ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦਾ ਚਮਕੀਲਾ ਲੁੱਕ 'ਚ ਇੱਕ ਹੋਰ ਵੀਡੀਓ ਆਇਆ ਸਾਹਮਣੇ, ਫੈਨਜ਼ ਬੋਲੇ- ਇਹ ਤਾਂ ਸੱਚੀ ਚਮਕੀਲਾ

Diljit Dosanjh Chamkila Look: ਦਿਲਜੀਤ ਦੋਸਾਂਝ ਦੀ ਇੱਕ ਹੋਰ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦਿਲਜੀਤ ਚਮਕੀਲਾ ਦੀ ਸ਼ੂਟਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਲੁੱਕ 'ਚ ਦਿਲਜੀਤ ਨੂੰ ਪਹਿਚਾਨਣਾ ਕਾਫੀ ਮੁਸ਼ਕਲ ਹੋ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Chamkila Look: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਜਦੋਂ ਤੋਂ ਦਿਲਜੀਤ ਨੇ ਪ੍ਰਸਿੱਧ ਲੋਕ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਦਿਲਜੀਤ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਇਹੀ ਨਹੀਂ ਦਿਲਜੀਤ ਦੀਆਂ ਚਮਕੀਲਾ ਲੁੱਕ 'ਚ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੁਣ ਦਿਲਜੀਤ ਦੋਸਾਂਝ ਦੀ ਇੱਕ ਹੋਰ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦਿਲਜੀਤ ਚਮਕੀਲਾ ਦੀ ਸ਼ੂਟਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਲੁੱਕ 'ਚ ਦਿਲਜੀਤ ਨੂੰ ਪਹਿਚਾਨਣਾ ਕਾਫੀ ਮੁਸ਼ਕਲ ਹੋ ਰਿਹਾ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਫੈਨਜ਼ ਦਿਲਜੀਤ ਦੀ ਚਮਕੀਲਾ ਲੁੱਕ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਦਿਲਜੀਤ ਤੇ ਚਮਕੀਲੇ 'ਚ ਫਰਕ ਕਰਨਾ ਮੁਸ਼ਕਲ ਹੈ।

View this post on Instagram
 
A post shared by Instant Pollywood (@instantpollywood)

ਦਸ ਦਈਏ ਕਿ ਦਿਲਜੀਤ ਦੋਸਾਂਝ ਨੇ ਚਮਕੀਲਾ ਦੀ ਬਾਇਓਪਿਕ ਲਈ ਖੂਬ ਮੇਹਨਤ ਕੀਤੀ ਹੈ, ਜੋ ਕਿ ਉਨ੍ਹਾਂ ਦੀ ਵੀਡੀਓਜ਼ ਤੇ ਤਸਵੀਰਾਂ 'ਚ ਸਾਫ ਨਜ਼ਰ ਆਉਂਦੀ ਹੈ। ਪਰ ਇਸ ਦੇ ਨਾਲ ਨਾਲ ਹਾਲ ਹੀ 'ਚ ਦਿਲਜੀਤ ਨੂੰ ਬਿਨਾਂ ਪੱਗ ਦੇ ਸ਼ੂਟਿੰਗ ਕਰਨ ਲਈ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਟਰੋਲ ਕੀਤਾ ਗਿਆ ਸੀ। ਕਈ ਲੋਕ ਦਿਲਜੀਤ ਨੂੰ ਬਿਨਾਂ ਪੱਗ ਦੇ ਸ਼ੂਟਿੰਗ ਕਰਦੇ ਦੇਖ ਭੜਕ ਗਏ ਸੀ। 

ਦਿਲਜੀਤ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਚਮਕੀਲਾ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਉਨ੍ਹਾਂ ਦੇ ਨਾਲ ਨਿਸ਼ਾ ਬਾਨੋ ਤੇ ਪਰੀਨਿਤੀ ਚੋਪੜਾ ਵੀ ਐਕਟਿੰਗ ਕਰਦੀਆਂ ਨਜ਼ਰ ਆਉਣ ਵਾਲੀਆਂ ਹਨ। ਰਿਪੋਰਟਾਂ ਦੇ ਮੁਤਾਬਕ ਪਰੀਨਿਤੀ ਦਿਲਜੀਤ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਦਿਲਜੀਤ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਮਈ 'ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਕਾਰਤਿਕ ਆਰੀਅਨ ਦੀ ਫਿਲਮ 'ਸ਼ਹਿਜ਼ਾਦਾ' ਦਾ ਟਰੇਲਰ ਬੁਰਜ ਖਲੀਫਾ 'ਤੇ ਦਿਖਾਇਆ, ਕਾਰਤਿਕ ਬੋਲੇ- ਫੁੱਲ ਸ਼ਹਿਜ਼ਾਦੇ ਵਾਲੀ ਫੀਲ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget