ਪੜਚੋਲ ਕਰੋ

Ammy Virk: ਐਮੀ ਵਿਰਕ ਦੇ ਹੱਥ ਆਈ ਇੱਕ ਹੋਰ ਬਾਲੀਵੁੱਡ ਫਿਲਮ, ਵਿੱਕੀ ਕੌਸ਼ਲ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ

Ammy Virk Vicky Kaushal: ਐਮੀ ਵਿਰਕ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਐਮੀ ਦੇ ਹੱਥ ਇੱਕ ਹੋਰ ਬਾਲੀਵੁੱਡ ਫਿਲਮ ਲੱਗ ਗਈ ਹੈ। ਜੀ ਹਾਂ, ਐਮੀ ਕਰਨ ਜੌਹਰ ਦੇ ਪ੍ਰੋਡਕਸ਼ਨ ਹਾਊਸ ‘ਚ ਬਣਨ ਵਾਲੀ ਫਿਲਮ ‘ਚ ਕੰਮ ਕਰਨਗੇ

Ammy Virk To Join Hands With Vicky Kausal In Karan Johar's Next: ਐਮੀ ਵਿਰਕ ਦਾ ਨਾਂ ਪੰਜਾਬੀ ਇੰਡਸਟਰੀ ਦੇ ਸਟਾਰ ਕਲਾਕਾਰਾਂ ਦੀ ਲਿਸਟ ‘ਚ ਸ਼ੁਮਾਰ ਹੈ। ਐਮੀ ਨੇ ਗਾਇਕੀ ‘ਚ ਹੀ ਨਹੀਂ, ਸਗੋਂ ਐਕਟਿੰਗ ਦੇ ਖੇਤਰ ‘ਚ ਵੀ ਖੂਬ ਨਾਮ ਕਮਾਇਆ ਹੈ। ਇਸ ਦੇ ਨਾਲ ਨਾਲ ਐਮੀ ਵਿਰਕ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਦੀ ਪ੍ਰਸਿੱਧੀ ਬਾਲੀਵੁੱਡ ਤੱਕ ਹੈ। 

View this post on Instagram
 
A post shared by Ammy virk ❤️ (@ammyvirk)

ਹੁਣ ਐਮੀ ਵਿਰਕ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਐਮੀ ਦੇ ਹੱਥ ਇੱਕ ਹੋਰ ਬਾਲੀਵੁੱਡ ਫਿਲਮ ਲੱਗ ਗਈ ਹੈ। ਜੀ ਹਾਂ, ਐਮੀ ਕਰਨ ਜੌਹਰ ਦੇ ਪ੍ਰੋਡਕਸ਼ਨ ਹਾਊਸ ‘ਚ ਬਣਨ ਵਾਲੀ ਫਿਲਮ ‘ਚ ਕੰਮ ਕਰਨਗੇ। ਦੱਸ ਦਈਏ ਕਿ ਇਸ ਫਿਲਮ ‘ਚ ਉਹ ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਤ੍ਰਿਪਤੀ ਦਿਮਰੀ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦਾ ਕੀ ਨਾਂ ਹੋਵੇਗਾ, ਇਸ ਬਾਰੇ ਹਾਲੇ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਈ ਹੈ। ਪਰ ਇਹ ਜਾਣਕਾਰੀ ਜ਼ਰੂਰ ਸਾਹਮਣੇ ਆ ਰਹੀ ਹੈ ਕਿ ਇਹ ਫਿਲਮ 28 ਜੁਲਾਈ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। 

ਕਾਬਿਲੇਗ਼ੌਰ ਹੈ ਕਿ ਸਾਲ 2022 ਐਮੀ ਲਈ ਕਾਫੀ ਵਧੀਆ ਰਿਹਾ ਹੈ। ਉਨ੍ਹਾਂ ਦੀਆਂ 4 ਫਿਲਮਾਂ ‘ਸੌਂਕਣ ਸੌਂਕਣੇ’, ਸ਼ੇਰ ਬੱਗਾ, ਬਾਜਰੇ ਦਾ ਸਿੱਟਾ ਤੇ ਓਏ ਮੱਖਣਾ ਰਿਲੀਜ਼ ਹੋਈਆਂ ਸੀ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਓਏ ਮੱਖਣਾ ਫਿਲਮ ਦਾ ਗੀਤ ਚੰਨ ਸਿਤਾਰੇ ਐਮੀ ਦੇ ਕਰੀਅਰ ਦੇ ਬੈਸਟ ਗੀਤਾਂ ਵਿੱਚੋਂ ਇੱਕ ਬਣ ਗਿਆ ਹੈ। ਇਹ ਗੀਤ ਹਰ ਦਿਨ ਨਵੇਂ ਰਿਕਾਰਡ ਬਣਾ ਰਿਹਾ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget