ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਦੱਸਿਆ ਰਿਟਾਇਰਮੈਂਟ ਪਲਾਨ, ਬੋਲੇ- '60 ਦੀ ਉਮਰ 'ਚ ਅੰਮ੍ਰਿਤ ਛਕਾਂਗਾ'

Dlljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਕਲਾਕਾਰ ਆਪਣੇ ਰਿਟਾਇਰਮੈਂਟ ਪਲਾਨ ਬਾਰੇ ਚਰਚਾ ਕਰ ਰਿਹਾ ਹੈ।

Dlljit Dosanjh Video: ਪੰਜਾਬੀ ਸਿੰਗਰ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਇਤਤਿਹਾਸ ਰਚਿਆ ਹੈ। ਇਸ ਦੇ ਨਾਲ ਨਾਲ ਦਿਲਜੀਤ ਆਪਣੀ ਆਉਣ ਵਾਲੀ ਫਿਲਮ 'ਜੋੜੀ' ਨੂੰ ਲੈਕੇ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਫਿਲਮ 'ਚ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 5 ਮਈ ਨੂੰ ਰਿਲੀਜ਼ ਲਈ ਤਿਆਰ ਹੈ।

ਇਹ ਵੀ ਪੜ੍ਹੋ: 'ਜੋ 2019 'ਚ ਹੋਇਆ, ਉਹੀ 2024 'ਚ ਵੀ ਹੋਵੇਗਾ', ਲੋਕਸਭਾ ਚੋਣਾਂ 2024 ਦੇ ਸਵਾਲ 'ਤੇ ਦੇਖੋ ਕੰਗਨਾ ਰਣੌਤ ਦਾ ਜਵਾਬ

ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਕਲਾਕਾਰ ਆਪਣੇ ਰਿਟਾਇਰਮੈਂਟ ਪਲਾਨ ਬਾਰੇ ਚਰਚਾ ਕਰ ਰਿਹਾ ਹੈ। ਹਾਲਾਂਕਿ ਇਹ ਵੀਡੀਓ ਪੁਰਾਣਾ ਲਗਦਾ ਹੈ, ਪਰ ਦਿਲਜੀਤ ਦੀਆਂ ਗੱਲਾਂ ਸੁਣ ਕੇ ਹਰ ਕੋਈ ਉਨ੍ਹਾਂ 'ਤੇ ਮਾਣ ਮਹਿਸੂਸ ਕਰ ਰਿਹਾ ਹੈ। ਵੀਡੀਓ 'ਚ ਦਿਲਜੀਤ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ '60 ਦੀ ਉਮਰ 'ਚ ਜਾ ਕੇ ਮੈਂ ਅੰਮ੍ਰਿਤ ਛਕਾਂਗਾ, ਕਿਉਂਕਿ ਮੈਂ ਪੂਰਾ ਸਿੱਖ ਨਹੀਂ ਹਾਂ। ਫਿਰ ਮੈਂ ਪੂਰਾ ਸਿੱਖ ਬਣਾਂਗਾ। ਮੇਰੀ ਲੰਬੀ ਦਾੜੀ ਹੋਵੇਗੀ। ਫਿਰ ਮੈਂ ਹਾਲੀਵੁੱਡ ਫਿਲਮਾਂ 'ਚ ਕੰਮ ਕਰਾਂਗਾ। ਫਿਰ ਸਭ ਦੇਖ ਕੇ ਕਹਿਣਗੇ ਕਿ ਦੇਖੋ ਸਿੱਖ ਬੰਦਾ ਹਾਲੀਵੁੱਡ 'ਚ। ਸ਼ਾਇਦ ਉਦੋਂ ਤੱਕ ਮੈਂ ਇੰਗਲੀਸ਼ ਵੀ ਸਿੱਖ ਲਵਾਂਗਾ।' ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Diljit Dosanjh (@diljitdosanjh300_)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ 'ਜੋੜੀ' 5 ਮਈ ਨੂੰ ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਦਿਲਜੀਤ ਨਿਮਰਤ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦੀ ਕਹਾਣੀ ਚਮਕੀਲਾ-ਅਮਰਜੋਰ ਦੀ ਲਵ ਸਟੋਰੀ ਦੇ ਆਲੇ ਦੁਆਲੇ ਘੁੰਮਦੀ ਹੈ। ਦੱਸ ਦਈਏ ਕਿ ਦਿਲਜੀਤ-ਨਿਮਰਤ ਦੀ ਰੋਮਾਂਟਿਕ ਕੈਮਿਸਟਰੀ ਨੂੰ ਪ੍ਰਸ਼ੰਸਕ ਖੂਬ ਪਿਆਰ ਦੇ ਰਹੇ ਹਨ। ਹਰ ਕੋਈ ਇਨ੍ਹਾਂ ਦੀ ਫਿਲਮ ਰਿਲੀਜ਼ ਹੋਣ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਤੋਂ ਮੰਦਭਾਗੀ ਖਬਰ, ਕਰਜ਼ੇ ਤੋਂ ਤੰਗ ਆ ਕੇ ਪ੍ਰਸਿੱਧ ਕੋਰੀਓਗ੍ਰਾਫਰ ਵੱਲੋਂ ਖੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget