ਪੜਚੋਲ ਕਰੋ

Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪੋਸਟਰ ਆਊਟ, ਰਿਲੀਜ਼ ਡੇਟ ਦਾ ਵੀ ਹੋਇਆ ਐਲਾਨ

Ammy Virk New Movie: ਐਮੀ ਵਿਰਕ ਨੇ ਆਪਣੀ ਆੳੇੁਣ ਵਾਲੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ ਹੈ। ਉਨ੍ਹਾਂ ਨੇ ਫਿਲਮ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ।

Ammy Virk Announces Release Date Of Gaddi Jandi Ae Chhalangan Mardi: ਐਮੀ ਵਿਰਕ ਦਾ ਨਾਮ ਇੰਨੀਂ ਦਿਨੀਂ ਸੁਰਖੀਆਂ 'ਚ ਬਣਿਆ ਹੋਇਆ ਹੈ। ਐਮੀ ਦੀਆਂ ਇਸ ਸਾਲ 2 ਫਿਲਮਾਂ 'ਅੰਨ੍ਹੀ ਦਿਆ ਮਜ਼ਾਕ ਏ' ਤੇ 'ਮੌੜ' ਰਿਲੀਜ਼ ਹੋਈਆਂ ਹਨ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਦਰਸ਼ਕਾਂ ਦਾ ਬੇਸ਼ੁਮਾਰ ਪਿਆਰ ਮਿਿਲਿਆ ਹੈ। ਹੁਣ ਇਸ ਤੋਂ ਐਮੀ ਵਿਰਕ ਦੀ ਅਗਲੀ ਫਿਲਮ ਨੂੰ ਲੈਕੇ ਵੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।  

ਇਹ ਵੀ ਪੜ੍ਹੋ: 'ਡਾਇਰੈਕਟਰ ਨੇ ਹੋਟਲ 'ਚ ਮਿਲਣ ਬੁਲਾਇਆ ਤੇ ਫਿਰ..', ਕਾਸਟਿੰਗ ਕਾਊਚ ਦਾ ਸ਼ਿਕਾਰ ਹੋਣ ਤੋਂ ਇੰਜ ਬਚੀ ਸੀ ਵਿਦਿਆ ਬਾਲਨ

ਐਮੀ ਵਿਰਕ ਨੇ ਆਪਣੀ ਆੳੇੁਣ ਵਾਲੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ ਹੈ। ਉਨ੍ਹਾਂ ਨੇ ਫਿਲਮ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ। ਇਸ ਫਿਲਮ 'ਚ ਐਮੀ ਵਿਰਕ ਦੇ ਨਾਲ ਬਿਨੂੰ ਢਿੱਲੋਂ, ਜਸਵਿੰਦਰ ਭੱਲਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਬੀਐਨ ਸ਼ਰਮਾ, ਸੀਮਾ ਕੌਸ਼ਲ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। 

ਕਦੋਂ ਰਿਲੀਜ਼ ਹੋਵੇਗੀ ਫਿਲਮ?
ਦੱਸ ਦਈਏ ਕਿ ਐਮੀ ਵਿਰਕ ਦੀ ਨਵੀਂ ਫਿਲਮ 'ਗੱਡੀ ਜਾਂਦੀ ਏ...' 20 ਅਕਤੂਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਐਮੀ ਨੇ ਫਿਲਮ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਰਪ੍ਰਾਈਜ਼... ਸਾਡੀ ਫਿਲਮ ਗੱਡੀ ਜਾਂਦੀ ਏ ਛਲਾਂਗਾਂ ਮਾਰਦੀ 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ। 20 ਅਕਤੂਬਰ ਦੀ ਤਰੀਕ ਨੋਟ ਕਰ ਲਓ ਸੱਜਣੋ... ਫਿਲਮ ਦੀ ਸਾਰੀ ਟੀਮ ਦਾ ਦਿਲੋਂ ਧੰਨਵਾਦ....ਲਵ ਯੂ ਮਿੱਤਰੋ।'

View this post on Instagram
 
A post shared by Ammy virk (@ammyvirk)

ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਇਸ ਮੁਕਾਮ ਤੱਕ ਪਹੰੁਚਣ ਲਈ ਜੀਤੋੜ ਮੇਹਨਤ ਤੇ ਸੰਘਰਸ਼ ਕੀਤਾ ਹੈ। ਐਮੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਦੀ ਐਲਬਮ 'ਲੇਅਰਜ਼' ਇਸੇ ਸਾਲ ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਐਮੀ ਹਾਲ ਹੀ 'ਚ ਦੋ ਫਿਲਮਾਂ 'ਚ ਐਕਟਿੰਗ ਕਰਦੇ ਨਜ਼ਰ ਆਏ ਸੀ।

ਇਹ ਵੀ ਪੜ੍ਹੋ: ਜੋੜੇ ਖਿਲਾਫ ਪੁਲਿਸ ਕਾਰਵਾਈ 'ਤੇ ਰਵੀਨਾ ਟੰਡਨ ਦੀ ਤਿੱਖੀ ਪ੍ਰਤੀਕਿਿਰਿਆ, ਬੋਲੀ- 'ਸਾਡੇ ਭਗਵਾਨ ਕਦੋਂ ਪਿਆਰ ਦੇ ਖਿਲਾਫ ਹੋ ਗਏ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget