ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਨਵੀਂ ਫਿਲਮ 'ਜ਼ੋਰਾ ਮਲਕੀ' ਦਾ ਕੀਤਾ ਐਲਾਨ, ਜਗਦੀਪ ਸਿੱਧੂ ਕਰਨਗੇ ਡਾਇਰੈਕਟ

Diljit Dosanjh New Movie: ਜ਼ੋਰਾ ਮਲਕੀ ਦੇ ਐਲਾਨ ਤੋਂ ਬਾਅਦ ਪ੍ਰਸ਼ੰਸ਼ਕਾਂ ਵਿੱਚ ਹੱਲਚੱਲ ਮੱਚ ਗਈ ਹੈ। ਦਿਲਜੀਤ ਦੋਸਾਂਝ ਨੇ ਆਪਣੇ 39ਵੇਂ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਫਿਲਮ ਜ਼ੋਰਾ ਮਲਕੀ ਦਾ ਤੋਹਫਾ ਦਿੱਤਾ।

Diljit Dosanjh New Movie Zora Malki: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ 6 ਜਨਵਰੀ ਨੂੰ ਆਪਣਾ 39ਵਾਂ ਜਨਮਦਿਨ ਮਨਾਇਆ। ਇਸ ਮੌਕੇ ਸਿਨੇਮਾ ਜਗਤ ਦੇ ਕਈ ਸਿਤਾਰਿਆਂ ਅਤੇ ਪ੍ਰਸ਼ੰਸ਼ਕਾਂ ਵੱਲੋਂ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਦਿਲਜੀਤ ਵੱਲ਼ੋਂ ਆਪਣੇ ਜਨਮਦਿਨ ਉੱਪਰ ਨਵੀਂ ਫਿਲਮ ਜ਼ੋਰਾ ਮਲਕੀ ਦਾ ਐਲਾਨ ਕੀਤਾ ਗਿਆ। ਜਿਸ ਨੇ ਪ੍ਰਸ਼ੰਸ਼ਕਾਂ ਨੂੰ ਬੇਹੱਦ ਉਤਸ਼ਾਹਿਤ ਕਰ ਦਿੱਤਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਦਾ ਨਿਰਦੇਸ਼ਨ ਜਗਦੀਪ ਸਿੱਧੂ (Jagdeep Sidhu) ਵੱਲੋਂ ਕੀਤਾ ਗਿਆ ਹੈ।

ਫਿਲਮ ਜ਼ੋਰਾ ਮਲਕੀ ਦੇ ਐਲਾਨ ਤੋਂ ਬਾਅਦ ਪ੍ਰਸ਼ੰਸ਼ਕਾਂ ਵਿੱਚ ਹੱਲਚੱਲ ਮੱਚ ਗਈ ਹੈ। ਦਿਲਜੀਤ ਦੋਸਾਂਝ ਨੇ ਆਪਣੇ 39ਵੇਂ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਫਿਲਮ ਜ਼ੋਰਾ ਮਲਕੀ ਦਾ ਤੋਹਫਾ ਦਿੱਤਾ। ਵ੍ਹਾਈਟ ਹਿੱਲ ਮਿਊਜ਼ਿਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਪੇਜ 'ਤੇ ਫਿਲਮ ਦਾ ਖੂਬਸੂਰਤ ਪੋਸਟਰ ਸ਼ੇਅਰ ਕੀਤਾ ਹੈ। ਇਸ ਨੂੰ ਪੋਸਟ ਕਰਦੇ ਹੋਏ, ਉਨ੍ਹਾਂ ਨੇ ਲਿਖਿਆ, “ਵ੍ਹਾਈਟ ਹਿੱਲ ਸਟੂਡੀਓਜ਼ ਅਤੇ ਸਟੋਰੀਟਾਈਮ ਪ੍ਰੋਡਕਸ਼ਨ @diljitdosanjh “ਜ਼ੋਰਾ ਮਲਕੀ” ਵਿੱਚ ਪੇਸ਼ ਹੈ ❤ @jagdeepsidhu3 ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਹੋਰ ਪਿਆਰ ਦਾ ਅਨੁਭਵ ਕਰਨ ਲਈ ਤਿਆਰ ਰਹੋ... @gunbir_whitehill @manmordsidhu @diljitdosanjh Releasing ਦੁਆਰਾ ਨਿਰਮਿਤ, ਦੁਨੀਆ ਭਰ ਵਿੱਚ 28 ਜੂਨ 2024 ਨੂੰ 💥 ਮਾਰਕ ਦ ਡੇਟ...

View this post on Instagram
 
A post shared by White Hill Music (@whitehillmusic)

ਪੋਸਟਰ ਦੀ ਗੱਲ ਕਰਿਏ ਤਾਂ ਇਸਨੂੰ ਦੇਖ ਕਿਹਾ ਜਾ ਸਕਦਾ ਹੈ ਕਿ ਜਗਦੀਪ ਸਿੱਧੂ ਇੱਕ ਹੋਰ ਪ੍ਰੇਮ ਕਹਾਣੀ ਪੇਸ਼ ਕਰਨ ਵਾਲੇ ਹਨ। ਉਹ ਪਹਿਲਾਂ ਹੀ ਪੰਜਾਬੀ ਸਿਨੇਮਾ ਨੂੰ ਕਈ ਸੁਪਰਹਿੱਟ ਪ੍ਰੇਮ ਕਹਾਣੀਆਂ ਦੇ ਚੁੱਕੇ ਹਨ। ਫਿਲਮ ਨੂੰ ਵ੍ਹਾਈਟ ਹਿੱਲ ਸਟੂਡੀਓ ਅਤੇ ਸਟੋਰੀ ਟਾਈਮ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਜਾਵੇਗਾ। ਫਿਲਹਾਲ ਇਸ ਫਿਲਮ ਰਾਹੀਂ ਦਿਲਜੀਤ ਪਰਦੇ ਉੱਪਰ ਕੀ ਕਮਾਲ ਦਿਖਾਉਂਦੇ ਹਨ, ਇਹ ਵੇਖਣਾ ਬੇਹੱਦ ਦਿਲਚਸਪ ਰਹੇਗਾ।

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ 11 ਫਰਵਰੀ 2024 ਨੂੰ ਅਹਿਮਦਾਬਾਦ ਵਿੱਚ ਅਗਲਾ ਲਾਈਵ ਪ੍ਰਦਰਸ਼ਨ ਕਰੇਗਾ। ਇਸ ਤੋਂ ਇਲਾਵਾ ਅਦਾਕਾਰ ਆਪਣੇ ਡਰੀਮ ਪ੍ਰੋਜੈਕਟ ਅਮਰ ਸਿੰਘ ਚਮਕੀਲਾ ਬਾਇਓਪਿਕ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫਿਲਮ ਤੋਂ ਕਲਾਕਾਰ ਦੀ ਚਮਕੀਲਾ ਲੁੱਕ ਚਰਚਾ ਵਿੱਚ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget