ੌਰ ਹੈ ਕਿ ਬੋਹੇਮੀਆ ਪਾਕਿਸਤਾਨੀ ਰੈਪਰ ਹੈ, ਪਰ ਉਹ ਪੰਜਾਬੀ ਇੰਡਸਟਰੀ ;ਚ ਕਾਫੀ ਸਰਗਰਮ ਹੈ। ਇੰਡੀਆ ਵਿੱਚ ਉਸ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਦੱਸ ਦਈਏ ਕਿ ਬੋਹੇਮੀਆ ਦੇ ਸਿਰਫ ਇੰਸਟਾਗ੍ਰਾਮ 'ਤੇ ਹੀ 2 ਮਿਲੀਅਨ ਯਾਨਿ 20 ਲੱਖ ਫਾਲੋਅਰਜ਼ ਹਨ। ਬੋਹੇਮੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਬੇ ਸਮੇਂ ਤੋਂ ਇੰਡਸਟਰੀ 'ਚ ਐਕਟਿਵ ਨਹੀਂ ਹੈ, ਪਰ ਗਾਇਕ ਕਈ ਲਾਈਵ ਸ਼ੋਅਜ਼ ਕਰਦਾ ਰਹਿੰਦਾ ਹੈ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਆਪਣੇ ਫੈਨਜ਼ ਦੇ ਨਾਲ ਜੁੜਿਆ ਰਹਿੰਦਾ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਵੈੱਬ ਸੀਰੀਜ਼ 'ਆਊਟਲਾਅ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪੂਰੀ ਹਾਲੀਵੁੱਡ ਵਾਲੀ ਫੀਲਿੰਗ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget