ਪੜਚੋਲ ਕਰੋ

Ammy Virk: ਐਮੀ ਵਿਰਕ ਨੇ ਧੀਆਂ-ਭੈਣਾਂ ਬਾਰੇ ਕਹੀ ਅਜਿਹੀ ਗੱਲ, ਵੀਡੀਓ ਦੇਖ ਤੁਹਾਨੂੰ ਵੀ ਹੋਵੇਗਾ ਮਾਣ

Ammy Virk Video: ਐਮੀ ਵਿਰਕ ਦਾ ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ ਨੂੰ ਨਾ ਸਿਰਫ ਪਸੰਦ ਕੀਤਾ ਜਾ ਰਿਹਾ ਹੈ, ਬਲਕਿ ਇਸ ਨੂੰ ਖੂਬ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

Ammy Virk Video: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਗਾਇਕੀ ਤੇ ਐਕਟਿੰਗ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਫਿਲਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਸੋਸ਼ਲ ਮੀਡੀਆ ;ਤੇ ਅਕਸਰ ਐਮੀ ਦੇ ਕਈ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ।

ਇਹ ਵੀ ਪੜ੍ਹੋ: ਇਸ ਬਾਲੀਵੁੱਡ ਅਦਾਕਾਰਾ ਨੂੰ ਦੇਵੀ ਵਾਂਗ ਪੂਜਦੇ ਸੀ ਫੈਨਜ਼, ਮੰਦਰ ਤੱਕ ਬਣਾਇਆ, ਅੱਜ ਹੋ ਗਈ ਅਜਿਹੀ ਹਾਲਤ

ਐਮੀ ਵਿਰਕ ਦਾ ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ ਨੂੰ ਨਾ ਸਿਰਫ ਪਸੰਦ ਕੀਤਾ ਜਾ ਰਿਹਾ ਹੈ, ਬਲਕਿ ਇਸ ਨੂੰ ਖੂਬ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਐਮੀ ਦੱਸਦੇ ਹਨ ਕਿ ਹਰ ਘਰ 'ਚ ਧੀਆਂ ਭੈਣਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਕਿਉਂਕਿ ਘਰ ਵਿੱਚ ਧੀਆਂ ਭੈਣਾਂ ਦੇ ਹੋਣ ਨਾਲ ਮਾਹੌਲ ਪੌਜ਼ਟਿਵ ਬਣਿਆ ਰਹਿੰਦਾ ਹੈ ਤੇ ਨਾਲ ਹੀ ਬੰਦਾ ਘਰ 'ਚ ਗਾਲਾਂ ਕੱਢਣ ਲੱਗੇ ਜਾਂ ਕਿਸੇ ਨਾਲ ਬੁਰਾ ਵਿਵਹਾਰ ਕਰਨ ਲੱਗੇ 100 ਵਾਰ ਸੋਚਦਾ ਹੈ। ਇਸ ਦੇ ਨਾਲ ਨਾਲ ਲੜਕੇ ਵੀ ਬਾਹਰ ਕਿਸੇ ਕੁੜੀ ਨੂੰ ਛੇੜਨ ਲੱਗੇ ਇਹ ਸੋਚਦੇ ਹਨ ਕਿ ਮੇਰੇ ਘਰ ਵੀ ਧੀ ਭੈਣ ਹੈ। ਪਰ ਕੁੱਝ ਬੇਸ਼ਰਮ ਲੋਕ ਵਿੱਚੋਂ ਹੁੰਦੇ ਹਨ ਜੋ ਆਪਣੀਆਂ ਘਰ ਦੀਆਂ ਧੀਆਂ ਨਾਲ ਬੁਰਾ ਵਿਵਹਾਰ ਕਰਦੇ ਹਨ, ਉਨ੍ਹਾਂ ਬਾਰੇ ਹੁਣ ਕੁੱਝ ਨਹੀਂ ਕਿਹਾ ਜਾ ਸਕਦਾ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by kuldeep singh (@itz___teranall___001)

ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ ਨਾਲ ਐਮੀ ਨੇ ਨਵੇਂ ਗਾਣੇ ਦਾ ਐਲਾਨ ਵੀ ਕੀਤਾ ਹੈ। ਇਸ ਗਾਣੇ ਲਈ ਉਨ੍ਹਾਂ ਨੇ ਮਸ਼ਹੂਰ ਰੈਪਰ ਡਿਵਾਈਨ ਨਾਲ ਹੱਥ ਮਿਲਾਇਆ ਹੈ।

ਇਹ ਵੀ ਪੜ੍ਹੋ: ਅਨੁਪਮਾ-ਅਨੁਜ ਨੂੰ ਇੱਕ ਕਰੇਗੀ ਪਾਖੀ, ਬਰਖਾ ਦੇ ਇਰਾਦਿਆਂ 'ਤੇ ਫੇਰੇਗੀ ਪਾਣੀ, 'ਅਨੁਪਮਾ' 'ਚ ਆਵੇਗਾ ਮਜ਼ੇਦਾਰ ਟਵਿਸਟ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget