ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Ammy Virk: ਐਮੀ ਵਿਰਕ ਦੇ ਕਰੀਅਰ ਲਈ ਮੀਲ ਪੱਥਰ ਸਾਬਤ ਹੋਇਆ 'ਜਿਊਣਾ ਮੌੜ' ਦਾ ਕਿਰਦਾਰ, ਚਾਰੇ ਪਾਸੇ ਐਮੀ ਦੀ ਹੋ ਰਹੀ ਤਾਰੀਫ

Ammy Virk In Maurh: ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ ਜੀਊਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ਵਿੱਚ ਤਾਂ ਮੀਲ ਦਾ ਪੱਥਰ ਸਾਬਤ ਹੋਈ ਹੀ, ਸਗੋਂ ਪੰਜਾਬੀ ਸਿਨੇਮਾ ਵਿੱਚ ਵੀ ਉਸ ਨੇ ਆਪਣੀ ਅਲੱਗ ਛਾਪ ਛੱਡੀ ਹੈ।

Ammy Virk In Maurh: ਪੰਜਾਬੀ ਸਿਨੇਮਾ ਵਿੱਚ ਐਮੀ ਵਿਰਕ ਦੀ ਪਹਿਚਾਣ ਇੰਨੀ ਵੱਡੀ ਬਣ ਗਈ ਹੈ ਕਿ ਉਸ ਬਾਰੇ ਕਿਸੇ ਨੂੰ ਬੋਲ ਕੇ ਦੱਸਣ ਦੀ ਲੋੜ ਨਹੀਂ, ਕਿਉਂਕਿ ਉਸ ਦਾ ਕੰਮ ਖੁਦ-ਬ-ਖੁਦ ਬੋਲ ਦਿੰਦਾ ਹੈ ਕਿ ਉਹ ਇੱਕ ਵਧੀਆ ਅਦਾਕਾਰ ਤੇ ਗਇਕ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ ਜੀਊਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ਵਿੱਚ ਤਾਂ ਮੀਲ ਦਾ ਪੱਥਰ ਸਾਬਤ ਹੋਈ ਹੀ, ਸਗੋਂ ਪੰਜਾਬੀ ਸਿਨੇਮਾ ਵਿੱਚ ਵੀ ਉਸ ਨੇ ਆਪਣੀ ਅਲੱਗ ਛਾਪ ਛੱਡੀ ਹੈ।  

ਇਹ ਵੀ ਪੜ੍ਹੋ: ਬੱਬੂ ਮਾਨ ਪੰਜਾਬੀ ਇੰਡਸਟਰੀ ਦਾ ਸਭ ਤੋਂ ਹੰਕਾਰੀ ਕਲਾਕਾਰ, ਜਾਣੋ ਸਿੱਧੂ ਮੂਸੇਵਾਲਾ ਦੇ ਫੈਨ ਨੇ ਕਿਉਂ ਕਹੀ ਇਹ ਗੱਲ

ਫ਼ਿਲਮ ਦੇ ਪ੍ਰੋਡੀਊਸਰ ਕਾਰਜ ਗਿੱਲ ਦੀ ਅੱਖ ਨੇ ਪਹਿਚਾਣਿਆ ਕਿ ਐਮੀ ਵਿਰਕ, ਜੀਊਣਾ ਮੌੜ ਦੇ ਕਿਰਦਾਰ ਨੂੰ ਬਾਖੂਬੀ ਨਿਭਾਅ ਸਕਦਾ ਹੈ ਤੇ ਇਹ ਸਾਨੂੰ ਫ਼ਿਲਮ ਵਿੱਚ ਦੇਖਣ ਨੂੰ ਮਿਲਿਆ ਵੀ ਕਿ ਐਮੀ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦੇ ਦਿਲਾਂ ਨੂੰ ਛੂਹਿਆ ਤੇ ਜੀਊਣਾ ਮੌੜ ਦੇ ਕਿਰਦਾਰ ਨਾਲ ਇਨਸਾਫ਼ ਕੀਤਾ ਜਿਸ ਨੇ ਉਸਦਾ ਕੱਦ ਪੰਜਾਬੀ ਸਿਨੇਮਾ ਵਿੱਚ ਹੋਰ ਵੱਡਾ ਕੀਤਾ। 

ਗਿੱਲ ਦੀ ਸੁਚੱਜੀ ਟੀਮ ਨੇ ਸਾਹਿਤ ਦੇ ਇਤਿਹਾਸ ਵਿੱਚ ਡੂੰਘਾਈ ਨਾਲ ਖੋਜ ਕੀਤੀ ਤੇ ਸੰਨ 1910 ਦੀਆਂ ਹੱਥ-ਲਿਖਤਾਂ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਜੀਊਣਾ ਮੌੜ ਦੀ ਸ਼ਖਸੀਅਤ ਨਾਲ ਮੇਲ ਖਾਂਦੇ ਐਮੀ ਵਿਰਕ ਨੂੰ ਇਸ ਕਿਰਦਾਰ ਦਾ ਪੱਲਾ ਫੜਾਇਆ। ਜੀਊਣਾ ਮੌੜ ਦੀ ਸਿਹਤ ਪੱਖੋਂ ਤੇ ਵਰਤੀਰੇ ਪੱਖੋਂ ਐਮੀ ਵਿਰਕ ਇਸ ਭੂਮਿਕਾ ਲਈ ਬਿਲਕੁਲ ਸਟੀਕ ਬੈਠਿਆ ਤੇ ਆਖਿਰਕਾਰ ਫ਼ਿਲਮ ਦੇਖਣ ਤੋਂ ਬਾਅਦ ਦਰਸ਼ਕਾਂ ਨੇ ਉਸਦੇ ਕੰਮ ਦੀ ਸਿਫ਼ਤ ਕਰਕੇ ਇਸ ਗੱਲ ਦਾ ਸਬੂਤ ਵੀ ਦਿੱਤਾ।

View this post on Instagram
 
A post shared by Ammy virk (@ammyvirk)

ਨਿਰਦੇਸ਼ਕ ਜਤਿੰਦਰ ਮੌਹਰ ਨੇ ਇੱਕ ਇੰਟਰਵਿਊ ਵਿੱਚ ਜੀਊਣਾ ਮੌੜ ਦੇ ਕਿਰਦਾਰ ਨੂੰ ਨਿਭਾਉਣ ਲਈ ਐਮੀ ਵਿਰਕ ਦੇ ਸਮਰਪਣ ਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਰਕ ਨੇ ਇਸ ਭੂਮਿਕਾ ਨੂੰ ਨਿਭਾਉਣ ਲਈ ਆਪਣੀ ਪੂਰੀ ਜਿੰਦ-ਜਾਨ ਲਾ ਦਿੱਤੀ ਤੇ ਉਸ ਦਾ ਨਤੀਜਾ ਤੁਹਾਨੂੰ ਪਰਦੇ ‘ਤੇ ਸਾਫ਼-ਸਾਫ਼ ਦਿਖਾਈ ਦਿੱਤਾ ਹੋਵੇਗਾ ਕਿ ਕਿਸ ਤਰ੍ਹਾਂ ਐਮੀ ਵਿਰਕ ਨੇ ਜੀਊਣਾ ਮੌੜ ਦੇ ਕਿਰਦਾਰ ਨਾਲ ਵਫ਼ਾਦਾਰੀ ਕੀਤੀ ਹੈ। 

ਇਸ ਫ਼ਿਲਮ ਤੋਂ ਪਹਿਲਾਂ ਐਮੀ ਵਿਰਕ ਰਾਸ਼ਟਰੀ ਪੁਰਸਕੈਰ ਜੇਤੂ ਫ਼ਿਲਮ ‘ਹਰਜੀਤਾ’ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਿਆ ਹੈ, ਜੋ ਕਿ ਪੰਜਾਬ ਦੇ ਹਾੱਕੀ ਖਿਡਾਰੀ ਦੀ ਜ਼ਿੰਦਗੀ ‘ਤੇ ਆਧਾਰਿਤ ਸੀ। ਜਿਸ ਵਿੱਚ ਐਮੀ ਦੀ ਦਿੱਖ ਨੇ ਇਹ ਸਾਬਿਤ ਕੀਤਾ ਕਿ ਉਹ ਫ਼ਿਲਮ ਵਿੱਚ ਚੰਗਾ ਕਿਰਦਾਰ ਨਿਭਾਉਣ ਵਿੱਚ ਹਰ ਤਰ੍ਹਾਂ ਦੀ ਮਿਹਨਤ ਕਰਨ ਲਈ ਤਿਆਰ-ਬਰ-ਤਿਆਰ ਰਹਿੰਦਾ ਹੈ। 

ਉਸ ਤੋਂ ਬਾਅਦ ਐਮੀ ਦੀ ਝੋਲੀ ਸੁਫ਼ਨਾ, ਸੌਂਕਣ-ਸੌਂਕਣੇ, ਅੰਗ੍ਰੇਜ਼, ਬੰਬੂਕਾਟ ਤੇ ਨਿੱਕਾ ਜ਼ੈਲਦਾਰ ਵਰਗੀਆਂ ਸ਼ਾਨਦਾਰ ਫ਼ਿਲਮਾਂ ਪਈਆਂ, ਜਿਸ ਨਾਲ ਉਸਨੇ ਪੰਜਾਬੀ ਦਰਸ਼ਕਾਂ ਦੇ ਦਿਲਾਂ ਵਿੱਚ ਤਾਂ ਜਗ੍ਹਾ ਬਣਾਈ ਹੀ ਸਗੋਂ ਬਾੱਲੀਵੁੱਡ ਵਿੱਚ, ਸੰਨ 1983 ਵਿੱਚ ਭਾਰਤੀ ਕ੍ਰਿਕਟ ਟੀਮ ਵੱਲੋਂ ਜਿੱਤੇ ਵਿਸ਼ਵ ਕੱਪ ‘ਤੇ ਬਣੀ ਫ਼ਿਲਮ 83 ਵਿੱਚ ਕ੍ਰਿਕਟਰ ਬਲਵਿੰਦਰ ਸਿੰਘ ਦਾ ਕਿਰਦਾਰ ਨਿਭਾਅ ਕੇ ਉੱਥੇ ਵੀ ਆਪਣੀ ਸ਼ਾਨਦਾਰ ਅਦਾਕਾਰੀ ਦੀ ਛਾਪ ਛੱਡੀ। 

ਇਹ ਵੀ ਪੜ੍ਹੋ: ਜਦੋਂ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੂੰ ਮਿਲੀ ਈਸ਼ਾ ਦਿਓਲ, ਸੰਨੀ ਦਿਓਲ ਨੇ ਕੀਤਾ ਸੀ ਪੂਰਾ ਇੰਤਜ਼ਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Embed widget