ਪੜਚੋਲ ਕਰੋ

Ammy Virk: ਐਮੀ ਵਿਰਕ ਤੇ ਦੇਵ ਖਰੌੜ ਇਸ ਫਿਲਮ ‘ਚ ਇਕੱਠੇ ਆਉਣਗੇ ਨਜ਼ਰ, 'ਮੌੜ' ਫਿਲਮ ਦਾ ਹੋਇਆ ਅਧਿਕਾਰਤ ਐਲਾਨ

Ammy Virk Dev Kharoud: ਫਿਲਮ ਦੇ ਐਲਾਨ ਦੇ ਨਾਲ ਹੀ ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ

Ammy Virk Dev Kharoud Movie Maurh: ਸਾਲ 2022 ਪੰਜਾਬੀ ਫਿਲਮ ਇੰਡਸਟਰੀ ਲਈ ਕਾਫੀ ਵਧੀਆ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਇਤਿਹਾਸ ‘ਚ ਅੱਜ ਤੱਕ ਕਦੇ ਵੀ ਇੰਨੀਂਆਂ ਫਿਲਮਾਂ ਰਿਲੀਜ਼ ਨਹੀਂ ਹੋਈਆਂ ਸੀ, ਜਿੰਨੀਆਂ 2022 ‘ਚ ਹੋਈਆਂ। ਤੇ 2023 ਦੀ ਤਿਆਰੀ ਵੀ ਹੁਣ ਤੋਂ ਹੀ ਸ਼ੁਰੂ ਹੋ ਗਈ ਹੈ। 2023 ‘ਚ ਕਈ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘ਕੈਰੀ ਆਨ ਜੱਟਾ 3’ ਵੀ ਸ਼ਾਮਲ ਹੈ। 

ਹੁਣ ਇੱਕ ਹੋਰ ਪੰਜਾਬੀ ਫਿਲਮ ਦਾ ਐਲਾਨ ਹੋਇਆ ਹੈ, ਜਿਸ ਵਿੱਚ ਦਿੱਗਜ ਸਟਾਰਜ਼ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਜੀ ਹਾਂ, 2023 ਵਿੱਚ ਫਿਲਮੀ ਫੈਨਜ਼ ਨੂੰ ਵੱਡੇ ਪਰਦੇ ‘ਤੇ ਐਮੀ ਵਿਰਕ ਤੇ ਦੇਵ ਖਰੌੜ ਨੂੰ ਇਕੱਠੇ ਐਕਟਿੰਗ ਕਰਦੇ ਦੇਖਣ ਦਾ ਮੌਕਾ ਮਿਲੇਗਾ। ਐਮੀ ‘ਤੇ ਦੇਵ ਇਕੱਠੇ ‘ਮੌੜ’ ਫਿਲਮ ‘ਚ ਨਜ਼ਰ ਆਉਣਗੇ। ਇਸ ਫਿਲਮ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ। 

ਕਾਰਜ ਗਿੱਲ ਨੇ ਇਸ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਲਿਆ ਅਤੇ ਫਿਲਮ ਦਾ ਕਲੈਪਬੋਰਡ ਸਾਂਝਾ ਕੀਤਾ। ਇਸ ਤੋਂ ਪਹਿਲਾਂ ਕਾਰਜ ਗਿੱਲ ਨੇ ਖੁਲਾਸਾ ਕੀਤਾ ਸੀ ਕਿ ਫਿਲਮ ਦੀ ਸ਼ੂਟਿੰਗ ਰਾਜਸਥਾਨ ਦੀਆਂ ਲੋਕੇਸ਼ਨਾਂ 'ਤੇ ਚੱਲ ਰਹੀ ਹੈ। ਉਸਨੇ ਇਹ ਵੀ ਵਾਅਦਾ ਕੀਤਾ ਕਿ ਇਹ ਫਿਲਮ ਇੱਕ ਬਹੁਤ ਹੀ ਵਿਲੱਖਣ ਪ੍ਰੋਜੈਕਟ ਹੋਵੇਗੀ, ਕਿਉਂਕਿ ਇਹ ਫਿਲਮ ਪ੍ਰਸ਼ੰਸਕਾਂ ਨੂੰ ਇੱਕ ਵੱਖਰੀ ਕਿਸਮ ਦਾ ਸਿਨੇਮੈਟਿਕ ਅਨੁਭਵ ਪ੍ਰਦਾਨ ਕਰੇਗੀ ਅਤੇ ਦਰਸ਼ਕਾਂ ਨੂੰ ਹੈਰਾਨ ਕਰ ਦੇਵੇਗੀ।

View this post on Instagram
 
A post shared by Karaj Gill (@karajgill)

ਤਸਵੀਰ ਸ਼ੇਅਰ ਕਰਦਿਆਂ ਕਾਰਜ ਗਿੱਲ ਨੇ ਕੈਪਸ਼ਨ ‘ਚ ਇਸ ਬਾਰੇ ਡਿਟੇਲ ਨਾਲ ਦੱਸਿਆ। ਇਸ ਫਿਲਮ ‘ਚ ਐਮੀ ਤੇ ਦੇਵ ਤੋਂ ਇਲਾਵਾ ਵਿਕਰਮਜੀਤ ਵਿਰਕ, ਕੁਲਜਿੰਦਰ ਸਿੰਘ ਸਿੱਧੂ, ਅਮੀਕ ਵਿਰਕ ਤੇ ਮੈਨੂਅਲ ਰੰਧਾਵਾ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਨਾਲ ਇਸ ਫਿਲਮ ਦੇ ਐਲਾਨ ਦੇ ਨਾਲ ਹੀ ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ। ਇਹ ਫ਼ਿਲਮ ਜਤਿੰਦਰ ਮੌਹਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਪ੍ਰੋਜੈਕਟ ਨਾਦ ਸਟੂਡੀਓਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਦੁਆਰਾ ਤਿਆਰ ਕੀਤਾ ਗਿਆ ਹੈ। ਫਿਲਹਾਲ, ਮੌੜ ਦੀ ਰਿਲੀਜ਼ ਲਈ ਕੋਈ ਸੰਭਾਵਿਤ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ ਹੈ, ਪਰ ਅਸੀਂ ਉਮੀਦ ਕਰ ਸਕਦੇ ਹਾਂ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਫਿਲਮ 2023 ਵਿੱਚ ਸਿਨੇਮਾਘਰਾਂ ਵਿੱਚ ਆਵੇਗੀ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget