ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

Diljit Dosanjh New Album: ਦਿਲਜੀਤ ਦੋਸਾਂਝ ਦੇ ਫ਼ੈਨਜ਼ ਲਈ ਖੁਸ਼ਖਬਰੀ ਹੈ। ਸਿੰਗਰ ਨੇ ਆਪਣੀ ਨਵੀਂ ਐਲਬਮ ‘11:11’ ਦਾ ਐਲਾਨ ਕੀਤਾ ਹੈ। ਪਰ ਪ੍ਰਸ਼ੰਸਕਾਂ ਨੂੰ ਹਾਲੇ ਇਸ ਐਲਬਮ ਦੀ ਰਿਲੀਜ਼ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ

Diljit Dosanjh Announces His New Album: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੇ ਫ਼ੈਨਜ਼ ਲਈ ਖੁਸ਼ਖਬਰੀ ਹੈ। ਸਿੰਗਰ ਨੇ ਆਪਣੀ ਨਵੀਂ ਐਲਬਮ ‘11:11’ ਦਾ ਐਲਾਨ ਕੀਤਾ ਹੈ। ਪਰ ਪ੍ਰਸ਼ੰਸਕਾਂ ਨੂੰ ਹਾਲੇ ਇਸ ਐਲਬਮ ਦੀ ਰਿਲੀਜ਼ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਇਹ ਐਲਬਮ ਦਿਲਜੀਤ ਸਾਲ 2023 ‘ਚ ਰਿਲੀਜ਼ ਕਰਨਗੇ। 

Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

ਦਿਲਜੀਤ ਨੇ ਐਲਬਮ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਫ਼ੈਨਜ਼ ਨੇ ਉਨ੍ਹਾਂ ਦੇ ਸਾਹਮਣੇ ਸਵਾਲਾਂ ਦੀ ਝੜੀ ਲਗਾ ਦਿੱਤੀ। ਇੱਕ ਫ਼ੈਨ ਨੇ ਦਿਲਜੀਤ ਨੂੰ ਪੁੱਛਿਆ ਕਿ ਕੀ 11:11 ਕੋਈ ਫ਼ਿਲਮ ਹੈ? ਇਸ ਦੇ ਜਵਾਬ ‘ਚ ਦਿਲਜੀਤ ਨੇ ਕਿਹਾ, “ਨਹੀਂ ਇਹ ਐਲਬਮ ਹੈ।”

Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

ਇੱਕ ਹੋਰ ਫ਼ੈਨ ਨੇ ਪੁੱਛਿਆ ਕਿ ‘11:11’ ਐਲਬਮ ‘ਚ 11 ਗਾਣੇ ਹੋਣਗੇ ਤੇ ਕੀ ਇਹ 11ਵੇਂ ਯਾਨਿ ਨਵੰਬਰ ਮਹੀਨੇ ‘ਚ ਆਊਗੀ? ਇਸ ਦੇ ਜਵਾਬ ‘ਚ ਦਿਲਜੀਤ ਨੇ ਕਿਹਾ, “2023 ਮਹੀਨਾ ਹਾਲੇ ਸੋਚਿਆ ਨੀ।”

Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

ਵਿਦੇਸ਼ੀ ਸਿੰਗਰ/ਰੈਪਰਾਂ ਨਾਲ ਕਰ ਸਕਦੇ ਹਨ ਕੋਲੈਬੋਰੇਸ਼ਨ
ਇਸ ਦੇ ਨਾਲ ਹੀ ਦਿਲਜੀਤ ਨੇ ਇਹ ਵੀ ਇਸ਼ਾਰਾ ਦਿੱਤਾ ਹੈ ਕਿ ਉਹ ਪਿਛਲੀ ਐਲਬਮ ਸ਼ੌਫ਼ਰ ਵਾਂਗ ਇਸ ਐਲਬਮ ਵਿੱਚ ਵੀ ਕੋਲੈਬ ਕਰ ਸਕਦੇ ਹਨ। ਦਰਅਸਲ, ਦਿਲਜੀਤ ਨੂੰ ਇੱਕ ਫ਼ੈਨ ਨੇ ਪੁੱਛਿਆ ਸੀ ਕਿ ਸ਼ੌਫ਼ਰ ਵਾਂਗ ਇਸ ਐਲਬਮ ਵਿੱਚ ਵੀ ਕੋਲੈਬ ਦੇਖਣ ਨੂੰ ਮਿਲੇਗਾ? ਇਸ ਦੇ ਜਵਾਬ ‘ਚ ਦਿਲਜੀਤ ਨੇ ਕਿਹਾ, “ਕੁਸ਼ ਵੀ ਹੋ ਸਕਦਾ।”

Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਆਪਣੇ ‘ਬੋਰਨ ਟੂ ਸ਼ਾਈਨ’ ਵਰਲਡ ਟੂਰ ‘ਚ ਬਿਜ਼ੀ ਹਨ। ਇਸ ਦੌਰਾਨ ਉਨ੍ਹਾਂ ਨੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ‘ਚ ਮਿਊਜ਼ਿਕ ਕੰਸਰਟ ਕੀਤੇ ਹਨ। ਹੁਣ ਦਿਲਜੀਤ ‘ਬੋਰਨ ਟੂ ਸ਼ਾਈਨ’ ਟੂਰ ਲੈਕੇ ਇੰਡੀਆ ਆ ਰਹੇ ਹਨ। ਇੱਥੇ ਉਨ੍ਹਾਂ ਦਾ ਪਹਿਲਾ ਸ਼ੋਅ ਮੁੰਬਈ ‘ਚ 9 ਦਸੰਬਰ ਨੂੰ ਹੋਵੇਗਾ। ਇਸ ਦੀ ਪ੍ਰਮੋਸ਼ਨ ਦਿਲਜੀਤ ਜ਼ੋਰ-ਸ਼ੋਰ ਨਾਲ ਕਰ ਰਹੇ ਹਨ।

View this post on Instagram
 
A post shared by DILJIT DOSANJH (@diljitdosanjh)

ਇਸ ਦੇ ਨਾਲ ਹੀ ਇੰਡੀਆ ਤੋਂ ਬਾਅਦ ਦਿਲਜੀਤ ਆਸਟਰੇਲੀਆ ‘ਚ ਵੀ ਟੂਰ ਕਰ ਸਕਦੇ ਹਨ। ਇਸ ਬਾਰੇ ਵੀ ਸਿੰਗਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸ਼ੇਅਰ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget