ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਹਾਲੀਵੁੱਡ ਸਿੰਗਰ ਫੈਰਲ ਵਿਲੀਅਮਜ਼ ਨਾਲ ਕਰਨ ਜਾ ਰਹੇ ਕੋਲੈਬ? ਲੁਈ ਵਿਟੌਨ ਨਾਲ ਵੀ ਜੁੜ ਰਿਹਾ ਨਾਂ

Diljit Dosanjh Louis Vuitton: ਦਿਲਜੀਤ ਦੋਸਾਂਝ ਜਲਦ ਹੀ ਹਾਲੀਵੁੱਡ ਪ੍ਰੋਜੈਕਟ ਕਰ ਸਕਦੇ ਹਨ। ਖਬਰਾਂ ਆ ਰਹੀਆਂ ਹਨ ਕਿ ਦਿਲਜੀਤ ਅਮਰੀਕਨ ਸਿੰਗਰ-ਰੈਪਰ ਫੈਰੇਲ ਵਿਲੀਅਮਜ਼ ਤੇ ਕੌਮਾਂਤਰੀ ਫੈਸ਼ਨ ਬਰਾਂਡ ਲੁਈ ਵਿਟੌਨ ਦੇ ਨਾਲ ਕੋਲੈਬ ਕਰ ਸਕਦੇ ਹਨ

Diljit Dosanjh To Collab With Pharrell Williams And Louis Vuitton?: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੇ ਦੇਸ਼ ਦੁਨੀਆ 'ਚ ਲੱਖਾਂ ਫੈਨਜ਼ ਹਨ। ਦਿਲਜੀਤ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਹੁਣ ਦਿਲਜੀਤ ਦੋਸਾਂਝ ਜਲਦ ਹੀ ਹਾਲੀਵੁੱਡ ਪ੍ਰੋਜੈਕਟ ਕਰ ਸਕਦੇ ਹਨ। ਦਰਅਸਲ, ਇਹ ਖਬਰਾਂ ਆ ਰਹੀਆਂ ਹਨ ਕਿ ਦਿਲਜੀਤ ਦੋਸਾਂਝ ਜਲਦ ਹੀ ਅਮਰੀਕਨ ਸਿੰਗਰ ਤੇ ਰੈਪਰ ਫੈਰੇਲ ਵਿਲੀਅਮਜ਼ ਤੇ ਕੌਮਾਂਤਰੀ ਫੈਸ਼ਨ ਬਰਾਂਡ ਲੁਈ ਵਿਟੌਨ ਦੇ ਨਾਲ ਕੋਲੈਬ ਕਰ ਸਕਦੇ ਹਨ।

ਜੇ ਇਹ ਖਬਰਾਂ ਸੱਚ ਹਨ ਤਾਂ ਦਿਲਜੀਤ ਦੇ ਲਈ ਇਹ ਕਾਫੀ ਵੱਡਾ ਮੌਕਾ ਹੋਵੇਗਾ। ਦੱਸ ਦਈਏ ਕਿ ਇਹ ਜਾਣਕਾਰੀ ਬਰਿੱਟ ਏਸ਼ੀਆ ਚੈਨਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਬਰਿੱਟ ਏਸ਼ੀਆ ਦੀ ਖਬਰ ਮੁਤਾਬਕ ਲੁਈ ਵਿਟੌਨ ਨੇ ਜਦੋਂ ਸਿੰਗਰ ਫੈਰੇਲ ਵਿਲੀਅਮਜ਼ ਨੂੰ ਆਪਣੀ ਕੰਪਨੀ ਦਾ ਕ੍ਰਿਏਟਿਵ ਡਾਇਰੈਕਟਰ ਬਣਾਉਣ ਦਾ ਐਲਾਨ ਕੀਤਾ, ਤਾਂ ਦਿਲਜੀਤ ਨੇ ਇਹ ਪੋਸਟ ਨੂੰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤਾ। ਇਸ ਤੋਂ ਬਾਅਦ ਫੈਨਜ਼ ਵਿੱਚ ਇਹ ਚਰਚਾ ਸ਼ੁਰੂ ਹੋ ਗਈ ਕਿ ਕੀ ਦਿਲਜੀਤ ਤੇ ਲੁਈ ਵਿਟੌਨ ਕੋਲੈਬ ਕਰਨ ਜਾ ਰਹੇ ਹਨ? ਚਰਚਾਵਾਂ ਤੇਜ਼ ਹੋਣ ਤੋਂ ਬਾਅਦ ਹੀ ਦਿਲਜੀਤ ਨੇ ਤੁਰੰਤ ਹੀ ਇਸ ਪੋਸਟ ਨੂੰ ਡਿਲੀਟ ਵੀ ਕਰ ਦਿੱਤਾ ਸੀ। 

View this post on Instagram
 
A post shared by BritAsia TV (@britasiatv)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਚ ਬਿਜ਼ੀ ਹਨ। ਉਹ ਸੰਗਰੂਰ 'ਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਦਿਲਜੀਤ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਰ ਦਿਨ ਦਿਲਜੀਤ ਦੀਆਂ ਚਮਕੀਲਾ ਦੇ ਸੈੱਟ ਤੋਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦਿਲਜੀਤ ਦਾ ਚਮਕੀਲਾ ਲੁੱਕ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ । ਰਿਪੋਰਟਾਂ ਮੁਤਾਬਕ ਬਾਲੀਵੁਡ ਅਦਾਕਾਰਾ ਪਰੀਨਿਤੀ ਚੋਪੜਾ ਇਸ ਫਿਲਮ ਚ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਉਣ ਵਾਲੀ ਹੈ ।

ਇਹ ਵੀ ਪੜ੍ਹੋ: ਜੈਜ਼ੀ ਬੀ ਦੀ ਕਾਮਯਾਬੀ ਦਾ ਕੀ ਹੈ ਰਾਜ਼, ਗਾਇਕ ਨੇ ਵੀਡੀਓ ਸ਼ੇਅਰ ਕਰ ਦੱਸਿਆ

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget